Articles

ਤਲਵੰਡੀ ਸਾਬੋ ਵਿਸਾਖੀ ਜੋੜ ਮੇਲੇ ’ਚ ਕਰੰਟ ਲੱਗਣ ਕਾਰਨ ਇੱਕ ਦੀ ਮੌਤ, ਦੋ ਜ਼ਖ਼ਮੀ

Posted on

ਤਲਵੰਡੀ ਸਾਬੋ : ਖਾਲਸਾ ਸਾਜਨਾ ਦਿਵਸ ਵਿਸਾਖੀ ਜੋੜ ਮੇਲੇ ਦੌਰਾਨ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਸਬੰਧੀ ਕਰੰਟ ਨਾਲ ਜ਼ਖ਼ਮੀ ਪਏ ਵਿਅਕਤੀ ਨੇ ਦੱਸਿਆ ਕਿ ਮੇਲੇ ’ਚ ਲੋਹੇ ਦੇ ਖੰਭਿਆਂ ’ਤੇ ਪੱਖੇ ਲਾਏ ਹੋਏ ਹਨ ਕਿ ਇਸੇ ਦੌਰਾਨ ਇੱਕ ਖੰਭੇ ’ਚ ਕਰੰਟ ਆ ਗਿਆ। ਮੌਕੇ ’ਤੇ ਕਾਫੀ ਭਗਦੜ ਮੱਚ ਗਈ। ਜਿਸਦੀ […]

Articles

ਹੰਸਰਾਜ ਹੰਸ ਦੀ ਪਤਨੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ CM ਭਗਵੰਤ ਮਾਨ, ਕਈ ਕਲਾਕਾਰਾਂ ਨੇ ਵੀ ਕੀਤੀ ਭੋਗ ‘ਚ ਸ਼ਿਰਕਤ

Posted on

ਜਲੰਧਰ : ਮਸ਼ਹੂਰ ਸੂਫੀ ਗਾਇਕ ਹੰਸਰਾਜ ਹੰਸ ਦੀ ਮਰਹੂਮ ਪਤਨੀ ਰੇਸ਼ਮਾ ਕੌਰ ਨੂੰ ਸ਼ੁੱਕਰਵਾਰ ਨੂੰ ਅੰਤਿਮ ਵਿਦਾਈ ਦਿੱਤੀ ਗਈ। ਮਾਡਲ ਟਾਊਨ ਸਥਿਤ ਗੁਰਦੁਆਰਾ ਸਾਹਿਬ ‘ਚ ਅੰਤਿਮ ਭੋਗ ਰੱਖਿਆ ਗਿਆ ਸੀ ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ, ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਤੇ ਮਾਤਾ ਵੀ ਸ਼ਾਮਲ ਹੋਏ। ਉਨ੍ਹਾਂ ਤੋਂ ਇਲਾਵਾ ਪੰਜਾਬੀ ਕਲਾਕਾਰਾਂ ਬਿਨੂੰ ਢਿਲੋਂ, ਜੀ ਖਾਨ, ਕੇਐੱਸ […]

Articles

ਟਰੰਪ ਅੱਗੇ ਝੁਕਣ ਨੂੰ ਤਿਆਰ ਨਹੀਂ ਚੀਨ, ਹੁਣ ਅਮਰੀਕੀ ਸਾਮਾਨ ‘ਤੇ ਲਾਇਆ 125% ਟੈਰਿਫ

Posted on

ਬੀਜਿੰਗ : ਅਮਰੀਕਾ ਅਤੇ ਚੀਨ ਵਿਚਕਾਰ ਟ੍ਰੇਡ ਵਾਰ ਰੁਕਣ ਦਾ ਨਾਂ ਨਹੀਂ ਲੈ ਰਹੀ। ਡੋਨਾਲਡ ਟਰੰਪ (Donald Trump) ਨੇ ਕਈ ਦੇਸ਼ਾਂ ‘ਤੇ ਰੈਸੀਪ੍ਰੋਕਲ ਟੈਰਿਫ਼ ਦਾ ਐਲਾਨ ਕੀਤਾ ਹੋਵੇ, ਪਰ ਚੀਨ ਉਨ੍ਹਾਂ ਦੇ ਨਿਸ਼ਾਨੇ ‘ਤੇ ਹੈ। ਚੀਨ ਵੀ ਇਸ ਸਥਿਤੀ ਨੂੰ ਮੰਨਣ ਲਈ ਤਿਆਰ ਨਹੀਂ ਅਤੇ ਉਹ ਵੀ ਅਮਰੀਕਾ ‘ਤੇ ਜਵਾਬੀ ਟੈਰਿਫ ਲਗਾਉਂਦਾ ਜਾ ਰਿਹਾ ਹੈ। ਸਥਿਤੀ […]

