Articles

ਮਗਨਰੇਗਾ ਵਰਕਰਾਂ ਨੂੰ ਬੀ.ਓ.ਸੀ. ਵੈਲਫੇਅਰ ਬੋਰਡ ਵਿੱਚ ਸ਼ਾਮਲ ਕਰਨ ਦੀ ਯੋਜਨਾ : ਤਰੁਨਪ੍ਰੀਤ ਸਿੰਘ ਸੌਂਦ

Posted on

ਚੰਡੀਗੜ੍ਹ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਸਾਰੇ ਮਗਨਰੇਗਾ ਵਰਕਰਾਂ ਨੂੰ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵੈਲਫੇਅਰ ਬੋਰਡ (ਬੀ.ਓ.ਸੀ. ਵੈਲਫੇਅਰ ਬੋਰਡ) ਵਿੱਚ ਸ਼ਾਮਲ ਕਰਨ ਦੀ ਯੋਜਨਾ ਹੈ। ਵਿਧਾਇਕ ਦਿਨੇਸ਼ ਚੱਢਾ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ […]

Articles

ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲਾਭਪਾਤਰੀਆਂ ਲਈ 9.55 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

Posted on

ਚੰਡੀਗੜ੍ਹ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 1872 ਲਾਭਪਾਤਰੀਆਂ ਨੂੰ 9.55 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ […]

Articles

ਗੁਰਮੀਤ ਖੁੱਡੀਆਂ ਵੱਲੋਂ ਨਰਮੇ ਦੇ ਨਕਲੀ, ਝੋਨੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਖ਼ਿਲਾਫ਼ ਸਖ਼ਤੀ ਕਾਰਵਾਈ ਦੇ ਹੁਕਮ

Posted on

ਚੰਡੀਗੜ੍ਹ: ਆਗਾਮੀ ਸਾਉਣੀ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ਼ੁੱਕਰਵਾਰ ਨੂੰ ਨਰਮੇ ਦੇ ਨਕਲੀ ਅਤੇ ਝੋਨੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਉੱਤੇ ਮੁਕੰਮਲ ਰੋਕ ਲਈ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਸ ਸਖ਼ਤਾਈ ਦਾ ਉਦੇਸ਼ ਕਿਸਾਨਾਂ ਨੂੰ ਧੋਖਾਧੜੀ ਤੋਂ ਬਚਾਉਣਾ ਅਤੇ ਉਨ੍ਹਾਂ ਦੀ ਵਿੱਤੀ ਸੁਰੱਖਿਆ […]

Articles

ਡੀ.ਜੀ.ਪੀ ਗੌਰਵ ਯਾਦਵ ਨੇ ਸਾਰੇ ਐਸ.ਐਸ.ਪੀਜ਼ ਨੂੰ ਇੱਕ ਹਫ਼ਤੇ ਦੇ ਅੰਦਰ ਨਸ਼ਾ ਤਸਕਰਾਂ ਦੀ ਸਪਲਾਈ ਚੇਨ ਤੋੜਨ ਦੇ ਦਿੱਤੇ ਨਿਰਦੇਸ਼

Posted on

ਚੰਡੀਗੜ੍ਹ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਵਾਰਤਾ ਕਰਕੇ ਦੱਸਿਆ ਹੈ ਕਿ ਸਾਰੇ ਐਸਐਸਪੀਜ਼ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਐਸਐਸਪੀਜ਼ ਨੂੰ ਇੱਕ ਹਫ਼ਤੇ ਦੇ ਅੰਦਰ ਨਸ਼ਾ ਤਸਕਰਾਂ ਦੀ ਸਪਲਾਈ ਚੇਨ ਤੋੜਨ ਦੇ ਨਿਰਦੇਸ਼ ਦਿੱਤੇ ਹਨ।  ਜਿਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਤਸਕਰਾਂ ਅਤੇ ਸਪਲਾਇਰਾਂ ਦੀਆਂ ਪੁੱਛਗਿੱਛ ਰਿਪੋਰਟਾਂ, ਜਨਤਾ ਤੋਂ ਪ੍ਰਾਪਤ […]

Articles

ਮਾਨਸਾ ਕੈਂਚੀਆਂ ਤੋਂ ਭੀਖੀ ਤੱਕ ਸੜਕ ਨੂੰ ਮਜਬੂਤ ਕੀਤਾ ਜਾਵੇਗਾ : ਹਰਭਜਨ ਸਿੰਘ ਈ. ਟੀ. ਓ.

