Articles

ਮਾਤਾ ਨੈਣਾ ਦੇਵੀ ਦੇ ਦਰਬਾਰ ‘ਚ ਪਹੁੰਚੇ ਸੀ.ਐਮ ਭਗਵੰਤ ਮਾਨ, ਪਤਨੀ ਸਮੇਤ ਹਵਨ ਯੱਗ ‘ਚ ਲਿਆ ਹਿੱਸਾ

Posted on

ਹਿਮਾਚਲ ਪ੍ਰਦੇਸ਼ : ਪੰਜਾਬ ਦੇ ਸੀਐਮ ਭਗਵੰਤ ਮਾਨ ਅੱਜ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਮਾਤਾ ਨੈਣਾ ਦੇਵੀ ਦੇ ਦਰਬਾਰ ਵਿੱਚ ਪੁੱਜੇ। ਇਸ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਮੌਜੂਦ ਸਨ। ਇਸ ਦੌਰਾਨ ਮੁੱਖ ਮੰਤਰੀ ਨੇ ਹਵਨ ਯੱਗ ਕੀਤਾ। ਇਸ ਦੇ ਨਾਲ ਹੀ ਮਾਤਾ ਦੀ ਪੂਜਾ ਕੀਤੀ ਜਾਂਦੀ […]

Articles

ਹਾਈ ਵੋਲਟੇਜ਼ ਤਾਰਾਂ ਦੇ ਸੰਪਰਕ ਵਿੱਚ ਆਉਣ ਕਾਰਨ ਮਕੈਨਿਕ ਝੁਲਸਿਆ

Posted on

ਅਬੋਹਰ : ਅਬੋਹਰ ਦੇ ਅਜ਼ੀਮਗੜ੍ਹ ਵਿੱਚ ਅੱਜ ਦੁਪਹਿਰ ਇੱਕ ਸਟੀਲ ਗਰਿੱਲ ਮਕੈਨਿਕ ਹਾਈ ਵੋਲਟੇਜ਼ ਤਾਰਾਂ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਬੁਰੀ ਤਰ੍ਹਾਂ ਝੁਲਸ ਗਿਆ। ਉਸ ਦੇ ਸਾਥੀਆਂ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਜਿੱਥੋਂ ਉਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਰੈਫ਼ਰ ਕਰ ਦਿੱਤਾ ਗਿਆ। ਡਾਕਟਰਾਂ ਅਨੁਸਾਰ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। […]

Articles

AAP ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਵਿਰੋਧੀਆਂ ਨੂੰ ਕੀਤੇ ਤਿੱਖੇ ਸਵਾਲ

Posted on

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਬਿਕਰਮ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਵਿਰੋਧੀ ਪਾਰਟੀਆਂ ਨੂੰ ਡਰੱਗ ਮਾਫੀਆ ਨਾਲ ਇੰਨੀ ਹਮਦਰਦੀ ਕਿਉਂ ਹੈ। ਉਨ੍ਹਾਂ ਨੇ ਕਿਹਾ ਹੈ ਕਿ ਤਿੰਨੋਂ ਪਾਰਟੀਆਂ ਕਾਂਗਰਸ, ਅਕਾਲੀ ਅਤੇ ਭਾਜਪਾ ਇਕੱਠੇ ਹੋ ਕੇ ਇੱਕ ਡਰੱਗ ਮਾਫੀਆ ਦੀ ਸੁਰੱਖਿਆ ਹਟਾਉਣ ਦੀ […]

Articles

ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਦੀਪ ਸਿੰਘ ਜੀ ਕਾਜਲਮੋਰਾਨੋ ਦੁਆਰਾ ਹੋਲੇ ਮਹੱਲੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Posted on

ਮਿਲਾਨ : ਇਟਲੀ ਦੀਆਂ ਸੰਗਤਾਂ ਦੁਆਰਾ  ਖ਼ਾਲਸਾ ਪੰਥ ਦੀ ਚੜ੍ਹਦੀਕਲਾ ਦੇ ਪ੍ਰਤੀਕ ਹੋਲੇ ਮਹੱਲੇ ਨੂੰ ਮਨਾਉਂਦਿਆ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।  ਇਟਲੀ ਦੇ ਜ਼ਿਲ੍ਹਾ ਕਰੇਮੋਨਾ ਵਿੱਚ ਪੈਂਦੇ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਦੀਪ ਸਿੰਘ ਜੀ ਕਾਜਲਮੋਰਾਨੋ ਦੁਆਰਾ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਹੋਈ। ਧੰਨ ਧੰਨ ਸ਼੍ਰੀ […]

Articles

ਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ ਨਹੀਂ ਲਈ , ਸਿਰਫ ਘਟਾਈ ਗਈ ਹੈ : ਪੰਜਾਬ ਪੁਲਿਸ

