ਸੀ.ਆਈ.ਏ ਸਟਾਫ਼ ਵੱਲੋਂ ਤਿੰਨ ਵਿਅਕਤੀਆਂ ਨੂੰ 330 ਗ੍ਰਾਮ ਹੈਰੋਇਨ ਅਤੇ ਇੱਕ ਕਰੇਟਾ ਕਾਰ ਨਾਲ ਕੀਤਾ ਗ੍ਰਿਫ਼ਤਾਰ
Posted onਮੋਗਾ : ਡੀ.ਜੀ.ਪੀ ਪੰਜਾਬ ਅਤੇ ਐਸ.ਐਸ.ਪੀ ਮੋਗਾ ਦੇ ਨਿਰਦੇਸ਼ਾਂ ਦੇ ਤਹਿਤ ਨਸ਼ਾ ਤਸਕਰਾਂ ਦੇ ਉੱਪਰ ਪੁਲਿਸ ਵੱਲੋਂ ਲਗਾਤਾਰ ਕੱਸਿਆ ਜਾ ਰਿਹਾ ਸਿਕੰਜਾ ਮੁਖ਼ਬਰ ਦੀ ਇਤਲਾਹ ’ਤੇ ਤਿੰਨ ਵਿਅਕਤੀਆਂ ਨੂੰ ਪਿੰਡ ਮੰਦਰ ਕੋਲੋਂ 330 ਗ੍ਰਾਮ ਹੈ ਅਤੇ ਇੱਕ ਗੱਡੀ ਕਰੇਟਾ ਨਾਲ ਕੀਤਾ ਗ੍ਰਿਫ਼ਤਾਰ ਥਾਣਾ ਕੋਟ ਈਸੇ ਖਾਂ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ […]









