Articles

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ: ਹਰਜਿੰਦਰ ਸਿੰਘ ਧਾਮੀ

Posted on

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੌਜੂਦਾ ਸਮੇਂ ਬਣੇ ਹਾਲਾਤਾਂ ਦੇ ਮਦੇਨਜ਼ਰ ਇੱਕ ਅਹਿਮ ਐਲਾਨ ਕਰਦਿਆਂ ਕਿਹਾ ਹੈ ਕਿ ਸਿੱਖ ਪੰਥ ਅੰਦਰ ਸਿੰਘ ਸਾਹਿਬਾਨ ਤੇ ਹਰ ਜਥੇਬੰਦੀ ਦਾ ਸਤਿਕਾਰ ਕਾਇਮ ਰੱਖਿਆ ਜਾਵੇਗਾ ਅਤੇ ਜਥੇਦਾਰਾਂ ਦੀਆਂ ਪਦਵੀਆਂ ਸਬੰਧੀ ਭਵਿੱਖ ਵਿੱਚ ਸਿੱਖ ਸੰਪਰਦਾਵਾਂ ਦੇ ਰਾਏ ਮਸ਼ਵਰੇ ਨੂੰ ਅਣਡਿੱਠ ਨਹੀਂ ਕੀਤਾ ਜਾਵੇਗਾ। ਐਡਵੋਕੇਟ […]

Articles

ਨਸ਼ਾ ਤਸਕਰਾਂ ਉੱਤੇ ਚੰਡੀਗੜ੍ਹ ਪੁਲਿਸ ਦੇ ਆਪ੍ਰੇਸ਼ਨ ਸੈੱਲ ਨੇ ਕੀਤੀ ਵੱਡੀ ਕਾਰਵਾਈ

Posted on

ਚੰਡੀਗੜ੍ਹ : ਚੰਡੀਗੜ੍ਹ ਪੁਲਿਸ ਦੇ ਆਪ੍ਰੇਸ਼ਨ ਸੈੱਲ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਵੱਖ-ਵੱਖ ਮਾਮਲਿਆਂ ਵਿੱਚ ਭਗੌੜਾ ਐਲਾਨਿਆ ਗਿਆ ਸੀ। ਮੁਲਜ਼ਮ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿੱਚ ਲੋੜੀਂਦੇ ਸਨ। ਉਨ੍ਹਾਂ ਵਿਰੁੱਧ ਕਤਲ, ਅਸਲਾ ਐਕਟ ਅਤੇ ਐਨਡੀਪੀਐਸ ਐਕਟ ਦੇ ਮਾਮਲੇ ਦਰਜ ਹਨ। ਮੁਲਜ਼ਮਾਂ ਦੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧ ਹਨ ਅਤੇ […]

Articles

ਪੰਜਾਬ ਸਰਕਾਰ ਵੱਲੋਂ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਪ੍ਰਵਾਨਗੀ, ਗੋਦ ਲੈਣ ਦੀ ਪ੍ਰਕਿਰਿਆ ਹੋਵੇਗੀ ਹੋਰ ਸੁਚਾਰੂ

Posted on

 ਚੰਡੀਗੜ੍ਹ : ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਦੀ ਕਾਨੂੰਨੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਕੁਸ਼ਲ ਬਣਾਉਣ ਵੱਲ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਪ੍ਰਵਾਨਗੀ ਦਿੱਤੀ […]

Articles

ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਨੇ ਪਾਕਿਸਤਾਨ ਨੂੰ ਦਿੱਤੀ ਸਖ਼ਤ ਚਿਤਾਵਨੀ

Posted on

ਚੰਡੀਗੜ੍ਹ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਵਾਰਤਾ ਕੀਤੀ। ਡੀਜੀਪੀ ਯਾਦਵ ਨੇ ਕਿਹਾ ਹੈ ਕਿ 423 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਾਕਿਸਤਾਨੀ ਤਸਕਰ ਸ਼ਹਿਬਾਜ ਦਾ ਮਾਲ ਆ ਰਿਹਾ ਹੈ। ਉਨ੍ਹਾਂ ਨੇ ਪਾਕਿਸਤਾਨ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੋ ਨਸ਼ਾ ਵੇਚ ਕੇ ਪੈਸੇ ਕਮਾ ਰਹੇ ਹਨ ਉਹ ਸਭ […]

