ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਐਲਾਨਨਾਮਾ ਪੰਜਾਬ ਨੂੰ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ
Posted onਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅੱਜ ਪਾਰਟੀ ਦਾ ਐਲਾਨ ਰਿਲੀਜ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਇਕਬਾਲ ਸਿੰਘ ਝੂੰਦਾਂ, ਸੁਰਜੀਤ ਸਿੰਘ ਰੱਖੜਾ ਅਤੇ ਬੀਬੀ ਜਗੀਰ ਕੌਰ ਸਮੇਤ ਹੋਰ ਆਗੂ ਵੀ ਮੌਜੂਦ ਸਨ। ਗਿਆਨੀ ਹਰਪ੍ਰੀਤ ਸਿੰਘ ਨੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਉਸ […]









