Articles

ਥਾਈਲੈਂਡ ਨੇ ਕੰਬੋਡੀਆ ’ਤੇ ਕਰ ਦਿੱਤੀ ਏਅਰ ਸਟ੍ਰਾਈਕ

Posted on

ਥਾਈਲੈਂਡ/ਸ਼ਾਹ : ਥਾਈਲੈਂਡ ਅਤੇ ਕੰਬੋਡੀਆ ਵਿਚਕਾਰ ਇਕ ਵਾਰ ਫਿਰ ਤੋਂ ਹਿੰਸਾ ਭੜਕ ਗਈ ਐ, ਜਿਸ ਦੇ ਚਲਦਿਆਂ ਥਾਈਲੈਂਡ ਨੇ ਕੰਬੋਡੀਆ ਦੇ ਕਈ ਟਿਕਾਣਿਆਂ ’ਤੇ ਏਅਰ ਸਟ੍ਰਾਈਕ ਕਰ ਦਿੱਤੀ। ਇਹ ਹਮਲਾ ਅਜਿਹੇ ਸਮੇਂ ਹੋਇਆ ਜਦੋਂ ਹਾਲੇ ਕੁੱਝ ਮਹੀਨੇ ਪਹਿਲਾਂ ਹੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਮੌਜੂਦਗੀ ਵਿਚ ਦੋਵੇਂ ਦੇਸ਼ਾਂ ਵਿਚਾਲੇ ਸ਼ਾਂਤੀ ਸਮਝੌਤਾ ਹੋਇਆ ਸੀ। ਉਸ ਸਮੇਂ […]

Articles

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

Posted on

ਚੰਡੀਗੜ੍ਹ: ‘ਗਰੀਨਿੰਗ ਪੰਜਾਬ ਮਿਸ਼ਨ’ ਤਹਿਤ ਸੂਬੇ ਵਿੱਚ ਮੌਜੂਦਾ ਜੰਗਲਾਂ ਅਤੇ ਰੁੱਖਾਂ ਹੇਠਲੇ ਰਕਬੇ ਦੀ ਸਾਂਭ-ਸੰਭਾਲ, ਵਿਕਾਸ ਅਤੇ ਵਾਧੇ ਨੂੰ ਹੁਲਾਰਾ ਦੇਣ ਲਈ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਵਿਭਾਗ ਨੇ ਪੰਜਾਬ ਵਿੱਚ ਹਰਿਆਵਲ ਨੂੰ  ਵਧਾਉਣ ਦੇ ਆਪਣੇ ਯਤਨਾਂ […]

Articles

ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਲੋਕ ਸਭਾ ’ਚ ਚੁੱਕਿਆ ਪੰਜਾਬ ’ਚ ਆਏ ਹੜ੍ਹਾਂ ਦਾ ਮੁੱਦਾ

Posted on

ਨਵੀਂ ਦਿੱਲੀ : ਲੋਕ ਸਭਾ ਵਿਚ ਬੋਲਦੇ ਹੋਏ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਹੜ੍ਹਾਂ ਨੇ ਪੰਜਾਬ ਨੂੰ ਬਹੁਤ ਪਿਛੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ ਤੇ ਖ਼ੇਤਾਂ ਵਿਚ ਖੜ੍ਹੀਆਂ ਫ਼ਸਲਾਂ ਖ਼ਰਾਬ ਹੋ ਗਈਆਂ। ਪਰ ਹੁਣ ਦੋ ਮਹੀਨਿਆਂ ਬਾਅਦ ਵੀ ਪੰਜਾਬ ਦੇ ਕਿਸਾਨਾਂ ਨੂੰ ਪੈਰਾਂ ਸਿਰ ਕਰਨ ਲਈ ਕੇਂਦਰ […]

Articles

ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੱਤਰਕਾਰ ਸੰਦੀਪ ਸਿੰਘ ਅਟਵਾਲ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਰੱਦ

