Articles

ਮਹਿੰਦਰ ਸਿੰਘ ਧੋਨੀ ਨਾਲ ਕ੍ਰਿਕਟ ਖੇਡ ਚੁੱਕੇ ਸ਼ਖ਼ਸ ਦੀ ਹੱਤਿਆ, ਘਰ ‘ਚ ਦਾਖ਼ਲ ਹੋ ਕੇ ਮਾਰੀ ਗੋਲੀ

Posted on

ਭਾਗਲਪੁਰ : ਇਕ ਪਾਸੇ ਸ਼ਹਿਰ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਲਈ ਹਾਈ ਅਲਰਟ ‘ਤੇ ਸੀ, ਦੂਜੇ ਪਾਸੇ ਰਾਤ 10:00 ਵਜੇ ਸ਼ਹਿਰ ਵਿਚ ਇਕ ਹੱਤਿਆ ਹੋ ਗਈ। ਮਾਮਲਾ ਯੂਨੀਵਰਸਿਟੀ ਥਾਣੇ ਅਧੀਨ ਟੀਐਨਬੀ ਕਾਲਜ ਕੈਂਪਸ ਵਿੱਚ ਸਥਿਤ ਸਰਕਾਰੀ ਕਵਾਰਟਰ ਦਾ ਹੈ। ਜਿੱਥੇ ਪ੍ਰਭੁ ਨਾਰਾਇਣ ਮੰਡਲ (40) ਨੂੰ ਸਰਕਾਰੀ ਕਵਾਰਟਰ ‘ਚ ਵੜ ਕੇ ਛਾਤੀ ‘ਚ ਗੋਲੀ ਮਾਰ ਦਿੱਤੀ ਗਈ। ਹਸਪਤਾਲ […]

Articles

ਸ੍ਰੀ ਮੁਕਤਸਰ ਸਾਹਿਬ ’ਚ ਲਾਰੈਂਸ ਬਿਸ਼ਨੋਈ ਗਰੋਹ ਦੇ 2 ਮੈਂਬਰਾਂ ਨੂੰ ਕੀਤਾ ਕਾਬੂ

Posted on

 ਸ੍ਰੀ ਮੁਕਤਸਰ ਸਾਹਿਬ : ਡਾ. ਅਖਿਲ ਚੌਧਰੀ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ ਜੀ ਦੇ ਦਿਸ਼ਾ ਨਿਰਦੇਸ਼ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਮਾੜੇ ਅਨਸਰਾਂ ਤੇ ਗੈਂਗਸਟਰਾਂ ਵਿਰੁਧ ਵਿੱਢੀ ਮੁਹਿੰਮ ਨੂੰ ਉਸ ਵਕਤ ਭਰਵਾਂ ਹੁੰਗਾਰਾਂ ਮਿਲਿਆ ਜਦੋਂ ਮਨਮੀਤ ਸਿੰਘ ਢਿੱਲੋਂ ਐਸ.ਪੀ (ਡੀ) ਅਤੇ ਰਮਨਪ੍ਰੀਤ ਸਿੰਘ ਗਿੱਲ ਡੀ.ਐਸ.ਪੀ (ਡੀ) ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ […]

Articles

ਤਾਲਿਬਾਨ ਨੇ ਟਰੰਪ ਨੂੰ ਦਿੱਤੀ ਖੁੱਲ੍ਹੀ ਚੁਣੌਤੀ, ਅਮਰੀਕਾ ਨੂੰ ਉਸਦੇ ਆਪਣੇ ਹਥਿਆਰ ਨਾਲ ਦੇਵਾਂਗੇ ਜਵਾਬ