Articles

PMKSY ਸਕੀਮ ਤਹਿਤ ਪੰਜਾਬ ’ਚ 1557 ਕਰੋੜ ਦੇ 61 ਪ੍ਰੋਜੈਕਟਾਂ ਨੂੰ ਦਿੱਤੀ ਮਨਜ਼ੂਰੀ : ਰਵਨੀਤ ਬਿੱਟੂ

Posted on

 ਬਠਿੰਡਾ : ਭੋਜਨ ਸੁਰੱਖਿਆ ਅਤੇ ਗੁਣਵੱਤਾ ਨੂੰ ਵਧਾਉਣ ਦੀ ਕੋਸ਼ਿਸ਼ ਵਿਚ ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਐਲਾਨ ਕੀਤਾ ਕਿ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰਾਲਾ ਵਿੱਤੀ ਸਾਲ 2025-26 ਵਿਚ ਭਾਰਤ ਭਰ ਵਿਚ 100 ਨਵੀਆਂ ਪ੍ਰਵਾਨਿਤ ਫੂਡ ਟੈਸਟਿੰਗ ਲੈਬਾਰਟਰੀਆਂ ਦੀ ਸਥਾਪਨਾ ਲਈ ਵਿੱਤੀ ਸਹਾਇਤਾ ਕਰੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਧਾਨ ਮੰਤਰੀ ਕਿਸਾਨ […]

Articles

ਡਾ. ਰਾਜ ਕੁਮਾਰ ਨੇ ਫ਼ਸਲੀ ਵਿਭਿੰਨਤਾ ਲਈ 20,000 ਕਰੋੜ ਦਾ ਵਿਸ਼ੇਸ਼ ਪੈਕੇਜ ਮੰਗਿਆ, ਆਖੀ ਇਹ ਗੱਲ

Posted on

ਹੁਸ਼ਿਆਰਪੁਰ : ਸਦਨ ਵਿੱਚ ਕਿਸਾਨਾਂ ਦੇ ਮੁੱਦੇ ਉਠਾਉਂਦੇ ਹੋਏ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਲਈ 20,000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਸੰਸਦ ਵਿੱਚ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਸੂਬੇ ਦੇ ਕਿਸਾਨ ਵਰਗ ਦੀ ਮੌਜੂਦਾ ਹਾਲਤ ‘ਤੇ ਚਾਨਣਾ ਪਾਇਆ ਅਤੇ ਕੇਂਦਰ […]

Articles

ਅਕਾਲੀ ਦਲ ’ਚ ਆਉਣ ਦਾ ਮੇਰਾ ਕੋਈ ਇਰਾਦਾ ਨਹੀਂ ਹੈ : ਐਡਵੋਕੇਟ ਐਚ.ਐਸ. ਫੂਲਕਾ

Posted on

ਅੱਜ ਅਕਾਲੀ ਦਲ ਦੀ ਭਰਤੀ ਸ਼ੁਰੂ ਹੋ ਗਈ ਹੈ। ਇਸ ਦੌਰਾਨ ਐਡਵੋਕੇਟ ਐਚ.ਐਸ. ਫੂਲਕਾ ਦਾ  ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਰੋਜ਼ਾਨਾ ਸਪੋਕਸਮੈਨ ਦੇ ਪੱਤਰਕਾਰ ਨਾਲ ਗੱਲਬਾਤ ਦੌਰਾਨ ਦੱਸਿਆ ਕਿ ‘‘ਅਕਾਲੀ ਆਗੂਆਂ ਦੇ ਅਸੂਲ ਤਿਆਗਣ ਨਾਲ ਪਾਰਟੀ ’ਚ ਗਿਰਾਵਟ ਆਈ ਹੈ। ਦੋ ਦਸੰਬਰ ਦੇ ਫ਼ੈਸਲੇ ਤੋਂ ਬਾਅਦ ਮੈਂ ਕਿਹਾ ਸੀ ਜੇਕਰ ਮੇਰੇ ਆਉਣ ਨਾਲ ਅਕਾਲੀ ਦਲ ਨੂੰ ਬਲ ਮਿਲਦਾ ਹੈ ਤਾਂ ਮੈਂ […]

