ਪੰਜਾਬ ਯੂਨੀਵਰਸਿਟੀ ਦੇ ਹੋਸਟਲ ਵਿੱਚ 60 ਲੱਖ ਦਾ ਘੁਟਾਲਾ
Posted onਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਦੇ ਡਾ. ਸੁਸ਼ੀਲ ਨਈਅਰ ਵਰਕਿੰਗ ਵੂਮੈਨ ਹੋਸਟਲ ਵਿੱਚ ਵਿਦਿਆਰਥੀਆਂ ਦੀਆਂ ਫੀਸਾਂ ਨਾਲ ਸਬੰਧਤ ਇੱਕ ਵੱਡੇ ਘੁਟਾਲੇ ਦਾ ਮਾਮਲਾ ਸਾਹਮਣੇ ਆਇਆ ਹੈ। ਯੂਨੀਵਰਸਿਟੀ ਮੈਨੇਜਮੈਂਟ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਵਾਈ ਹੈ, ਅਤੇ ਹੁਣ ਪੁਲਿਸ ਜਾਂਚ ਕਰੇਗੀ। ਆਉਣ ਵਾਲੇ ਦਿਨਾਂ ਵਿੱਚ ਇਸ ਘੁਟਾਲੇ ਦੀਆਂ ਹੋਰ ਪਰਤਾਂ ਸਾਹਮਣੇ ਆ ਸਕਦੀਆਂ ਹਨ। ਪ੍ਰਾਪਤ ਜਾਣਕਾਰੀ […]









