ਹਿਮਾਚਲ ਪ੍ਰਦੇਸ਼ ‘ਚ ਖੱਡ ਵਿੱਚ ਡਿੱਗੀ ਕਾਰ, 2 ਲੋਕਾਂ ਦੀ ਮੌਤ
Posted onਚੰਬਾ : ਹਿਮਾਚਲ ਪ੍ਰਦੇਸ਼ ਦੇ ਚੰਬਾ ਵਿੱਚ ਪਠਾਨਕੋਟ-ਭਰਮੌਰ ਰਾਸ਼ਟਰੀ ਰਾਜਮਾਰਗ 154-ਏ ‘ਤੇ ਸ਼ੁੱਕਰਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਰਾਸ਼ਟਰੀ ਰਾਜਮਾਰਗ ‘ਤੇ ਦਿਆਲੂ ਪੁਲ ਨੇੜੇ ਇੱਕ ਕਾਰ ਖੱਡ ਵਿੱਚ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਕਾਰ ਵਿੱਚ ਚਾਰ ਲੋਕ […]