Articles

ਵਿੱਤੀ ਸਾਲ 2024-25 ਲਈ 10145 ਕਰੋੜ ਰੁਪਏ ਦੇ ਟੀਚੇ ਨੂੰ ਪਾਰ ਕੀਤੇ ਜਾਣ ਦੀ ਸੰਭਾਵਨਾ

Posted on

ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ 2022 ਵਿੱਚ ਕਾਰਜਭਾਰ ਸੰਭਾਲਣ ਤੋਂ ਬਾਅਦ ਲਾਗੂ ਕੀਤੀਆਂ ਆਬਕਾਰੀ ਨੀਤੀਆਂ ਦੀ ਸਫਲਤਾ ਨੂੰ ਸੂਬੇ ਦੇ ਆਬਕਾਰੀ ਮਾਲੀਏ ਵਿੱਚ ਸ਼ਾਨਦਾਰ ਮੀਲ ਪੱਥਰ ਦਾ ਸਿਹਰਾ ਦਿੰਦੇ ਹੋਏ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ […]

Articles

CM ਦੀ ਅਗਵਾਈ ’ਚ ਮੰਤਰੀ ਮੰਡਲ ਵੱਲੋਂ ‘ਪੰਜਾਬ ਰਾਈਟ ਆਫ਼ ਚਿਲਡਰਨ ਟੂ ਫ਼ਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ ਵਿੱਚ ਸੋਧ ਨੂੰ ਪ੍ਰਵਾਨਗੀ

Posted on

ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਪ੍ਰਬੰਧਾਂ ਵਿੱਚ ਮਾਪਿਆਂ ਦੀ ਭਾਈਵਾਲੀ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ‘ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਪੰਜਾਬ ਸਿਵਲ ਸਕੱਤਰੇਤ […]

Articles

ਅਚਾਨਕ ਸੰਤੁਲਨ ਵਿਗੜਨ ਕਾਰਨ ਪਲਟੀਆਂ ਖਾਂਦੀ ਖੇਤਾਂ ਵਿੱਚ ਡਿੱਗੀ ਕਾਰ

Posted on

ਇਕ ਟੈਕਸੀ (ਕਾਰ) ਰਾਹੀਂ ਸਵਾਰ ਹੋ ਕੇ ਪਠਾਨਕੋਟ ਤੋਂ ਅੰਮ੍ਰਿਤਸਰ ਦਵਾਈ ਲੈਣ ਲਈ ਜਾ ਰਹੇ ਪਰਿਵਾਰ ਨਾਲ ਦੀਨਾਨਗਰ ਦੇ ਬਾਈਪਾਸ ਨੇੜੇ ਅਚਾਨਕ ਕਾਰ ਦਾ ਸੰਤੁਲਨ ਵਿਗੜਨ ਕਾਰਨ ਹਾਦਸਾ ਵਾਪਰ ਗਿਆ। ਕਾਰ ਪਲਟੀਆਂ ਖਾਂਦੀ ਹੋਈ ਸੜਕ ਤੋਂ ਹੇਠਾਂ ਖੇਤਾਂ ਵਿੱਚ ਉਤਰ ਗਈ ਜਿਸ ਕਾਰਨ ਕਾਰ ਪੂਰੀ ਤਰ੍ਹਾਂ ਨਾਲ ਨੁਕਸਾਨੀ ਗਈ ਹੈ। ਹਾਲਾਂਕਿ  ਕਾਰ ਵਿੱਚ ਸਵਾਰ ਡਰਾਈਵਰ […]