ਦੋਰਾਹਾ ‘ਚ ਸੇਵਾਮੁਕਤ ਫੌਜੀ ਨੇ ਪੁੱਤ-ਪਤਨੀ ਨੂੰ ਮਾਰੀਆਂ ਗੋਲ਼ੀਆਂ, ਪੁੱਤਰ ਦੀ ਮੌਤ, ਪਤਨੀ ਗੰਭੀਰ ਜ਼ਖ਼ਮੀ
Posted onਲੁਧਿਆਣਾ : ਦੋਰਾਹਾ ਦੇ ਨੇੜਲੇ ਪਿੰਡ ਬੁਆਣੀ ‘ਚ ਮੰਗਲਵਾਰ ਦੀ ਰਾਤ ਇੱਕ ਘਰੇਲੂ ਝਗੜਾ ਖੂਨੀ ਟਕਰਾਅ ਵਿੱਚ ਬਦਲ ਗਿਆ। ਇੱਥੇ ਸੇਵਾਮੁਕਤ ਫੌਜੀ ਬਲਜਿੰਦਰ ਸਿੰਘ ਨੇ ਗੁੱਸੇ ‘ਚ ਆ ਕੇ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਆਪਣੇ ਹੀ ਘਰ ਦੀ ਦੁਨੀਆਂ ਉਜਾੜ ਦਿੱਤੀ। ਉਸਨੇ ਆਪਣੇ ਪੁੱਤਰ ਜਗਮੀਤ ਸਿੰਘ ਨੂੰ ਤਿੰਨ ਗੋਲੀਆਂ ਮਾਰ ਦਿੱਤੀਆਂ ਜਿਸ ਕਾਰਨ ਉਸ ਦੀ ਮੌਕੇ […]









