ਅਜਨਾਲਾ ਦੇ ਪਿੰਡ ਸਰਾਂ ’ਚ ਮੀਂਹ ਕਾਰਨ ਡਿੱਗੀ ਛੱਤ, 4 ਸਾਲਾਂ ਬੱਚੀ ਸਣੇ ਤਿੰਨ ਪਰਿਵਾਰਕ ਮੈਂਬਰ ਜ਼ਖ਼ਮੀ
Posted onਅਜਨਾਲਾ : ਅਜਨਾਲਾ ’ਚ ਬੀਤੀ ਰਾਤ ਤੋਂ ਲਗਾਤਾਰ ਹੋ ਰਹੀ ਮੀਂਹ ਨੇ ਅਜਨਾਲਾ ਦੇ ਪਿੰਡ ਸਰਾਂ ਵਿੱਚ ਇੱਕ ਗਰੀਬ ਪਰਿਵਾਰ ਨੂੰ ਵੱਡੇ ਹਾਦਸੇ ਦਾ ਸ਼ਿਕਾਰ ਕਰ ਦਿੱਤਾ। ਅੱਜ ਸਵੇਰੇ ਕਰੀਬ ਪੰਜ ਵਜੇ, ਪਰਿਵਾਰ ਦੇ ਘਰ ਦੀ ਕਮਜ਼ੋਰ ਛੱਤ ਅਚਾਨਕ ਢਹਿ ਗਈ। ਇਸ ਹਾਦਸੇ ਵਿੱਚ ਘਰ ਦੇ ਤਿੰਨ ਮੈਂਬਰ ਜ਼ਖਮੀ ਹੋ ਗਏ ਜਦੋਂ ਕਿ ਕਿਸੇ ਦੀ ਜਾਨ ਨਹੀਂ […]









