NEET ਪ੍ਰੀਖਿਆ ‘ਚ ਸਫ਼ਲ ਹੋਏ ਵਿਦਿਆਰਥੀਆਂ ਨਾਲ CM ਭਗਵੰਤ ਮਾਨ ਨੇ ਕੀਤੀ ਮੁਲਾਕਾਤ
Posted onਚੰਡੀਗੜ੍ਹ ’ਚ ਅੱਜ ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਦੇ ਹੋਣਹਾਰਾਂ ਵਿਦਿਆਰਥੀਆਂ ਦਾ ਸਨਮਾਨ ਕੀਤਾ। ਇਹ ਉਹ ਵਿਦਿਆਰਥੀ ਸਨ ਜਿਨ੍ਹਾਂ ਨੇ NEET ਪ੍ਰੀਖਿਆ ‘ਚ ਸਫ਼ਲਤਾ ਹਾਸਲ ਕੀਤੀ ਹੈ। ਮੁੱਖ ਮੰਤਰੀ ਨੇ ਵਿਦਿਆਰਥੀਆਂ ਨਾਲ ਨਾਲ ਉਨ੍ਹਾਂ ਦੇ ਮਾਪਿਆਂ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਕਈ ਮਾਪਿਆਂ ਨੇ ਆਪਣੇ ਵਿਚਾਰ ਵੀ ਸਾਂਝੇ ਕੀਤੇ ਅਤੇ ਮੁੱਖ ਮੰਤਰੀ ਨੇ ਉਨ੍ਹਾਂ ਵਲੋਂ ਪੁੱਛੇ ਸਵਾਲਾਂ ਦੇ ਜਵਾਬ ਵੀ ਦਿੱਤੇ। […]









