ਅੰਮ੍ਰਿਤਸਰ ’ਚ ਛਾਪੇਮਾਰੀ ਤੋਂ ਬਾਅਦ ਵਿਜੀਲੈਂਸ ਬਿਊਰੋ ਵਲੋਂ ਮਜੀਠੀਆ ਗ੍ਰਿਫ਼ਤਾਰ
Posted onਇਹ ਨਵੀਂ ਐਫ਼ਆਈਆਰ ਅਕਾਲੀ ਆਗੂ ਵਿਰੁਧ ਦਰਜ 2021 ਦੇ ਨਸ਼ਾ ਤਸਕਰੀ ਮਾਮਲੇ ਦੀ ਚੱਲ ਰਹੀ ਜਾਂਚ ਦੌਰਾਨ ਮਿਲੇ ਤੱਥਾਂ ਤੋਂ ਪੈਦਾ ਹੋਈ ਹੈ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਵਿੱਤੀ ਦਸਤਾਵੇਜ਼ ਅਤੇ ਲੈਣ-ਦੇਣ ਵਿਚ ਅੰਤਰ ਹਨ, ਜਿਸ ਕਾਰਨ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਕਾਰਵਾਈ ਕੀਤੀ ਗਈ ਹੈ। ਪੰਜਾਬ ਵਿਜੀਲੈਂਸ […]