Posted on

ਪੰਜਾਬ ਸਰਕਾਰ ਵੱਲੋਂ ਮਾਨਸਾ ਕੈਂਚਿਆਂ ਤੋਂ ਭੀਖੀ ਤੱਕ ਸੜਕ ਨੂੰ ਮਜਬੂਤ ਕੀਤਾ ਜਾਵੇਗਾ ਇਹ ਜਾਣਕਾਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਪੰਜਾਬ ਵਿਧਾਨ ਸਭਾ ਵਿਚ ਹਲਕਾ ਮਾਨਸਾ ਤੋਂ ਵਿਧਾਇਕ ਡਾਕਟਰ ਵਿਜੇ ਸਿੰਗਲਾ ਵਲੋਂ ਲਿਆਂਦੇ ਗਏ ਧਿਆਨ ਦਿਵਾਊ ਮਤੇ ਦੇ ਜਵਾਬ ਵਿੱਚ ਦਿੱਤੀ। ਲੋਕ ਨਿਰਮਾਣ (ਭ ਤੇ ਮ) ਮੰਤਰੀ ਪੰਜਾਬ ਹਰਭਜਨ […]

Articles

ਸਮਰਾਲਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ ਪਤੀ-ਪਤਨੀ ਅਤੇ ਸਪਲਾਇਰ ਕਾਬੂ

Posted on

ਸਮਰਾਲਾ : ਸਮਰਾਲਾ ਪੁਲਿਸ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ-ਨਸ਼ਿਆ ਵਿਰੁਧ’ ਨੂੰ ਵੱਡੀ ਸਫ਼ਲਤਾ ਮਿਲਦਿਆਂ ਅੱਜ ਪੁਲਿਸ ਵਲੋਂ ਇਕ ਪਤੀ/ਪਤਨੀ ਅਤੇ ਇਨ੍ਹਾਂ ਨੂੰ ਨਸ਼ਾ ਸਪਲਾਈ ਕਰਨ ਵਾਲੇ ਸਪਲਾਇਰ ਨੂੰ ਕਾਬੂ ਕਰ ਕੇ ਇਨ੍ਹਾਂ ਤੋਂ 19 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਤਸਕਰਾਂ ਉੱਤੇ ਐਨ.ਡੀ.ਪੀ.ਐਸ. ਅਧੀਨ ਕੇਸ ਦਰਜ ਕੀਤਾ ਹੈ।  ਕੇਸ ਵਿਚ ਨਾਮਜ਼ਦ ਵਿਅਕਤੀਆਂ ਦੀ ਪਹਿਚਾਣ ਸਿਮਰਨਜੀਤ […]

Articles

ਮੋਹਾਲੀ ਪੁਲਿਸ ਨੇ ਨਕਲੀ ਦਵਾਈਆਂ/ਬਾਡੀ ਸਪਲੀਮੈਂਟਸ ਦਾ ਕੀਤਾ ਪਰਦਾਫਾਸ਼

Posted on

ਐੱਸਏਐੱਸ ਨਗਰ : ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ, ਜ਼ਿਲ੍ਹਾ ਐਸ ਏ ਐਸ ਨਗਰ ਪੁਲਿਸ ਨੇ ਜ਼ੀਰਕਪੁਰ ਵਿੱਚ ਸਟੀਰੌਇਡ ਅਤੇ ਬਾਡੀ ਸਪਲੀਮੈਂਟ ਵਜੋਂ ਵਰਤੇ ਜਾਣ ਵਾਲੇ ਨਸ਼ੀਲੇ ਪਦਾਰਥਾਂ ਦੀ ਇੱਕ ਨਕਲੀ ਯੂਨਿਟ ਦਾ ਪਰਦਾਫਾਸ਼ ਕਰਕੇ ਵੱਡੀ ਸਫਲਤਾ ਹਾਸਲ ਕੀਤੀ। ਇਹ ਖੁਲਾਸਾ ਸੀਨੀਅਰ ਪੁਲਿਸ ਕਪਤਾਨ ਦੀਪਕ ਪਾਰੀਕ ਨੇ ਅੱਜ ਇੱਥੇ ਇੱਕ ਮੀਡੀਆ ਨਾਲ […]