Posted on

ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਪੂਰੀ ਤਰ੍ਹਾਂ ਵਾਪਸ ਲੈਣ ਸਬੰਧੀ ਰਿਪੋਰਟਾਂ ਨੂੰ ਸਿਰੇ ਤੋਂ ਖਾਰਿਜ ਕਰਦਿਆਂ, ਸਪੱਸ਼ਟ ਕੀਤਾ ਕਿ ਖ਼ਤਰੇ ਦੇ ਪੁਨਰ ਮੁਲਾਂਕਣ ਦੇ ਮੱਦੇਨਜ਼ਰ ਉਨ੍ਹਾਂ ਦੇ ਸੁਰੱਖਿਆ ਕਵਰ ਨੂੰ ਸਿਰਫ ਘਟਾਇਆ ਗਿਆ ਹੈ ਵਾਪਸ ਨਹੀਂ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਬੁਲਾਰੇ […]

Articles

ਮਲੇਸ਼ੀਆ ’ਚ ਗੈਸ ਪਾਈਪ ਫਟਣ ਕਾਰਨ ਲੱਗੀ ਭਿਆਨਕ ਅੱਗ, 100 ਤੋਂ ਵੱਧ ਲੋਕ ਝੁਲਸੇ

Posted on

ਮਲੇਸ਼ੀਆ ਦੇ ਕੁਆਲਾਲੰਪੁਰ ਦੇ ਬਾਹਰੀ ਇਲਾਕੇ ’ਚ ਇੱਕ ਗੈਸ ਪਾਈਪਲਾਈਨ ਦੇ ਫਟਣ ਕਾਰਨ ਲੱਗੀ ਭਿਆਨਕ ਅੱਗ ’ਚ 100 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਅਤੇ ਕਈ ਘਰਾਂ ਨੂੰ ਭਾਰੀ ਨੁਕਸਾਨ ਪਹੁੰਚਿਆ। ਕੁਆਲਾਲੰਪੁਰ ਦੇ ਬਾਹਰ ‘ਪੁਤਰਾ ਹਾਈਟਸ’ ’ਚ ਇੱਕ ਗੈਸ ਸਟੇਸ਼ਨ ਦੇ ਨੇੜੇ ਲੱਗੀ ਅੱਗ ਕਈ ਕਿਲੋਮੀਟਰ ਤੱਕ ਦਿਖਾਈ ਦੇ ਰਹੀ ਸੀ ਅਤੇ ਕਈ ਘੰਟਿਆਂ ਤੱਕ ਬਲਦੀ […]

Articles

ਬਲਾਤਕਾਰੀ ਬਜਿੰਦਰ ਨੂੰ ਅਦਾਲਤ ਨੇ ਸੁਣਾਈ ਤਾ-ਉਮਰ ਸਜ਼ਾ, 1 ਲੱਖ ਰੁਪਏ ਲਗਾਇਆ ਗਿਆ ਜੁਰਮਾਨਾ

Posted on

ਜਲੰਧਰ ਦੇ ਪਾਦਰੀ ਨੂੰ 2018 ਵਿਚ ਜ਼ੀਰਕਪੁਰ ਦੀ ਇਕ ਔਰਤ ਨਾਲ ਸਰੀਰਕ ਸ਼ੋਸ਼ਣ ਦੇ ਮਾਮਲੇ ਵਿਚ ਉਮਰਕੈਦ ਦੀ ਸਜ਼ਾ ਮਿਲੀ ਹੈ। ਪਾਦਰੀ ਬਜਿੰਦਰ ਸਿੰਘ ਨੂੰ 28 ਮਾਰਚ ਨੂੰ ਮੁਹਾਲੀ ਦੀ ਅਦਾਲਤ ਨੇ ਦੋਸ਼ੀ ਠਹਿਰਾਇਆ ਸੀ। ਜਿਸ ਤੋਂ ਬਾਅਦ ਉਸ ਨੂੰ ਪਟਿਆਲਾ ਜੇਲ ਭੇਜ ਦਿਤਾ ਗਿਆ ਸੀ। ਪੰਜਾਬ ਦੇ ਮਸ਼ਹੂਰ ਪਾਦਰੀ ਬਜਿੰਦਰ ਸਿੰਘ ’ਤੇ 2018 ’ਚ […]

Articles

 ਪੰਜਾਬ ਯੂਨੀਵਰਸਿਟੀ ’ਚ ਆਦਿਤਿਆ ਠਾਕੁਰ ਦੇ ਕਤਲ ਮਾਮਲੇ ’ਚ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ

