ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਮੁਕਾਬਲਾ ਜਾਰੀ, ਇੱਕ ਜਵਾਨ ਸ਼ਹੀਦ
Posted onਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਚੱਲ ਰਿਹਾ ਹੈ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ। ਇਸ ਗੋਲੀਬਾਰੀ ਵਿੱਚ ਗੋਲੀ ਲੱਗਣ ਨਾਲ ਇੱਕ ਸੈਨਿਕ ਸ਼ਹੀਦ ਹੋ ਗਿਆ ਹੈ। ਇਹ ਮੁਕਾਬਲਾ ਛੱਤਰੂ ਦੇ ਸਿੰਘਪੋਰਾ ਇਲਾਕੇ ਵਿੱਚ ਚੱਲ ਰਿਹਾ ਹੈ। ਭਾਰਤੀ ਫੌਜ, ਸੀਆਰਪੀਐਫ ਅਤੇ ਜੰਮੂ-ਕਸ਼ਮੀਰ ਪੁਲਿਸ ਦੀ ਇੱਕ ਸਾਂਝੀ ਟੀਮ ਇਸ ਕਾਰਵਾਈ ਨੂੰ ਅੰਜਾਮ […]