Posted on

ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੂਰਵਾਂਚਲ ਭਾਈਚਾਰੇ ਅਤੇ ਪਰਵਾਸੀ ਮਜ਼ਦੂਰਾਂ ਵਿਰੁੱਧ ਭੜਕਾਊ ਬਿਆਨ ਫੈਲਾਉਣ ਦੇ ਗੰਭੀਰ ਆਰੋਪਾਂ ਦਾ ਸਾਹਮਣਾ ਕਰ ਰਹੇ ਪੱਤਰਕਾਰ ਸੰਦੀਪ ਸਿੰਘ ਅਟਵਾਲ ਉਰਫ ਸੈਂਡੀ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਜਸਟਿਸ ਸੁਮਿਤ ਗੋਇਲ ਨੇ ਆਪਣੇ ਹੁਕਮ ਵਿੱਚ ਕਿਹਾ ਕਿ ਸ਼ਿਕਾਇਤ ਦੇ ਨਾਲ ਭਾਈਚਾਰੇ ਦੇ ਕਈ ਮੈਂਬਰਾਂ ਵੱਲੋਂ ਪੇਸ਼ ਕੀਤਾ ਗਿਆ […]

Articles

‘ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025’ ਨੂੰ ਵਿੱਤ ਵਿਭਾਗ ਵੱਲੋਂ ਮਨਜ਼ੂਰੀ : ਹਰਪਾਲ ਸਿੰਘ ਚੀਮਾ

Posted on

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਵਿੱਤ ਵਿਭਾਗ ਨੇ ‘ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025’ (‘ਪੰਜਾਬ ਰੁੱਖਾਂ ਦੀ ਸੁਰੱਖਿਆ ਕਾਨੂੰਨ, 2025) ਬਨਾਉਣ ਸਬੰਧੀ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਐਲਾਨ ਕਰਦਿਆਂ […]

Articles

ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀਆਂ ਦਾ ਧਰਨਾ ਖ਼ਤਮ

Posted on

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਵਿਦਿਆਰਥੀਆਂ ਨੇ ਧਰਨਾ ਖਤਮ ਕਰ ਦਿੱਤਾ ਹੈ। ਵਿਦਿਆਰਥੀਆ ਵੱਲੋਂ ਵਾਈਸ ਚਾਂਸਲਰ ਦਫ਼ਤਰ ਦੇ ਗੇਟ ਖੋਲ੍ਹ ਦਿੱਤੇ ਹਨ। ਦੱਸ ਦੇਈਏ ਕਿ ਬੀਤੇ ਦਿਨ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਦਾ ਐਲਾਨ ਕੀਤਾ ਗਿਆ ਹੈ।ਜ਼ਿਕਰਯੋਗ ਹੈ ਕਿ ਪਿਛਲੇ 28 ਦਿਨਾਂ ਤੋਂ ਪੰਜਾਬ ਯੂਨੀਵਰਿਸਟੀ ਬਚਾਓ ਮੋਰਚਾ ਚੱਲ ਰਿਹਾ ਸੀ।

Articles

ਵਲਾਦੀਮੀਰ ਪੁਤਿਨ 4 ਦਸੰਬਰ ਨੂੰ ਆਉਣਗੇ ਭਾਰਤ 

Posted on

ਨਵੀਂ ਦਿੱਲੀ : ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ 4 ਦਸੰਬਰ ਨੂੰ ਭਾਰਤ ਦੇ ਦੋ ਦਿਨਾਂ ਦੌਰੇ ‘ਤੇ ਆਉਣਗੇ । 2022 ਵਿੱਚ ਯੂਕਰੇਨ ਯੁੱਧ ਸ਼ੁਰੂ ਹੋਣ ਤੋਂ ਬਾਅਦ ਇਹ ਉਨ੍ਹਾਂ ਦਾ ਭਾਰਤ ਦਾ ਪਹਿਲਾ ਦੌਰਾ ਹੈ। ਪੁਤਿਨ 23ਵੇਂ ਭਾਰਤ-ਰੂਸ ਸੰਮੇਲਨ ਵਿੱਚ ਹਿੱਸਾ ਲੈਣਗੇ, ਜੋ ਕਿ ਭਾਰਤ ਅਤੇ ਰੂਸ ਵਿਚਕਾਰ ਸਾਲਾਨਾ ਮੀਟਿੰਗ ਦਾ ਹਿੱਸਾ ਹੈ । ਹਰ ਸਾਲ […]

