ਨਵੀਂ ਕੈਨੇਡੀਅਨ ਸਰਕਾਰ ਖ਼ਾਲਿਸਤਾਨ ਪੱਖੀ ਲਾਬੀ ਨੂੰ ਭਾਰਤ ਕੈਨੇਡਾ ਦੇ ਸਬੰਧਾਂ ’ਚ ਰੁਕਾਵਟ ਪਾਉਣ ਨਹੀਂ ਦੇਵੇਗੀ : ਬਿਸਾਰੀਆ
Posted onਟੋਰਾਂਟੋ: ਭਾਰਤ ਅਤੇ ਕੈਨੇਡਾ ਵਿਚਕਾਰ ਚੱਲ ਰਹੇ ਆਦਾਨ-ਪ੍ਰਦਾਨ ਵਿਚ ਸ਼ਾਮਲ ਲੋਕਾਂ ਨੂੰ ਇਹ ਪ੍ਰਭਾਵ ਮਿਲਿਆ ਹੈ ਕਿ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਰਕਾਰ ਭਾਰਤ ਤੇ ਕੈਨੇਡਾ ਦੇ ਦੁਵੱਲੇ ਸਬੰਧਾਂ ’ਚ ਖ਼ਾਲਿਸਤਾਨ ਪੱਖੀ ਲਾਬੀ ਨੂੰ ਰੁਕਾਵਟ ਪਾਉਣ ਦੀ ਇਜਾਜ਼ਤ ਨਹੀਂ ਦੇਵੇਗੀ। ਇਸ ਵਿਚ ਓਟਾਵਾ ਦੇ ਸਾਬਕਾ ਹਾਈ ਕਮਿਸ਼ਨਰ ਅਜੈ ਬਿਸਾਰੀਆ ਸ਼ਾਮਲ ਹਨ, ਜਿਨ੍ਹਾਂ ਨੇ ਹਾਲ ਹੀ […]