Articles

ਰੂਸੀ ਫ਼ੌਜ ‘ਚ ਜਬਰਨ ਨੌਕਰੀ ਕਰਨ ਵਾਲੇ ਪੰਜਾਬੀ ਨੌਜਵਾਨ ਦੀ ਘਰ ਵਾਪਸੀ

Posted on

ਰੂਸ : ਵਿਦੇਸ਼ਾਂ ਵਿਚ ਨੌਕਰੀ ਕਰਨ ਦੀ ਇੱਛਾ ਪੰਜਾਬੀਆਂ ਲਈ ਮੌਤ ਦੀ ਸਜ਼ਾ ਬਣਦੀ ਜਾ ਰਹੀ ਹੈ। ਅਜਨਾਲਾ ਦੇ ਪਿੰਡ ਜਗਦੇਵ ਖੁਰਦ ਦੇ ਨੌਜਵਾਨ ਜਿਸ ਕੋਲ ਸੈਲਾਨੀ ਵੀਜ਼ਾ ਸੀ, ਨੂੰ ਜ਼ਬਰਦਸਤੀ ਰੂਸੀ ਫੌਜ ਵਿਚ ਭਰਤੀ ਕਰ ਕੇ ਮੌਤ ਦੇ ਮੂੰਹ ਵਿਚ ਸੁੱਟ ਦਿੱਤਾ ਗਿਆ। ਇਹ ਚੰਗੀ ਕਿਸਮਤ ਸੀ ਕਿ ਇਹ ਨੌਜਵਾਨ ਪੰਜ ਮਹੀਨੇ ਰੂਸੀ ਫੌਜ […]

Articles

MP ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਨੂੰ ਅਜਨਾਲਾ ਕੋਰਟ ਵਿੱਚ ਕੀਤਾ ਪੇਸ਼ , 4 ਦਿਨ ਦਾ ਮਿਲਿਆ ਰਿਮਾਂਡ

Posted on

ਅਜਨਾਲਾ : ਸਾਂਸਦ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਸਾਥੀ ਪਪਲਪ੍ਰੀਤ ਸਿੰਘ ਨੂੰ ਪੁਲਿਸ ਵਲੋਂ ਅਜਨਾਲਾ ਅਦਾਲਤ ਵਿਚ ਪੇਸ਼ ਕਰ ਦਿੱਤਾ ਗਿਆ ਹੈ। ਅਦਾਲਤ ਵਲੋਂ ਉਸ ਨੂੰ 4 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਡੀ.ਐਸ.ਪੀ. ਅਜਨਾਲਾ ਗੁਰਵਿੰਦਰ ਸਿੰਘ ਔਲਖ ਨੇ ਦਿੱਤੀ।

Articles

 ਸੂਰਤ ਦੀ ਇੱਕ ਆਲੀਸ਼ਾਨ ਬਿਲਡਿੰਗ ਵੀ ਲੱਗੀ ਭਿਆਨਕ ਅੱਗ, 18 ਲੋਕਾਂ ਨੂੰ ਸੁਰੱਖਿਅਤ ਬਚਾਇਆ

Posted on

ਸੂਰਤ : ਗੁਜਰਾਤ ਦੇ ਸੂਰਤ ਸ਼ਹਿਰ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਰਿਹਾਇਸ਼ੀ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ। ਇਹ ਹਾਦਸਾ ਵੇਸੂ ਇਲਾਕੇ ਵਿੱਚ ਇੱਕ ਬਹੁ-ਮੰਜ਼ਿਲਾ ਇਮਾਰਤ ਹੈਪੀ ਐਕਸਲੈਂਸੀਆ ਵਿੱਚ ਵਾਪਰਿਆ, ਜਿੱਥੇ ਅੱਗ ਲੱਗਣ ਤੋਂ ਬਾਅਦ 18 ਲੋਕ ਛੱਤ ‘ਤੇ ਫਸ ਗਏ ਸਨ। ਫ਼ਾਇਰ ਵਿਭਾਗ ਦੀ ਟੀਮ ਨੇ ਸਮੇਂ ਸਿਰ ਸਾਰਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਅੱਗ […]

Articles

ਅੱਤਵਾਦੀ ਪੰਨੂ ਨੇ ਹਿਮਾਚਲ ਦੇ CM ਸੁੱਖੂ ਨੂੰ ਦਿੱਤੀ ਧਮਕੀ, ਸ਼ਿਮਲਾ ‘ਚ ਖਾਲਿਸਤਾਨ ਦਾ ਝੰਡਾ ਲਹਿਰਾਉਣ ਵਾਲੇ ਨੂੰ ਦਿੱਤਾ ਜਾਵੇਗਾ 11 ਲੱਖ ਦਾ ਇਨਾਮ

Posted on

ਸ਼ਿਮਲਾ : ਖਾਲਿਸਤਾਨ ਸਮਰਥਕ ਤੇ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ 14 ਅਪ੍ਰੈਲ, ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ‘ਤੇ ਖਾਲਿਸਤਾਨ ਦਾ ਝੰਡਾ ਲਹਿਰਾਉਣ ਵਾਲੇ ਨੂੰ 11 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪੰਨੂ ਨੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਇੱਕ […]