Articles

ਡੇਰਾਬੱਸੀ ‘ਚ ਲਾਰੈਂਸ ਗੈਂਗ ਦੇ 4 ਸ਼ੂਟਰਾਂ ਦਾ ਐਨਕਾਊਂਟਰ

Posted on

ਮੋਹਾਲੀ : ਡੇਰਾਬੱਸੀ-ਅੰਬਾਲਾ ਹਾਈਵੇ ‘ਤੇ ਸਟੀਲ ਸਟ੍ਰਿਪਸ ਟਾਵਰਜ਼ ਦੇ ਨੇੜੇ ਪੁਲਿਸ ਵੱਲੋਂ ਗੈਂਗਸਟਰਾਂ ਦਾ ਐਨਕਾਊਂਟਰ ਕੀਤਾ ਗਿਆ ਹੈ। ਪੁਲਿਸ ਨੇ ਲਾਰੈਂਸ ਗੈਂਗ ਦੇ 4 ਸ਼ੂਟਰਾਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਮੁਤਾਬਿਕ ਫਾਇਰਿੰਗ ਦੌਰਾਨ 2ਸ਼ੂਟਰਾਂ ਨੂੰ ਗੋਲੀ ਲੱਗੀ ਹੈ। ਪੁਲਿਸ ਨੇ ਗੈਂਗਸਟਰਾਂ ਨੇ ਹਸਪਤਾਲ ਪਹੁੰਚਾਇਆ ਗਿਆ ਹੈ।ਘਟਨਾ ਸਥਾਨ ਤੋਂ ਪੁਲਿਸ ਨੇ ਵੱਡੀ ਮਾਤਰਾ ਵਿੱਚ ਹਥਿਆਰ ਅਤੇ […]

Articles

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੰਨਾ ਕਿਸਾਨਾਂ ਨੂੰ ਸੌਗਾਤ, 15 ਰੁਪਏ ਪ੍ਰਤੀ ਕੁਇੰਟਲ ਵਧਾਇਆ ਰੇਟ

Posted on

ਡੇਰਾ ਬਾਬਾ ਨਾਨਕ:  ਪੰਜਾਬ ਦੇ ਮੁੱਖ ਮੰਤਰੀ ਅੱਜ ਡੇਰਾ ਬਾਬਾ ਨਾਨਕ ਪੁੱਜੇ। ਇਥੇ ਉਨ੍ਹਾਂ ਨੇ ਕਿਸਾਨਾਂ ਲਈ ਵੱਡੇ ਤੋਹਫੇ ਦਾ ਐਲਾਨ ਕੀਤਾ। ਉਨ੍ਹਾਂ ਨੇ ਇਸ ਵਾਰ ਗੰਨੇ ਦਾ ਰੇਟ 401 ਰੁਪਏ ਤੋਂ ਵਧਾ ਕੇ 416 ਰੁਪਏ ਕਰ ਦਿੱਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪੀੜਤਾਂ ਦੀ ਮਦਦ ਲਈ ਵੀ ਅੱਗੇ ਆਏ ਹਨ। ਉਨ੍ਹਾਂ ਨੇ ਹੜ੍ਹ […]

Articles

ਪ੍ਰਧਾਨ ਮੰਤਰੀ ਕੁਰੂਕਸ਼ੇਤਰ ਤਾਂ ਆਏ ਪਰ ਆਨੰਦਪੁਰ ਸਾਹਿਬ ਨਹੀਂ : ਅਮਨ ਅਰੋੜਾ, ‘ਆਪ’ ਪੰਜਾਬ ਪ੍ਰਧਾਨ

Posted on

ਚੰਡੀਗੜ੍ਹ: ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੱਦਾ ਪੱਤਰ ਦੇਣ ਦੇ ਬਾਵਜੂਦ ਪ੍ਰਧਾਨ ਮੰਤਰੀ ਅਨੰਦਪੁਰ ਸਾਹਿਬ ਨਹੀਂ ਆਏ। ਪ੍ਰਧਾਨ ਮੰਤਰੀ ਕੁਰੂਕਸ਼ੇਤਰ ਤਾਂ ਆਏ ਪਰ ਆਨੰਦਪੁਰ ਸਾਹਿਬ ਨਹੀਂ ਆਏ। ਉਨ੍ਹਾਂ ਕਿਹਾ ਕਿ ਅੱਜ ਸੰਵਿਧਾਨ ਦਿਵਸ ਹੈ ਅਤੇ ਇਸ ਪਵਿੱਤਰ ਦਿਨ ਭਾਰਤ ਸਭ ਤੋਂ ਵੱਡਾ ਲੋਕਤੰਤਰ ਹੈ। ਅੱਜ ‘ਆਪ’ ਪਾਰਟੀ ਨੇ 13 ਸਾਲ ਪੂਰੇ ਕਰ ਲਏ ਹਨ, ਜਿਸ […]