Articles

ਮਜੀਠਾ ਇਲਾਕੇ ’ਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਜਾਰੀ, ਦੋ ਵਿਅਕਤੀਆਂ ਦੀਆਂ ਹੋਰ ਮੌਤਾਂ

Posted on

ਮਜੀਠਾ : ਹਲਕਾ ਮਜੀਠਾ ਦੇ ਵੱਖ-ਵੱਖ ਪਿੰਡਾਂ ਵਿਚ ਜ਼ਹਿਰੀਲੀ ਸ਼ਰਾਬ ਕਾਰਨ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹੁਣ ਕਸਬਾ ਮਜੀਠਾ ਤੇ ਪਿੰਡ ਗਾਲੋਵਾਲੀ ਕੁੱਲੀਆਂ ਦੇ ਵਿਅਕਤੀਆਂ ਦੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਦੋ ਮੌਤਾਂ ਹੋਰ ਹੋ ਗਈਆਂ ਹਨ, ਜਿਨ੍ਹਾਂ ਦੀ ਪਛਾਣ ਤਰਸੇਮ ਮਸੀਹ ਪੁੱਤਰ ਸਦੀਕ ਮਸੀਹ, ਵਾਸੀ ਵਾਰਡ ਨੰਬਰ ਇਕ ਰੋੜੀ, ਮਜੀਠਾ ਤੇ […]

Articles

 ‘ਮੈਂ ਨਹੀਂ ਚਾਹੁੰਦਾ ਕਿ ਤੁਸੀਂ ਭਾਰਤ ਵਿੱਚ ਨਿਰਮਾਣ ਕਰੋ, ਉਹ ਆਪਣਾ ਧਿਆਨ ਰੱਖਣਗੇ : ਟਰੰਪ

Posted on

ਅਮਰੀਕਾ : ਭਾਰਤ ਅਤੇ ਅਮਰੀਕਾ ਵਿਚਕਾਰ ਟੈਰਿਫ ਨੂੰ ਲੈ ਕੇ ਵਪਾਰਕ ਗੱਲਬਾਤ ਚੱਲ ਰਹੀ ਹੈ। ਇਸ ਦੌਰਾਨ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਪਲ ਦੇ ਸੀਈਓ ਟਿਮ ਕੁੱਕ ਨੂੰ ਭਾਰਤ ਵਿੱਚ ਐਪਲ ਉਤਪਾਦਾਂ ਦੇ ਨਿਰਮਾਣ ਤੋਂ ਮਨ੍ਹਾ ਕਰ ਦਿੱਤਾ ਹੈ। ਟਰੰਪ ਨੇ ਕਿਹਾ ਕਿ ਮੈਂ ਨਹੀਂ ਚਾਹੁੰਦਾ ਕਿ ਤੁਸੀਂ ਭਾਰਤ ਵਿੱਚ ਐਪਲ ਉਤਪਾਦ ਬਣਾਓ, ਉਹ ਖੁਦ […]

Articles

ਪੰਜਾਬ ਸਰਕਾਰ ਦਾ ਵੱਡਾ ਫੈਸਲਾ ‘ਰੰਗਲਾ ਪੰਜਾਬ ਸੁਸਾਇਟੀ’ ਦੀ ਕਰੇਗੀ ਸ਼ੁਰੂਆਤ 

Posted on

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਨੇ ਕੈਬਨਿਟ ਮੀਟਿੰਗ ਵਿੱਚ ਇੱਕ ਫੈਸਲਾ ਲਿਆ ਸੀ ਜਿਸ ਵਿੱਚ ਦੱਸਿਆ ਗਿਆ ਸੀ ਕਿ ਰੰਗਲਾ ਪੰਜਾਬ ਸੋਸਾਇਟੀ ਬਣਾਈ ਜਾਵੇਗੀ ਜਿਸ ਤਹਿਤ ਇਹ ਸੋਸਾਇਟੀ ਬਣਾਈ ਗਈ ਹੈ ਜਿਸ ਵਿੱਚ ਉਹ ਲੋਕ ਸ਼ਾਮਲ ਹਨ ਜਿਨ੍ਹਾਂ ਨੇ ਵਿਦੇਸ਼ਾਂ ਵਿੱਚ ਨਾਮ ਕਮਾਇਆ ਹੈ ਅਤੇ ਉੱਚ ਅਹੁਦੇ ‘ਤੇ ਹਨ, ਉਹ […]

Articles

 ਵੜਿੰਗ ਨੇ ਕਰਨਲ ਸੋਫੀਆ ਕੁਰੈਸ਼ੀ ਬਾਰੇ ਮੱਧ ਪ੍ਰਦੇਸ਼ ਦੇ ਭਾਜਪਾ ਮੰਤਰੀ ਦੇ ਬਿਆਨ ਦੀ ਕੀਤੀ ਨਿਖੇਧੀ

