ਮੋਦੀ ਨੇ ਸੀਵਾਨ ਵਿੱਚ 5,900 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ
Posted onਬਿਹਾਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬਿਹਾਰ ਦੇ ਸੀਵਾਨ ਜ਼ਿਲ੍ਹੇ ਵਿੱਚ 5,900 ਕਰੋੜ ਰੁਪਏ ਤੋਂ ਵੱਧ ਦੇ 28 ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਮੋਦੀ ਨੇ 400 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣੇ ਨਵੇਂ ਵੈਸ਼ਾਲੀ-ਦੇਵਰੀਆ ਰੇਲਵੇ ਲਾਈਨ ਪ੍ਰੋਜੈਕਟ ਦਾ ਉਦਘਾਟਨ ਕੀਤਾ ਅਤੇ ਇਸ ਰੂਟ ‘ਤੇ ਇੱਕ ਨਵੀਂ ਰੇਲ […]









