Articles

ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੋਇਆ ਸੋਨਾ, 85 ਹਜ਼ਾਰ ਤੋਂ ਪਾਰ ਪਹੁੰਚੀ ਕੀਮਤ

Posted on

ਬੁੱਧਵਾਰ ਨੂੰ ਵਾਅਦਾ ਕਾਰੋਬਾਰ ਵਿੱਚ ਸੋਨੇ ਦੀਆਂ ਕੀਮਤਾਂ 61 ਰੁਪਏ ਵਧ ਕੇ 86,174 ਰੁਪਏ ਪ੍ਰਤੀ 10 ਗ੍ਰਾਮ ਹੋ ਗਈਆਂ ਕਿਉਂਕਿ ਮਜ਼ਬੂਤ​ਸਪਾਟ ਮੰਗ ਦੇ ਵਿਚਕਾਰ ਸੱਟੇਬਾਜ਼ਾਂ ਨੇ ਆਪਣੀਆਂ ਕੀਮਤਾਂ ਵਧਾ ਦਿੱਤੀਆਂ ਸਨ। ਮਲਟੀ ਕਮੋਡਿਟੀ ਐਕਸਚੇਂਜ (MCX) ‘ਤੇ ਅਪ੍ਰੈਲ ਵਿੱਚ ਡਿਲੀਵਰੀ ਲਈ ਸੋਨੇ ਦੇ ਇਕਰਾਰਨਾਮੇ ਦੀ ਕੀਮਤ 61 ਰੁਪਏ ਜਾਂ 0.07 ਪ੍ਰਤੀਸ਼ਤ ਵਧ ਕੇ 86,174 ਰੁਪਏ ਪ੍ਰਤੀ […]

Articles

ਚੰਡੀਗੜ੍ਹ ’ਚ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀਆਂ ’ਤੇ ਬੋਲਿਆ ਹਮਲਾ 

Posted on

ਚੰਡੀਗੜ੍ਹ : ਅੱਜ ਚੰਡੀਗੜ੍ਹ ਮੁੱਖ ਮੰਤਰੀ ਭਗਵੰਤ ਮਾਨ ਨਿਯੁਕਤੀ ਪੱਤਰ ਵੰਡ ਸਮਾਰੋਹ ਵਿੱਚ ਪਹੁੰਚੇ। ਇਸ ਸਮਾਗਮ ਵਿਚ ਵੱਖ-ਵੱਖ ਵਿਭਾਗਾਂ ਦੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਇਸ ਮੌਕੇ ਸੀਐਮ ਮਾਨ ਦੇ ਨਾਲ ਮੰਤਰੀ ਤਰੁਣ ਪ੍ਰੀਤ ਸੋਂਧ ਅਤੇ ਹਰਜੋਤ ਬੈਂਸ ਵੀ ਉਨ੍ਹਾਂ ਦੇ ਨਾਲ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਵਿਰੋਧੀਆਂ ’ਤੇ ਹਮਲਾ […]

Articles

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਵਿਜੀਲੈਂਸ ਮੁਖੀ ਨੂੰ ਅਹੁਦੇ ਤੋਂ ਹਟਾਇਆ

Posted on

ਚੰਡੀਗੜ : ਪੰਜਾਬ ਸਰਕਾਰ ਨੇ ਅੱਜ ਭ੍ਰਿਸ਼ਟਾਚਾਰ ਖਿਲਾਫ ਕਾਰਵਾਈ ਕਰਦਿਆਂ ਇਕ ਵੱਡਾ ਐਕਸ਼ਨ ਲਿਆ ਹੈ। ਸਰਕਾਰ ਨੇ ਤੁਰੰਤ ਪ੍ਰਭਾਾਵ ਤਹਿਤ ਵਿਜੀਲੈਂਸ ਮੁਖੀ ਆਈਪੀਐਸ ਵਰਿੰਦਰ ਕੁਮਾਰ (1993 ਬੈਚ) ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਉਨ੍ਹਾਂ ਦੀ ਥਾਂ ‘ਤੇ 1995 ਬੈਚ ਦੇ ਏਡੀਜੀਪੀ ਜੀ. ਨਾਗੇਸ਼ਵਰ ਰਾਓ ਨੂੰ ਵਿਜੀਲੈਂਸ ਮੁਖੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਦੋ ਦਿਨ ਪਹਿਲਾਂ, ਪੰਜਾਬ […]