Posted on

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਮੱਧ ਪ੍ਰਦੇਸ਼ ਦੇ ਭਾਜਪਾ ਨੇਤਾ ਅਤੇ ਮੰਤਰੀ ਵਿਜੇ ਸ਼ਾਹ ਦੁਆਰਾ ਕਰਨਲ ਸੋਫੀਆ ਕੁਰੈਸ਼ੀ ਬਾਰੇ ਕੀਤੀ ਗਈ ਟਿੱਪਣੀ ਦੀ ਨਿੰਦਾ ਕੀਤੀ, ਜਿਸ ਵਿੱਚ ਉਨ੍ਹਾਂ ਦੀ ਧਾਰਮਿਕ ਪਛਾਣ ਨੂੰ ਪਾਕਿਸਤਾਨੀਆਂ ਅਤੇ ਅੱਤਵਾਦੀਆਂ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਗਈ ਹੈ।ਵੜਿੰਗ ਨੇ ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ […]

Articles

ਪਾਣੀ ਦੇ ਮੁੱਦੇ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

Posted on

ਪੰਜਾਬ ਸਰਕਾਰ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਹੁਕਮ ‘ਤੇ ਮੁੜ ਵਿਚਾਰ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਨੋਟਿਸ ਜਾਰੀ ਕਰਕੇ 20 ਮਈ ਤੱਕ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਦੱਸ ਦਈਏ ਕਿ ਹਰਿਆਣਾ ਅਤੇ ਪੰਜਾਬ ਵਿਚਾਲੇ ਚੱਲ ਰਹੇ ਪਾਣੀ […]

Articles

 ਭਾਰਤ ਨਾਲ ਫੌਜੀ ਝੜਪ ਵਿੱਚ 11 ਫ਼ੌਜੀ ਮਾਰੇ ਗਏ, 78 ਜ਼ਖ਼ਮੀ: ਪਾਕਿਸਤਾਨ

Posted on

 ਪਾਕਿਸਤਾਨ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਨਾਲ ਹਾਲ ਹੀ ਵਿੱਚ ਹੋਈ ਫ਼ੌਜੀ ਝੜਪ ਵਿੱਚ ਉਨ੍ਹਾਂ ਦੇ 11 ਫ਼ੌਜੀ ਮਾਰੇ ਗਏ ਅਤੇ 78 ਹੋਰ ਜ਼ਖ਼ਮੀ ਹੋ ਗਏ। ਫ਼ੌਜ ਨੇ ਇੱਕ ਬਿਆਨ ਵਿੱਚ ਇਹ ਵੀ ਦਾਅਵਾ ਕੀਤਾ ਕਿ 6-7 ਮਈ ਦੀ ਰਾਤ ਨੂੰ ਭਾਰਤ ਵੱਲੋਂ ਕੀਤੇ ਗਏ “ਬਿਨਾਂ ਭੜਕਾਹਟ ਅਤੇ ਨਿੰਦਣਯੋਗ ਕਾਇਰਤਾਪੂਰਨ ਹਮਲਿਆਂ” ਵਿੱਚ 40 ਨਾਗਰਿਕ […]

Articles

ਅੰਮ੍ਰਿਤਸਰ ਦੇ ਪਿੰਡ ਮਜੀਠੇ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 15 ਲੋਕਾਂ ਦੀ ਮੌਤ ਹੋਣ ’ਤੇ ਸੁਨੀਲ ਜਾਖੜ ਦਾ ਬਿਆਨ

Posted on

ਅੰਮ੍ਰਿਤਸਰ : ਅੰਮ੍ਰਿਤਸਰ ਦੇ ਪਿੰਡ ਮਜੀਠੇ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 15 ਲੋਕਾਂ ਦੀ ਮੌਤ ਹੋਣ ’ਤੇ ਸੁਨੀਲ ਜਾਖੜ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਵਾਪਰੀ ਹੈ। ਉਨ੍ਹਾਂ ਕਿਹਾ ਕਿ  ਪਿਛਲੇ ਸਾਲ ਸੰਗਰੂਰ ਦੇ ਅੰਦਰ ਇਹੀ ਕੁਝ ਹੋਇਆ ਸੀ, ਸਭ ਤੋਂ ਵੱਧ ਮੌਤਾਂ ਉਥੇ ਹੋਈਆਂ ਸੀ ਅਤੇ ਕਿੰਨੇ […]

Articles

ਜ਼ਹਿਰਲੀ ਸ਼ਰਾਬ ਪੀਣ ਨਾਲ ਮੌਤਾਂ ਹੋਣ ’ਤੇ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ  