Articles

ਤਿਆਗ, ਸਮਰਪਣ, ਸੇਵਾ ਅਤੇ ਦੂਰਅੰਦੇਸ਼ੀ ਦੀ ਭਾਵਨਾ ਤੋਂ ਸੱਖਣੀ ਅਗਵਾਈ ਕਰਕੇ ਪਾਰਟੀ ਦਾ ਵੱਡਾ ਘਾਣ ਹੋਇਆ : 5 ਮੈਂਬਰੀ ਕਮੇਟੀ

Posted on

ਜਲੰਧਰ : ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਬਣੀ ਭਰਤੀ ਕਮੇਟੀ ਦੀ ਜਲੰਧਰ ਵਿਖੇ ਹੋਈ ਦੂਜੀ ਮੀਟਿੰਗ ਨੂੰ ਵੀ ਸੰਗਤ ਨੇ ਬਹੁੱਤ ਭਰਵਾਂ ਹੁੰਗਾਰਾ ਦਿੱਤਾ। ਜਲੰਧਰ ਜ਼ਿਲ੍ਹੇ ਦੀ ਸਥਾਨਕ ਲੀਡਰਸ਼ਿਪ ਅਤੇ ਵਰਕਰਾਂ ਦੇ ਰੂਬਰੂ ਹੋਣ ਲਈ ਭਰਤੀ ਕਮੇਟੀ ਦੇ ਮੈਬਰ ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਇਕਬਾਲ ਸਿੰਘ ਝੂੰਦਾ, ਜੱਥੇਦਾਰ […]

Articles

ਬੀ.ਐਸ.ਐਫ ਨੇ ਫਾਜ਼ਿਲਕਾ ਸਰਹੱਦ ‘ਤੇ ਪਾਕਿਸਤਾਨ ਵਾਲੇ ਪਾਸਿਓਂ ਭਾਰਤ ’ਚ ਦਾਖ਼ਲ ਹੋਏ ਵਿਅਕਤੀ ਨੂੰ ਕੀਤਾ ਕਾਬੂ

Posted on

ਫਾਜ਼ਿਲਕਾ : ਬੀਐਸਐਫ ਨੇ ਫਾਜ਼ਿਲਕਾ ਵਿਖੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨ ਵਾਲੇ ਪਾਸਿਓਂ ਭਾਰਤ ’ਚ ਦਾਖ਼ਲ ਹੋਏ ਇੱਕ ਵਿਅਕਤੀ ਨੂੰ ਫੜਿਆ ਹੈ। ਹਾਲਾਂਕਿ, ਬੀਐਸਐਫ ਨੇ ਉਕਤ ਵਿਅਕਤੀ ਨੂੰ ਫੜ ਕੇ ਫਾਜ਼ਿਲਕਾ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਜਿੱਥੇ ਪੁਲਿਸ ਨੇ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਫਾਜ਼ਿਲਕਾ ਸਦਰ […]

Articles

ਸ੍ਰੀ ਅਨੰਦਪੁਰ ਸਾਹਿਬ ਦੇ ਝੱਜਰ ਬਚੌਲੀ ਵਿੱਚ ਬਣੇਗਾ ਸੂਬੇ ਦਾ ਪਹਿਲਾ ਤੇਂਦੂਆ ਸਫਾਰੀ ਕੇਂਦਰ

Posted on

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਰਾਸਤ, ਸੈਰ-ਸਪਾਟਾ ਅਤੇ ਜੰਗਲੀ ਜੀਵ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਪੁੱਟਦਿਆਂ ਨੰਗਲ ਨੂੰ ਸੂਬੇ ਦੇ ਸੈਲਾਨੀ ਕੇਂਦਰ ਵਜੋਂ ਵਿਕਸਤ ਕਰਨ ਦਾ ਫੈਸਲਾ ਕੀਤਾ […]