Posted on

ਕਾਬੁਲ : ਜਦੋਂ ਅਮਰੀਕੀ ਫੌਜਾਂ ਅਗਸਤ 2021 ਵਿੱਚ ਅਫਗਾਨਿਸਤਾਨ ਤੋਂ ਪਿੱਛੇ ਹਟ ਰਹੀਆਂ ਸਨ, ਤਾਂ ਉਹ ਆਪਣੇ ਪਿੱਛੇ ਹੈਲੀਕਾਪਟਰਾਂ ਤੋਂ ਲੈ ਕੇ ਬਖਤਰਬੰਦ ਵਾਹਨਾਂ ਤੱਕ, ਵੱਡੀ ਮਾਤਰਾ ਵਿੱਚ ਹਥਿਆਰ ਛੱਡ ਗਏ ਸਨ। ਇਹ ਹਥਿਆਰ ਤਾਲਿਬਾਨ ਨੇ ਕਬਜ਼ੇ ਵਿੱਚ ਲੈ ਲਏ ਹਨ। ਹੁਣ, ਲਗਭਗ ਸਾਢੇ ਤਿੰਨ ਸਾਲ ਬਾਅਦ, ਤਾਲਿਬਾਨ ਇਨ੍ਹਾਂ ਹੀ ਹਥਿਆਰਾਂ ਨਾਲ ਅਮਰੀਕਾ ਨੂੰ ਧਮਕੀ ਦੇ […]

Articles

ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਦਿੱਤੀ ਚਣੌਤੀ

Posted on

ਪ੍ਰਤਾਪ ਸਿੰਘ ਬਾਜਵਾ ਦੇ ‘ਆਪ’ ਵਿਧਾਇਕਾਂ ਦੇ ਕਾਂਗਰਸ ਦੇ ਸੰਪਰਕ ਵਿਚ ਹੋਣ ਵਾਲੇ ਬਿਆਨ ‘ਤੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਕੋਲ ਕੋਈ ਮੁੱਦਾ ਸੀ ਜੋ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਵਿਚ ਚੁੱਕਿਆ ਹੋਵੇ। ਤਿੰਨ ਸਾਲ ਦਾ ਸਮਾਂ ਲੰਘ ਗਿਆ। ਜੇ ਪ੍ਰਤਾਪ ਸਿੰਘ ਬਾਜਵਾ ਝੂਠ ਬੋਲਣ ਦੀ […]

Articles

ਪੰਜਾਬ ਦੇ ‘ਗੁੰਮਨਾਮ’ ਵਿਭਾਗ ਦੇ ਮੰਤਰੀ ਸਨ ਧਾਲੀਵਾਲ, 21 ਮਹੀਨਿਆਂ ਤੋਂ ਨਾ ਕੋਈ ਮੀਟਿੰਗ ਤੇ ਨਾ ਕੋਈ ਸਟਾਫ਼

Posted on

ਚੰਡੀਗੜ੍ਹ : ਪੰਜਾਬ ਵਿੱਚ ਸਿਆਸੀ ਭੁਚਾਲ ਆਇਆ ਹੋਇਆ ਹੈ। ਹੁਣ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਸਿਰਫ਼ ਐਨਆਰਆਈ ਮਾਮਲਿਆਂ ਦਾ ਵਿਭਾਗ ਹੀ ਦਿੱਤਾ ਗਿਆ ਹੈ, ਕਿਉਂਕਿ ਪਿਛਲੇ ਲਗਭਗ 21 ਮਹੀਨਿਆਂ ਤੋਂ ਉਨ੍ਹਾਂ ਕੋਲ ਜੋ ਪ੍ਰਸ਼ਾਸਨਿਕ ਸੁਧਾਰ ਵਿਭਾਗ ਸੀ, ਉਹ ਮੌਜੂਦ ਹੀ ਨਹੀਂ ਹੈ। ਇਹ ਜਾਣਕਾਰੀ ਇੱਕ ਸਰਕਾਰੀ […]