Posted on

ਅੰਮ੍ਰਿਤਸਰ : ਅੰਮ੍ਰਿਤਸਰ ਦੇ ਪਿੰਡ ਮਜੀਠਾ ਤੋਂ ਪ੍ਰੈਸ ਕਾਨਫਰੰਸ ਰਾਹੀਂ  ਮੁੱਖ ਮੰਤਰੀ ਨੇ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਜ਼ਹਿਰਲੀ ਸ਼ਰਾਬ ਪੀਣ ਨਾਲ ਪੰਜਾਬ ਦੇ ਅੰਮ੍ਰਿਤਸਰ ਦੇ ਪਿੰਡ ਮਜੀਠਾ ’ਚ 15 ਮੌਤਾਂ ਹੋਣ ’ਤੇ ਪੰਜਾਬ ਸਰਕਾਰ ਸਖ਼ਤ ਕਦਮ ਚੁੱਕੇ ਹਨ। ਸੀਐਮ ਮਾਨ ਨੇ ਕਿਹਾ ਕਿ ਹੁਣ ਤੱਕ 10 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ […]

Articles

ਭਾਰਤ ਤੇ ਪਾਕਿਸਤਾਨ ਜੰਗ ਦੌਰਾਨ ਨੌਜਵਾਨ ਦੇ ਲੱਗੀ ਗੋਲੀ, ਡਰੋਨ ਦੇਖਣ ਤੇ ਗੋਲੀਆਂ ਦੀ ਆਵਾਜ਼ ਸੁਣਨ ਦਾ ਕੀਤਾ ਦਾਅਵਾ

Posted on

ਪਛਲੇ ਕਈ ਦਿਨਾਂ ਤੋਂ ਭਾਰਤ ਤੇ ਪਾਕਿਸਤਾਨ ਵਿਚਕਾਰ ਤਣਾਅ ਦਾ ਮਾਹੌਲ ਬਣਿਆ ਹੋਇਆ ਸੀ। ਦੋਵਾਂ ਦੇਸ਼ਾਂ ਵਲੋਂ ਇਕ ਦੂਜੇ ’ਤੇ ਗੋਲੀਬਾਰੀ, ਡਰੋਨ ਤੇ ਮਿਜ਼ਾਈਲਾਂ ਸੁੱਟੀਆਂ ਜਾ ਰਹੀਆਂ ਸਨ। ਇਸੇ ਦੌਰਾਨ ਪੰਜਾਬ ਦੇ ਪਿੰਡ ਬੋਪਰਾਏ ਵਿਚ ਨੌਜਵਾਨ ਕੁਲਵੰਤ ਸਿੰਘ ਦੇ ਗੋਲੀ ਲੱਗੀ, ਜੋ ਰਾਤ ਨੂੰ ਪੀਸ਼ਾਬ ਕਰਨ ਲਈ ਗਿਆ ਸੀ। ਨੌਜਵਾਨ ਨੇ ਦਸਿਆ ਕਿ ਮਿਤੀ 9 […]

Articles

 ਪ੍ਰਧਾਨ ਮੰਤਰੀ ਮੋਦੀ ਆਦਮਪੁਰ ਏਅਰ ਫੋਰਸ ਸਟੇਸ਼ਨ ਪਹੁੰਚੇ, ਸੈਨਿਕਾਂ ਨਾਲ ਕੀਤੀ ਗੱਲਬਾਤ

Posted on

ਆਦਮਪੁਰ : ਪ੍ਰਧਾਨ ਮੰਤਰੀ ਮੋਦੀ ਨੇ ‘X’ ‘ਤੇ ਲਿਖਿਆ: ਅੱਜ ਸਵੇਰੇ ਮੈਂ AFS ਆਦਮਪੁਰ ਗਿਆ ਅਤੇ ਸਾਡੇ ਬਹਾਦਰ ਹਵਾਈ ਯੋਧਿਆਂ ਅਤੇ ਸੈਨਿਕਾਂ ਨੂੰ ਮਿਲਿਆ। ਹਿੰਮਤ, ਦ੍ਰਿੜਤਾ ਅਤੇ ਨਿਡਰਤਾ ਦੇ ਪ੍ਰਤੀਕ ਲੋਕਾਂ ਨਾਲ ਰਹਿਣਾ ਇੱਕ ਬਹੁਤ ਹੀ ਖਾਸ ਅਨੁਭਵ ਸੀ। ਭਾਰਤ ਹਮੇਸ਼ਾ ਹਥਿਆਰਬੰਦ ਸੈਨਾਵਾਂ ਦਾ ਧੰਨਵਾਦੀ ਰਹੇਗਾ, ਉਹ ਸਾਡੇ ਦੇਸ਼ ਲਈ ਜੋ ਵੀ ਕਰਦੇ ਹਨ। ਮੋਦੀ […]