ਭਾਰਤੀ ਫ਼ੌਜ ਨੇ ਪਾਕਿਸਤਾਨ ਦੇ ਹਵਾਈ ਰੱਖਿਆ ਰਡਾਰਾਂ ਨੂੰ ਬਣਾਇਆ ਨਿਸ਼ਾਨਾ
Posted onਅੱਜ ਸਵੇਰੇ, ਭਾਰਤੀ ਹਥਿਆਰਬੰਦ ਬਲਾਂ ਨੇ ਪਾਕਿਸਤਾਨ ਦੇ ਕਈ ਸਥਾਨਾਂ ‘ਤੇ ਹਵਾਈ ਰੱਖਿਆ ਰਾਡਾਰਾਂ ਅਤੇ ਪ੍ਰਣਾਲੀਆਂ ਨੂੰ ਨਿਸ਼ਾਨਾ ਬਣਾਇਆ। ਭਾਰਤੀ ਪ੍ਰਤੀਕਿਰਿਆ ਪਾਕਿਸਤਾਨ ਵਾਂਗ ਹੀ ਤੀਬਰਤਾ ਨਾਲ ਉਸੇ ਖੇਤਰ ਵਿੱਚ ਰਹੀ ਹੈ। ਇਹ ਭਰੋਸੇਯੋਗ ਤੌਰ ‘ਤੇ ਪਤਾ ਲੱਗਾ ਹੈ ਕਿ ਲਾਹੌਰ ਵਿਖੇ ਇੱਕ ਹਵਾਈ ਰੱਖਿਆ ਪ੍ਰਣਾਲੀ ਨੂੰ ਬੇਅਸਰ ਕਰ ਦਿੱਤਾ ਗਿਆ ਹੈ। ਰੱਖਿਆ ਮੰਤਰਾਲਾ ਨੇ ਦੱਸਿਆ […]









