ਦੇਸ਼ ਦੇ ਪੁਲਿਸ ਵਿਭਾਗ ਵਿੱਚ 90 ਪ੍ਰਤੀਸ਼ਤ ਔਰਤਾਂ ਜੂਨੀਅਰ ਰੈਂਕਾਂ ‘ਤੇ ਕਰਦੀਆਂ ਹਨ ਕੰਮ
Posted onਨਵੀਂ ਦਿੱਲੀ: ਦੇਸ਼ ਦੇ ਪੁਲਿਸ ਵਿਭਾਗ ਵਿੱਚ ਡਾਇਰੈਕਟਰ ਜਨਰਲ ਅਤੇ ਪੁਲਿਸ ਸੁਪਰਡੈਂਟ ਵਰਗੇ ਸੀਨੀਅਰ ਅਹੁਦਿਆਂ ‘ਤੇ 1,000 ਤੋਂ ਘੱਟ ਔਰਤਾਂ ਹਨ ਅਤੇ ਪੁਲਿਸ ਵਿਭਾਗ ਵਿੱਚ 90 ਪ੍ਰਤੀਸ਼ਤ ਔਰਤਾਂ ਕਾਂਸਟੇਬਲ ਵਜੋਂ ਕੰਮ ਕਰ ਰਹੀਆਂ ਹਨ। ਇਹ ਰਿਪੋਰਟ ‘ਦਿ ਇੰਡੀਆ ਜਸਟਿਸ ਰਿਪੋਰਟ 2025’ ਟਾਟਾ ਟਰੱਸਟ ਦੁਆਰਾ ਕਈ ਸਿਵਲ ਸੋਸਾਇਟੀ ਸੰਗਠਨਾਂ ਅਤੇ ਡੇਟਾ ਭਾਈਵਾਲਾਂ ਦੀ ਮਦਦ ਨਾਲ ਤਿਆਰ ਕੀਤੀ […]









