Articles

ਟਰੰਪ ਨੇ ਭਾਰਤ-ਪਾਕਿਸਤਾਨ ‘ਤੇ ਕੀਤਾ ਵੱਡਾ ਐਲਾਨ, ਦੋਵੇਂ ਦੇਸ਼ ਜੰਗਬੰਦੀ ਲਈ ਪੂਰੀ ਤਰ੍ਹਾਂ ਤਿਆਰ

Posted on

ਭਾਰਤ ਅਤੇ ਪਾਕਿਸਤਾਨ ਚਾਰ ਦਿਨਾਂ ਤੋਂ ਚਲ ਰਹੇ ਟਕਰਾਅ ਤੋਂ ਬਾਅਦ ਜੰਗਬੰਦੀ ਲਈ ਰਾਜ਼ੀ ਹੋ ਗਏ ਹਨ। ਦੋਹਾਂ ਦੇਸ਼ਾਂ ਵਿਚਕਾਰ ਸਨਿਚਰਵਾਰ ਸ਼ਾਮ 5 ਵਜੇ ਤੋਂ ਬਾਅਦ ਜੰਗਬੰਦੀ ਹੋ ਗਈ। ਇਸ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਅਮਰੀਕਾ ਦੀ ਵਿਚੋਲਗੀ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਪੂਰੀ ਤਰ੍ਹਾਂ ਅਤੇ ਤੁਰੰਤ ਜੰਗਬੰਦੀ […]

Articles

ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਸਰਕਾਰ ਦੇ ਸਕੱਤਰਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

Posted on

ਪ੍ਰਧਾਨ ਮੰਤਰੀ ਮੋਦੀ ਨੇ ਅੱਜ ਰਾਸ਼ਟਰੀ ਸੁਰੱਖਿਆ ਨਾਲ ਸਬੰਧਤ ਹਾਲੀਆ ਘਟਨਾਵਾਂ ਦੇ ਮੱਦੇਨਜ਼ਰ ਰਾਸ਼ਟਰੀ ਤਿਆਰੀ ਅਤੇ ਅੰਤਰ-ਮੰਤਰਾਲਾ ਤਾਲਮੇਲ ਦੀ ਸਮੀਖਿਆ ਕਰਨ ਲਈ ਭਾਰਤ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਦੇ ਸਕੱਤਰਾਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਦੇ ਸਕੱਤਰਾਂ ਨੂੰ ਆਪਣੇ-ਆਪਣੇ ਮੰਤਰਾਲਿਆਂ ਦੇ ਕੰਮਕਾਜ ਦੀ ਵਿਆਪਕ […]

Articles

ਭਾਰਤੀ ਫ਼ੌਜ ਨੇ ਪਾਕਿਸਤਾਨ ਦੇ ਹਵਾਈ ਰੱਖਿਆ ਰਡਾਰਾਂ ਨੂੰ ਬਣਾਇਆ ਨਿਸ਼ਾਨਾ 

Posted on

ਅੱਜ ਸਵੇਰੇ, ਭਾਰਤੀ ਹਥਿਆਰਬੰਦ ਬਲਾਂ ਨੇ ਪਾਕਿਸਤਾਨ ਦੇ ਕਈ ਸਥਾਨਾਂ ‘ਤੇ ਹਵਾਈ ਰੱਖਿਆ ਰਾਡਾਰਾਂ ਅਤੇ ਪ੍ਰਣਾਲੀਆਂ ਨੂੰ ਨਿਸ਼ਾਨਾ ਬਣਾਇਆ। ਭਾਰਤੀ ਪ੍ਰਤੀਕਿਰਿਆ ਪਾਕਿਸਤਾਨ ਵਾਂਗ ਹੀ ਤੀਬਰਤਾ ਨਾਲ ਉਸੇ ਖੇਤਰ ਵਿੱਚ ਰਹੀ ਹੈ। ਇਹ ਭਰੋਸੇਯੋਗ ਤੌਰ ‘ਤੇ ਪਤਾ ਲੱਗਾ ਹੈ ਕਿ ਲਾਹੌਰ ਵਿਖੇ ਇੱਕ ਹਵਾਈ ਰੱਖਿਆ ਪ੍ਰਣਾਲੀ ਨੂੰ ਬੇਅਸਰ ਕਰ ਦਿੱਤਾ ਗਿਆ ਹੈ। ਰੱਖਿਆ ਮੰਤਰਾਲਾ ਨੇ ਦੱਸਿਆ […]

