ਮੰਡੀ ਗੋਬਿੰਦਗੜ੍ਹ ’ਚ ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ
Posted onਮੰਡੀ ਗੋਬਿੰਦਗੜ੍ਹ : ਪੰਜਾਬ ਦੇ ਮੰਡੀ ਗੋਬਿੰਦਗੜ੍ਹ ਦੇ ਵਿੱਚ ਬਾਕੀ ਪੰਜਾਬ ਦੀ ਤਰ੍ਹਾਂ ਹੀ ਨਸ਼ਾ ਸੌਦਾਗਰਾਂ ਦੇ ਖਿਲਾਫ਼ ਕਾਰਵਾਈ ਕਰਦੇ ਹੋਏ ਪੁਲਿਸ ਦੇ ਵੱਲੋਂ ਘਰ ਤੋੜਨ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ’ਚ ਪੁਲਿਸ ਨੇ ਇਹ ਵੀ ਸਪਸ਼ਟ ਕੀਤਾ ਕਿ ਜਿਹੜੇ ਲੋਕ ਨਗਰ ਕੌਂਸਲ ਦੇ ਨਿਯਮਾਂ ਤਹਿਤ ਘਰ ਨਹੀਂ ਬਣਾਉਂਦੇ ਜਾਂ ਫਿਰ ਨਾਜਾਇਜ਼ ਉਸਾਰੀ ਕਰ ਕੇ ਨਸ਼ੇ […]