Articles

ਪੰਜਾਬ ਫੇਰੀ ਦੌਰਾਨ ਮੋਹਾਲੀ ਪਹੁੰਚੇ ਉਪ ਰਾਸ਼ਟਰਪਤੀ ਜਗਦੀਪ ਧਨਖੜ

Posted on

ਚੰਡੀਗੜ੍ਹ : ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ 19 ਫ਼ਰਵਰੀ ਨੂੰ ਪੰਜਾਬ ਦੌਰੇ ’ਤੇ ਹਨ। ਚੰਡੀਗੜ੍ਹ ਹਵਾਈ ਅੱਡੇ ’ਤੇ ਪਹੁੰਚਣ ’ਤੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਹਰਿਆਣਾ ਦੇ ਮੰਤਰੀ ਸ਼ਿਆਮ ਸਿੰਘ ਰਾਣਾ ਅਤੇ ਚੰਡੀਗੜ੍ਹ ਦੇ ਮੇਅਰ ਮੌਜੂਦ ਰਹੇ। ਉਥੇ ਹੀ ਉਨ੍ਹਾਂ […]

Articles

ਪਿਉ ਨੇ ਆਪਣੇ ਹੀ ਇਕਲੌਤੇ ਪੁੱਤ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ, ਪੁਲਿਸ ਨੇ ਪਿਉ ਨੂੰ ਕੀਤਾ ਕਾਬੂ

Posted on

ਬਠਿੰਡਾ : ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਇੱਕ ਪਿਤਾ ਨੇ ਆਪਣੇ ਇਕਲੌਤੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਘਟਨਾ ਸੰਗਤ ਮੰਡੀ ਦੇ ਪਿੰਡ ਚੱਕ ਰੁਲਦਾ ਸਿੰਘ ਵਾਲਾ ਵਿੱਚ ਵਾਪਰੀ, ਜਿੱਥੇ ਘਰੇਲੂ ਝਗੜੇ ਕਾਰਨ ਸੁਖਵਿੰਦਰ ਸਿੰਘ ਨੇ ਆਪਣੇ 35 ਸਾਲਾ ਪੁੱਤਰ ਅਰਸ਼ਦੀਪ ਸਿੰਘ ਨੂੰ ਲਾਇਸੈਂਸੀ ਬੰਦੂਕ ਨਾਲ ਗੋਲੀ ਮਾਰ ਦਿੱਤੀ। ਸੰਗਤ ਥਾਣਾ ਮੁਖੀ […]

Articles

ਜ਼ਿੰਮੇਵਾਰ ਪੰਥਕ ਅਹੁਦੇ ਤੋਂ ਅਸਤੀਫ਼ਾ ਕਿਸੇ ਮੁਸ਼ਕਲ ਦਾ ਹੱਲ ਨਹੀਂ : ਬਾਬਾ ਬਲਬੀਰ ਸਿੰਘ 96 ਕਰੋੜੀ

Posted on

ਮੌਜੂਦਾ ਪੰਥਕ ਹਲਾਤਾਂ ਤੇ ਬਣੀ ਸੰਕਟ ਤੇ ਗਹਿਰੀ ਚਿੰਤਾ ਵਿਅਕਤ ਕਰਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਰਵਾਂ ਰਵੀ ਚੱਲ ਦੇ ਕੰਮ ਵਿੱਚ ਅਸਤੀਫ਼ਾ ਕਿਹੜੀਆਂ ਮੁਸ਼ਕਲਾਂ ਦਿਕਤਾਂ ਦੀ ਮਜ਼ਬੂਰੀ […]

Articles

SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ

Posted on

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਇਹ ਅਸਤੀਫ਼ਾ ਸ਼੍ਰੋਮਣੀ ਕਮੇਟੀ ਕਾਰਜਕਾਰਨੀ ਨੂੰ ਭੇਜ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਿਛਲੇ ਦਿਨੀਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਿਹੜੀ ਪੋਸਟ ਪਾ ਕੇ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ […]