Articles

ਆਪ੍ਰੇਸ਼ਨ ਸਿੰਦੂਰ ਤੋਂ ਭੜਕਿਆਂ ਪਾਕਿਸਤਾਨ, ਸ਼੍ਰੀਨਗਰ-ਚੰਡੀਗੜ੍ਹ ਸਮੇਤ 15 ਸ਼ਹਿਰਾਂ ‘ਤੇ ਹਮਲੇ ਦੀ ਕੋਸ਼ਿਸ਼ ਨਾਕਾਮ

Posted on

 ਸ੍ਰੀਨਗਰ: ਭਾਰਤ ਵੱਲੋਂ ਆਪ੍ਰੇਸ਼ਨ ਸਿੰਦੂਰ ਤਹਿਤ ਪਾਕਿਸਤਾਨ ਦੇ ਅੰਦਰ ਨੌਂ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰਨ ਤੋਂ ਬਾਅਦ ਪਾਕਿਸਤਾਨ ਨੇ 7 ਮਈ ਦੀ ਰਾਤ ਨੂੰ ਕਈ ਫੌਜੀ ਟਿਕਾਣਿਆਂ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਉੱਤਰੀ ਅਤੇ ਪੱਛਮੀ ਭਾਰਤ ਵਿੱਚ ਫੌਜੀ ਟਿਕਾਣਿਆਂ ਜਿਨ੍ਹਾਂ ਵਿੱਚ ਅਵੰਤੀਪੁਰਾ, ਸ੍ਰੀਨਗਰ, ਜੰਮੂ, ਪਠਾਨਕੋਟ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਆਦਮਪੁਰ, ਬਠਿੰਡਾ, ਚੰਡੀਗੜ੍ਹ, ਨਲ, ਫਲੋਦੀ, ਉਤਰਲਾਈ […]

Articles

ਕਈ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਪ੍ਰਾਪਤ

Posted on

‘ਆਪੋਸ਼ਨ ਸਿੰਦੂਰ’ ਤੋਂ ਬੌਖਲਾਇਆ ਪਾਕਿਸਤਾਨ ਸਾਰੀ ਰਾਤ 10C ‘ਤੇ ਪਾਕਿਸਤਾਨ ਨੇ ਕੀਤੀ ਗੋਲੀਬਾਰੀ ਪੁੰਛ ‘ਚ ਗੁਰੂ ਘਰ ਦੀ ਇਮਾਰਤ ਨੂੰ ਪਹੁੰਚਿਆ ਨੁਕਸਾਨ ਗ੍ਰੰਥੀ ਸਿੰਘ ਸਣੇ 10 ਭਾਰਤੀਆਂ ਦੀ ਹੋਈ ਮੌਤਕਈ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਪ੍ਰਾਪਤ

Articles

ਪਾਕਿਸਤਾਨ ‘ਚ ਭਾਰਤੀ ਹਮਲੇ ‘ਚ 26 ਅੱਤਵਾਦੀ ਢੇਰ, 46 ਜ਼ਖਮੀ; ਪੰਜਾਬ ਸੂਬੇ ‘ਚ ਐਮਰਜੈਂਸੀ ਲਾਗੂ

Posted on

ਨਵੀਂ ਦਿੱਲੀ : 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਅਤੇ ਇਸ ਵਿੱਚ ਮਾਸੂਮ ਲੋਕਾਂ ਦੀ ਮੌਤ ਦਾ ਬਦਲਾ ਲੈਂਦੇ ਹੋਏ, ਭਾਰਤ ਨੇ ਪਾਕਿਸਤਾਨ ਅਤੇ ਪੀਓਕੇ ਵਿੱਚ 9 ਥਾਵਾਂ ‘ਤੇ ਹਵਾਈ ਹਮਲੇ ਕੀਤੇ ਅਤੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ। 46 ਅੱਤਵਾਦੀ ਜ਼ਖਮੀ ਭਾਰਤ ਦੇ ਆਪ੍ਰੇਸ਼ਨ ਸਿੰਦੂਰ ਤਹਿਤ ਕੀਤੇ ਗਏ ਹਮਲੇ ਵਿੱਚ, ਬਹੁਤ […]