Articles

ਕੈਨੇਡਾ ਵਿੱਚ ਜਗਮੀਤ ਸਿੰਘ ਨੂੰ ਅੱਤਵਾਦੀ ਕਹਿਣ ਉੱਤੇ ਵਿਵਾਦ, ਵਿਧਾਇਕ ਨੇ ਮੰਗੀ ਮੁਆਫ਼ੀ

Posted on

ਕੈਨੇਡਾ : ਕੈਨੇਡਾ ਦੇ ਇੱਕ ਵਿਧਾਇਕ ਵੱਲੋਂ ਰਾਜਨੀਤਿਕ ਪਾਰਟੀ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਨੇਤਾ ਜਗਮੀਤ ਸਿੰਘ ਨੂੰ ਅੱਤਵਾਦੀ ਕਹਿਣ ਤੋਂ ਬਾਅਦ ਕੈਨੇਡਾ ਵਿੱਚ ਰਾਜਨੀਤੀ ਤੇਜ਼ ਹੋ ਗਈ ਹੈ। ਵਿਆਪਕ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ, ਸਸਕੈਚਵਨ ਰਾਜ ਵਿੱਚ ਸੱਤਾਧਾਰੀ ਪਾਰਟੀ ਦੀ ਵਿਧਾਇਕ ਰਾਕੇਲ ਹਿਲਬਰਟ ਨੇ 25 ਮਾਰਚ ਨੂੰ ਦਿੱਤੇ ਆਪਣੇ ਬਿਆਨ ਲਈ ਮੁਆਫੀ ਮੰਗੀ। ਸਸਕੈਚਵਨ ਸੂਬੇ ਦੀ ਸੱਤਾਧਾਰੀ […]

Articles

ਧੂਰੀ ਦੇ ਦੋਹਲਾ ਫਾਟਕ ਦੇ ਕੋਲ ਇੱਕ ਬਾਰਦਾਨੇ ਦੇ ਗੋਦਾਮ ‘ਚ ਲੱਗੀ ਭਿਆਨਕ ਅੱਗ

Posted on

ਧੂਰੀ : ਧੂਰੀ ਦੇ ਦੋਹਲਾ ਫਾਟਕ ਦੇ ਕੋਲ ਇਕ ਬਾਰਦਾਨੇ ਦੇ ਗੋਦਾਮ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਦੀ ਸੂਚਨਾ ਮਿਲਦੇ ਸਾਰ ਹੀ ਫਾਇਰ ਬ੍ਰਿਗੇਡ ਮੌਕੇ ਉੱਤੇ ਪਹੁੰਚ ਗਈ। ਮਾਲਕ ਨੇ ਦਸਿਆ ਇਹ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ ਅਤੇ ਮੇਰੇ ਗੋਦਾਮ ਕੋਲ ਬਿਜਲੀ ਦਾ ਟਰਾਂਸਫਾਰਮਰ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੇਰਾ ਕਰੀਬ 4 ਤੋਂ […]

Articles

ਜਲਾਲਾਬਾਦ ਦੇ ਪਿੰਡ ਚੱਕ ਖੀਵਾ ਦੇ ਗੁਰਦੁਆਰਾ ਸਾਹਿਬ ’ਚੋਂ ਦਿਨ ਦਿਹਾੜੇ ਗੋਲਕ ਚੋਰੀ

Posted on

ਖੀਵਾ : ਜਲਾਲਾਬਾਦ ਹਲਕੇ ਦੇ ਸਰਹੱਦੀ ਪਿੰਡ ਚੱਕ ਖੀਵਾ ਤੋਂ ਤਸਵੀਰਾਂ ਸਾਹਮਣੇ ਆਈਆਂ ਹਨ ਜਿੱਥੇ ਗੁਰਦੁਆਰਾ ਸਾਹਿਬ ’ਚ ਬੀਤੇ ਕੱਲ੍ਹ ਦੁਪਹਿਰ 2 ਵਜੇ ਦੇ ਕਰੀਬ ਮੋਟਰਸਾਈਕਲ ’ਤੇ ਸਵਾਰ 2 ਵਿਅਕਤੀ ਆਉਂਦੇ ਹਨ ਅਤੇ ਗੁਰਦੁਆਰਾ ਸਾਹਿਬ ਦੀ ਗੋਲਕ ਚੱਕ ਕੇ ਉਥੋਂ ਫ਼ਰਾਰ ਹੋ ਜਾਂਦੇ ਹਨ। ਇਹ ਸਾਰੀ ਘਟਨਾ ਗੁਰਦੁਆਰਾ ਸਾਹਿਬ ’ਚ ਲੱਗੇ ਸੀਸੀਟੀਵੀ ਕੈਮਰਿਆਂ ’ਚ ਕੈਦ ਹੋ ਗਈ ਹੈ। ਦੱਸ ਦਈਏ […]