Articles

ਵਿੱਕੀ ਕੌਸ਼ਲ ਦੀ ‘ਛਾਵਾ’ ਨੇ ਦੁਨੀਆ ਭਰ ਦੇ ਬਾਕਸ ਆਫਿਸ ‘ਤੇ ਪਹਿਲੇ ਦਿਨ ਕਮਾਏ 50 ਕਰੋੜ ਰੁਪਏ 

Posted on

 ਵਿੱਕੀ ਕੌਸ਼ਲ ਦੀ ਇਤਿਹਾਸਕ ਐਕਸ਼ਨ ਫਿਲਮ ‘ਛਾਵਾ’ ਨੇ ਆਪਣੇ ਪਹਿਲੇ ਦਿਨ ਦੁਨੀਆ ਭਰ ਦੇ ਬਾਕਸ ਆਫਿਸ ‘ਤੇ 50 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਫਿਲਮ ਨਿਰਮਾਤਾਵਾਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਲਕਸ਼ਮਣ ਉਤੇਕਰ ਦੁਆਰਾ ਨਿਰਦੇਸ਼ਤ, ਇਹ ਫਿਲਮ ਦਿਨੇਸ਼ ਵਿਜਨ ਦੁਆਰਾ ਆਪਣੇ ਬੈਨਰ ‘ਮੈਡੌਕ ਫਿਲਮਜ਼’ ਹੇਠ ਬਣਾਈ ਗਈ ਹੈ। ਰਸ਼ਮੀਕਾ ਮੰਡਾਨਾ ਅਤੇ ਅਕਸ਼ੈ ਖੰਨਾ ਅਭਿਨੀਤ […]

Articles

ਸੁਪਰੀਮ ਕੋਰਟ ਪੂਜਾ ਅਸਥਾਨ ਐਕਟ ਨਾਲ ਸਬੰਧਤ ਪਟੀਸ਼ਨਾਂ ’ਤੇ 17 ਫ਼ਰਵਰੀ ਨੂੰ ਕਰੇਗੀ ਸੁਣਵਾਈ

Posted on

ਸੁਪਰੀਮ ਕੋਰਟ ਪੂਜਾ ਅਸਥਾਨ (ਵਿਸ਼ੇਸ਼ ਵਿਵਸਥਾਵਾਂ) ਐਕਟ, 1991 ਨਾਲ ਜੁੜੇ ਫ਼ਿਕਰਾਂ ਬਾਰੇ ਪਟੀਸ਼ਨਾਂ ’ਤੇੇ 17 ਫ਼ਰਵਰੀ ਨੂੰ ਸੁਣਵਾਈ ਕਰੇਗਾ। ਸਿਖਰਲੀ ਅਦਾਲਤ ਦੀ ਵੈੱਬਸਾਈਟ ’ਤੇ ਅਪਲੋਡ ਜਾਣਕਾਰੀ ਮੁਤਾਬਕ ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਸੰਜੈ ਕੁਮਾਰ ਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਵਲੋਂ ਇਸ ਮਾਮਲੇ ਦੀ ਸੁਣਵਾਈ 17 ਫ਼ਰਵਰੀ ਨੂੰ ਕੀਤੀ ਜਾਵੇਗੀ। ਕਿਸੇ ਵੀ ਪੂਜਾ ਅਸਥਾਨ […]

Articles

ਅਮਰੀਕਾ ’ਚੋਂ ਕੱਢੇ ਗਏ ਦਲਜੀਤ ਸਿੰਘ ਦੇ ਪਰਿਵਾਰ ਨੇ ਏਜੰਟ ’ਤੇ ਲਗਾਏ ਦੋਸ਼

Posted on

ਚੋਣ ਮੁਹਿੰਮਾਂ ਦੌਰਾਨ ਟਰੰਪ ਨੇ ਐਲਾਨ ਕੀਤਾ ਸੀ ਕਿ ਅਮਰੀਕਾ ’ਚ ਸਾਡੀ ਸਰਕਾਰ ਬਣਦਿਆਂ ਹੀ ਦੇਸ਼ ਵਿਚ ਰਹਿ ਰਹੇ ਨਾਜਾਇਜ਼ ਤੌਰ ’ਤੇ ਨੌਜਵਾਨਾਂ ਨੂੰ ਤੁਰਤ ਉਨ੍ਹਾਂ ਦੇ ਦੇਸ਼ਾਂ ਵਿਚ ਭੇਜ ਦਿਤਾ ਜਾਵੇਗਾ। ਇਸੇ ਤਹਿਤ ਅੱਜ ਭਾਰਤ ਦੇ 119 ਨੌਜਵਾਨ ਦੇਸ਼ ਪਰਤ ਰਹੇ ਹਨ, ਜਿਨ੍ਹਾਂ  ਵਿਚੋਂ 67 ਨੌਜਵਾਨ ਪੰਜਾਬ ਦੇ ਅੰਮ੍ਰਿਤਸਰ ਏਅਰਪੋਰਟ ਤੇ ਲਿਆਂਦੇ ਜਾਣਗੇ। ਜਿਨ੍ਹਾਂ […]