Articles

 ਆਪਰੇਸ਼ਨ ਸਿੰਦੂਰ ਕਾਮਯਾਬ ਹੋਣ ਤੋਂ ਬਾਅਦ PM ਮੋਦੀ ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ

Posted on

ਭਾਰਤ ਵੱਲੋਂ ਹਾਲ ਹੀ ਵਿੱਚ ਕੀਤੇ ਗਏ ‘ਆਪ੍ਰੇਸ਼ਨ ਸਿੰਦੂਰ’ ਤੋਂ ਬਾਅਦ, ਦੇਸ਼ ਦੀਆਂ ਰਾਜਨੀਤਿਕ ਅਤੇ ਕੂਟਨੀਤਕ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ  ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਸੂਤਰਾਂ ਅਨੁਸਾਰ ਇਸ ਮੀਟਿੰਗ ਵਿੱਚ ਪੀਐਮ ਮੋਦੀ ਨੇ ਰਾਸ਼ਟਰਪਤੀ ਨੂੰ ਆਪਰੇਸ਼ਨ ਨਾਲ ਸਬੰਧਤ ਪੂਰੀ ਜਾਣਕਾਰੀ ਦਿੱਤੀ ਅਤੇ ਮੌਜੂਦਾ ਸੁਰੱਖਿਆ ਸਥਿਤੀ ‘ਤੇ […]

Articles

ਤਣਾਅ ਵਿਚਕਾਰ ਭਾਰਤ ਸਰਕਾਰ ਨੇ ਅਟਾਰੀ-ਵਾਹਗ਼ਾ ਸਰਹੱਦ ’ਤੇ ਰੀਟਰੀਟ ਸੈਰੇਮਨੀ ਕੀਤੀ ਬੰਦ

Posted on

ਬੀਤੀ ਰਾਤ ਭਾਰਤ ਵਲੋਂ ਪਾਕਿਸਤਾਨ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨ ਵਿਚਲੇ ਇਲਾਕਿਆਂ ’ਚ ਅਤਿਵਾਦੀਆਂ ਦੇ ਟ੍ਰੇਨਿੰਗ ਸੈਂਟਰਾਂ ਨੂੰ ਨਸ਼ਟ ਕਰ ਦਿਤਾ ਤੇ ਇਸ ਹਮਲੇ ਵਿਚ ਅਤਿਵਾਦੀਆਂ ਦੀ ਜਾਨ-ਮਾਲ ਨੂੰ ਕਾਫ਼ੀ ਨੁਕਸਾਨ ਹੋਇਆ। ਸਿੱਟੇ ਵਜੋਂ ਦੋਵਾਂ ਮੁਲਕਾਂ ਵਿਚ ਇਕ ਵਾਰ ਫਿਰ ਤਣਾਅ ਸਾਹਮਣੇ ਆ ਗਿਆ। ਦੋਵੇਂ ਪਾਸੇ ਚੌਕਸੀ ਲਈ ਕਈ ਸਰਹੱਦੀ ਖੇਤਰਾਂ ਵਿਚ ਸਕੂਲ ਕਾਲਜ ਬੰਦ […]

Articles

‘ਇੱਕ ਬਹੁਤ ਹੀ ਸਟੀਕ ਹਮਲਾ, ਇਹ ਹੋਣਾ ਹੀ ਸੀ…’ ਆਪ੍ਰੇਸ਼ਨ ਸਿੰਦੂਰ ‘ਤੇ PM ਮੋਦੀ ਦੀ ਪਹਿਲੀ ਪ੍ਰਤੀਕਿਰਿਆ

Posted on

ਭਾਰਤ ਵੱਲੋਂ ਪਾਕਿਸਤਾਨ ਦੇ 9 ਟਿਕਾਣਿਆਂ ‘ਤੇ ਕੀਤੇ ਗਏ ਹਵਾਈ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਕੈਬਨਿਟ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ, ਪੀਐਮ ਮੋਦੀ ਨੇ ਕੇਂਦਰੀ ਮੰਤਰੀਆਂ ਨੂੰ ਆਪ੍ਰੇਸ਼ਨ ਸਿੰਦੂਰ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਕੈਬਨਿਟ ਨੂੰ ਦੱਸਿਆ ਕਿ ਇਹ ਕਾਰਵਾਈ ਯੋਜਨਾ ਅਨੁਸਾਰ ਬਿਲਕੁਲ ਸਹੀ ਢੰਗ […]