Articles

ਜਾਗੋ ਦੇ ਪ੍ਰੋਗਰਾਮ ‘ਚ ਵਿਅਕਤੀ ਦੀ ਮੌਤ, ਮਹਿਲਾ ਸਰਪੰਚ ਪਤਨੀ ਨੇ ਦੱਸਿਆ ਦਿਲ ਦਾ ਦੌਰਾ

Posted on

ਜਲੰਧਰ : ਗੁਰਾਇਆ ਵਿੱਚ ਇੱਕ ਜਾਗੋ ਦੇ ਪ੍ਰੋਗਰਾਮ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ। ਉਸ ਦੀ ਪਤਨੀ ਨੀਰੂ ਕੌਰ, ਜੋ ਕਿ ਮਹਿਲਾ ਸਰਪੰਚ ਹੈ, ਨੇ ਕਿਹਾ ਕਿ ਉਸ ਦੇ ਪਤੀ ਪਰਮਜੀਤ ਸਿੰਘ ਦੀ ਮੌਤ ਦਿਲ ਦੇ ਦੌਰੇ ਨਾਲ ਹੋਈ ਹੈ ਅਤੇ ਉਸ ਦਾ ਅੰਤਿਮ ਸੰਸਕਾਰ ਵੀ ਕਰ ਦਿੱਤਾ ਗਿਆ ਹੈ। ਇਹ ਘਟਨਾ 17 ਫਰਵਰੀ ਦੀ […]

Articles

MSP ’ਤੇ ਅੰਸ਼ਕ ਖ਼ਰੀਦ ਦਾ ਕਿਸੇ ਵੀ ਤਰ੍ਹਾਂ ਦਾ ਕਿਸਾਨ ਵਿਰੋਧੀ ਸਮਝੌਤਾ ਪ੍ਰਵਾਨ ਨਹੀ ਕੀਤਾ ਜਾਵੇਗਾ : ਸੰਯੁਕਤ ਕਿਸਾਨ ਮੋਰਚਾ

Posted on

ਸੰਯੁਕਤ ਕਿਸਾਨ ਮੋਰਚਾ ਦੇ ਪੰਜਾਬ ਚੈਪਟਰ ਨੇ ਐਮਰਜੈਂਸੀ ਆਨਲਾਈਨ ਮੀਟਿੰਗ ਕਰਕੇ ਇੱਕ ਵਾਰ ਮੁੜ ਦੁਹਰਾਇਆ ਹੈ ਕਿ ਐਸ ਕੇ ਐਮ ਸਾਰੀਆਂ ਫਸਲਾਂ ਦੀ ਸਵਾਮੀਨਾਥਨ ਫ਼ਾਰਮੂਲੇ ਤਹਿਤ ਐਮ ਐਸ ਪੀ ਤੇ ਖ੍ਰੀਦ ਦੀ ਗਾਰੰਟੀ ਦਾ ਕਾਨੂੰਨ ਦੀ ਮੰਗ ਤੋਂ ਪਿੱਛੇ ਨਹੀ ਹਟੇਗਾ। ਵਰਣਨਯੋਗ ਹੈ ਕਿ ਬੀਤੇ ਦਿਨੀਂ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੇ ਬੁਲਾਰੇ ਅਭਿਮੰਨਿਊ ਕੋਹਾੜ […]

Articles

ਬਾਲੀਵੁੱਡ ਐਕਟਰ ਰਜਾ ਮੁਰਾਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Posted on

ਪਟਿਆਲਾ : ਪਟਿਆਲਾ ਦੇ ਪਿੰਡ ਭੁੰਨਰਹੇੜੀ ਵਿਖੇ ਪੰਥਕ ਕਨਵੈਨਸ਼ਨ ਵਿੱਚ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਕਈ ਵੱਡੇ ਖੁਲਾਸੇ ਕੀਤੇ ਹਨ। ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਇਹ ਸਮਾਗਮ ਗੁਰੂ ਤੇਗ ਬਹਾਦਰ ਸਾਹਿਬ ਨੂੰ ਸਮਰਪਿਤ ਹੈ। ਉਥੇ ਹੀ ਹਲਕਾ ਸਨੌਰ ਦੀਆਂ ਸਿੱਖ ਸੰਸਥਾਵਾਂ ਨੇ ਪੰਥਕ ਦੀ ਚੜ੍ਹਦੀ ਕਲਾਂ ਲਈ […]

