ਜੀ-7 ਸੰਮੇਲਨ ਦੌਰਾਨ ਪੀ.ਐਮ ਮੋਦੀ ਨੇ ਕਈ ਵਿਸ਼ਵ ਨੇਤਾਵਾਂ ਨਾਲ ਮੁਲਾਕਾਤ ਕੀਤੀ
Posted onਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਨੇਡਾ ਦੇ ਦੌਰੇ ‘ਤੇ ਹਨ। ਜੀ-7 ਸੰਮੇਲਨ ਦੌਰਾਨ ਪੀਐਮ ਮੋਦੀ ਨੇ ਕਈ ਵਿਸ਼ਵ ਨੇਤਾਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੀਐਮ ਮੋਦੀ ਦਾ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਹੈ, ਜਿਸ ਵਿੱਚ ਦੋਵੇਂ ਉੱਚੀ-ਉੱਚੀ ਹੱਸਦੇ ਦਿਖਾਈ ਦੇ ਰਹੇ ਹਨ। ਇਸ ਵੀਡੀਓ ਨੂੰ ਦੇਖਣ ਤੋਂ […]









