ਪੰਜਾਬ ਸਰਕਾਰ ਨੂੰ ਅਣਗੌਲਿਆ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਤੰਤਰ ਨੂੰ ਮਾਰੀ ਸੱਟ : ਹਰਪਾਲ ਚੀਮਾ
Posted onਚੰਡੀਗੜ੍ਹ : ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਫੇਰੀ ਦੌਰਾਨ ਪੰਜਾਬ ਸਰਕਾਰ ਨੂੰ ਅਣਗੌਲਿਆ ਕਰਕੇ ਲੋਕਤੰਤਰ ਨੂੰ ਸੱਟ ਮਾਰੀ ਹੈ ਅਤੇ ਉਨ੍ਹਾਂ ਪੰਜਾਬ ਅਤੇ ਪੰਜਾਬੀਅਤ ਦਾ […]









