ਗੁਰਸਿੱਖ ਬੀਬੀ ਗੁਰਪ੍ਰੀਤ ਕੌਰ ਦੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾਈ
Posted onਤਰਨਤਾਰਨ : ਤਰਨਤਾਰਨ ਦੇ ਪਿੰਡ ਕੰਗ ਵਿੱਚ ਸਹਿਜ ਪਾਠ ਕਰ ਅੰਮ੍ਰਿਤਧਾਰੀ ਔਰਤ ਗੁਰਪ੍ਰੀਤ ਕੌਰ ਦੀ ਗਲਾ ਰੇਤ ਕੇ ਹੱਤਿਆ ਕਰਨ ਵਾਲੇ ਹਤਿਆਰਿਆਂ ਨੂੰ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਗੁਰਸ਼ਰਨਜੀਤ ਸਿੰਘ ਉਰਫ ਕਾਲੂ ਨਿਵਾਸੀ ਦੀਨੇਵਾਲ ਦੇ ਰੂਪ ਵਿੱਚ ਹੋਈ ਹੈ। ਕਾਲੂ ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ […]









