ਪਾਣੀ ਦੇ ਮੁੱਦੇ ਉੱਤੇ ਕਰਨੈਲ ਸਿੰਘ ਪੀਰਮੁਹੰਮਦ ਦਾ ਵੱਡਾ ਬਿਆਨ
Posted onਚੰਡੀਗੜ੍ਹ: ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵੱਲੋਂ ਹਰਿਆਣਾ ਨੂੰ ਤਤਕਾਲ ਪ੍ਰਭਾਵ ਨਾਲ 8500 ਕਿਊਸਕ ਪਾਣੀ ਦੇਣ ਮਾਮਲੇ ਤੇ ਪੀਰਮੁਹੰਮਦ ਨੇ ਪੰਜਾਬ ਸਰਕਾਰ ਨੂੰ ਕਟਹਿਰੇ ਵਿੱਚ ਖੜਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਨਲਾਇਕੀ ਅਤੇ ਸੂਬੇ ਦੇ ਪੱਖ ਨੂੰ ਮਜ਼ਬੂਤੀ ਨਾਲ ਪੇਸ਼ ਨਾ ਕੀਤੇ ਜਾਣ ਦਾ ਖੁਮਿਆਜਾ ਪੰਜਾਬ ਨੂੰ ਭੁਗਤਣਾ ਹੋਵੇਗਾ। ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਕੇਂਦਰ […]