Posted on

ਅੱਜ ਪੰਜਾਬ ਯੂਨੀਵਰਸਿਟੀ ’ਚ ਆਦਿਤਿਆ ਠਾਕੁਰ ਦੇ ਕਤਲ ਮਾਮਲੇ ’ਚ ਵਿਦਿਆਰਥੀਆਂ ਨੇ ਪ੍ਰਦਰਸ਼ਨ ਵਿਰੋਧ ਪ੍ਰਦਰਸ਼ਨ ਕੀਤਾ। ਵਿਦਿਆਰਥੀ ਯੂਨੀਅਨ ਨੇ VC ਅਤੇ DSW ਸੁਰੱਖਿਆ ਮੁਖੀ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਵਿਦਿਆਰਥੀਆਂ ਨੇ ਕਿਹਾ ਕਿ  ਸਾਨੂੰ ਪੁਲਿਸ ਨਾਲ ਨਹੀਂ ਸਗੋਂ PU ਅਥਾਰਟੀ ਨਾਲ ਹੈ ਸਮੱਸਿਆ ਹੈ। ਦੱਸ ਦੇਈਏ ਕਿ ਪੰਜਾਬ ਯੂਨੀਵਰਸਿਟੀ ਵਿੱਚ ਹਰਿਆਣਵੀ ਗਾਇਕਾ ਮਾਸੂਮ ਸ਼ਰਮਾ ਦੇ ਸ਼ੋਅ ਦੌਰਾਨ ਪੀਯੂ ਦੇ ਇੱਕ ਵਿਦਿਆਰਥੀ […]

Articles

ਰਾਜਮਾਰਗਾਂ ‘ਤੇ ਯਾਤਰਾ ਕਰਨੀ ਹੋਈ ਮਹਿੰਗੀ, NHAI ਨੇ ਟੋਲ ਟੈਕਸ ਵਿੱਚ 4-5 ਫੀਸ਼ਦ ਕੀਤਾ ਵਾਧਾ

Posted on

ਨਵੀਂ ਦਿੱਲੀ : ਮੰਗਲਵਾਰ ਤੋਂ ਰਾਸ਼ਟਰੀ ਰਾਜਮਾਰਗਾਂ ਅਤੇ ਐਕਸਪ੍ਰੈਸਵੇਅ ‘ਤੇ ਯਾਤਰਾ ਕਰਨਾ ਮਹਿੰਗਾ ਹੋ ਗਿਆ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਦੇਸ਼ ਭਰ ਦੇ ਹਾਈਵੇਅ ਸਟ੍ਰੈਚਾਂ ‘ਤੇ ਟੋਲ ਚਾਰਜਾਂ ਵਿੱਚ ਔਸਤਨ ਚਾਰ ਤੋਂ ਪੰਜ ਪ੍ਰਤੀਸ਼ਤ ਦਾ ਵਾਧਾ ਕੀਤਾ ਹੈ। ਹਾਈਵੇਅ ਮੰਤਰਾਲੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਪੀਟੀਆਈ ਨੂੰ ਦੱਸਿਆ ਕਿ ਦੇਸ਼ ਭਰ ਦੇ ਰਾਸ਼ਟਰੀ […]

Articles

ਜ਼ਬਰ-ਜਨਾਹ ਮਾਮਲੇ ਵਿੱਚ ਪਾਸਟਰ ਬਜਿੰਦਰ ਦੋਸ਼ੀ ਕਰਾਰ

Posted on

ਮੋਹਾਲੀ: 2018 ਦੇ ਜ਼ਬਰ-ਜਨਾਹ ਮਾਮਲੇ ਵਿੱਚ ਪਾਸਟਰ ਬਜਿੰਦਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਮੋਹਾਲੀ ਕੋਰਟ ਨੇ ਦੋਸ਼ੀ ਕਰਾਰ ਦਿੰਦੇ ਹੋਏ ਕਿਹਾ ਹੈ ਕਿ 1 ਅਪ੍ਰੈਲ ਨੂੰ ਸਜ਼ਾ ਸੁਣਾਈ ਜਾਵੇਗੀ। ਦੱਸ ਦੇਈਏ ਕਿ ਜ਼ੀਰਕਪੁਰ ਦੀ ਮਹਿਲਾ ਨੇ ਗੰਭੀਰ ਇਲਜ਼ਾਮ ਲਗਾਏ ਸਨ। ਜ਼ਿਕਰਯੋਗ ਹੈ ਕਿ ਇਹ ਮਾਮਲਾ 2018 ਵਿਚ ਜ਼ੀਰਕਪੁਰ ਦੀ ਇਕ ਪੀੜਤਾ ਦੁਆਰਾ ਪਾਸਟਰ ਵਿਰੁੱਧ ਜ਼ਬਰ ਜਨਾਹ […]