ਖੇਤੀਬਾੜੀ ਮੰਤਰੀ ਦਾ ਐਲਾਨ, ਪਾਤੜਾਂ ਨੂੰ ਜਲਦ ਮਿਲੇਗਾ ਨਵੀਂ ਮਾਡਲ ਅਨਾਜ ਮੰਡੀ ਦਾ ਤੋਹਫ਼ਾ, ਤਿਆਰੀਆਂ ਮੁਕੰਮਲ
Posted onਪਾਤੜਾਂ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਹਿੰਗਾ ਸਿੰਘ ਬਰਾੜ ਨੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜੀਗਰ, ਚੇਤਨ ਸਿੰਘ ਜੌੜਾਮਾਜਰਾ, ਅਜੀਤਪਾਲ ਸਿੰਘ ਕੋਹਲੀ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਸਮੇਤ ਹੋਰਨਾਂ ਦੀ ਮੌਜੂਦਗੀ ‘ਚ ਅੱਜ ਇੱਥੇ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ। […]