Articles

ਅਮਰੀਕਾ ਤੋਂ ਵਾਪਸ ਆਏ ਸਿੱਖ ਨੌਜਵਾਨਾਂ ਦਾ ਸਾਹਮਣੇ ਆਇਆ ਦਰਦ , ਕੂੜੇਦਾਨ ‘ਚ ਸੁੱਟੀ ਗਈ ਪੱਗ

Posted on

ਵਾਸ਼ਿੰਗਟਨ : ਟਰੰਪ ਪ੍ਰਸ਼ਾਸਨ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਲਗਾਤਾਰ ਕਾਰਵਾਈ ਕਰ ਰਿਹਾ ਹੈ। ਕੁਝ ਦਿਨ ਪਹਿਲਾਂ ਅਮਰੀਕਾ ਤੋਂ ਕੱਢੇ ਗਏ 112 ਭਾਰਤੀਆਂ ਨੂੰ ਲੈ ਕੇ ਇੱਕ ਜਹਾਜ਼ ਅੰਮ੍ਰਿਤਸਰ ਪਹੁੰਚਿਆ। ਦੇਸ਼ ਨਿਕਾਲਾ ਦਿੱਤੇ ਗਏ ਲੋਕਾਂ ਵਿੱਚ ਸਿੱਖ ਭਾਈਚਾਰੇ ਦੇ ਲੋਕ ਵੀ ਸ਼ਾਮਲ ਸਨ। ਡਿਪੋਰਟ ਕੀਤੇ ਗਏ ਬਹੁਤ ਸਾਰੇ ਸਿੱਖ ਭਾਈਚਾਰੇ ਦੇ ਲੋਕਾਂ ਦੇ ਸਿਰਾਂ ‘ਤੇ ਪੱਗਾਂ ਨਹੀਂ ਸਨ। […]

Articles

ਅਮਰੀਕਾ ਤੋਂ ਦੇਸ਼ ਨਿਕਾਲਾ ਵਿਅਕਤੀ ਸਮੇਤ 4 ਵਿਅਕਤੀਆਂ ਉੱਪਰ ਧੋਖਾਧੜੀ ਦਾ ਮਾਮਲਾ ਦਰਜ 

Posted on

ਧਰਮਕੋਟ : ਧਰਮਕੋਟ ਦੇ ਅਧੀਨ ਪਿੰਡ ਪੰਡੋਰੀ ਅਰਾਈਆਂ ਦੇ ਰਹਿਣ ਵਾਲਾ ਵਿਅਕਤੀ ਜਸਵਿੰਦਰ ਸਿੰਘ ਜੋ ਕਿ ਅਮਰੀਕਾ ਤੋਂ ਦੇਸ਼ ਨਿਕਾਲਾ ਹੋ ਕੇ ਆਇਆ ਸੀ ਉਸ ਨੂੰ ਲੈ ਕੇ ਏਜੰਟ ਦੇ ਖਿਲਾਫ਼ ਕਾਰਵਾਈ ਕਰਦੇ ਹੋਏ 4 ਵਿਅਕਤੀਆਂ ’ਤੇ ਥਾਣਾ ਧਰਮਕੋਟ ਵਿਖੇ ਮਾਮਲਾ ਦਰਜ ਕੀਤਾ ਗਿਆ। ਆਪਰੋਪੀਆਂ ’ਤੇ 43 ਲੱਖ ਰੁਪਏ ਦੀ ਠੱਗੀ ਦਾ ਮਾਮਲਾ ਦਰਜ ਕੀਤਾ ਗਿਆ ਹੈ।    ਇਸ ਸਬੰਧੀ […]