ਮੰਤਰੀ ਮੰਡਲ ਦੀ ਬੈਠਕ ‘ਚ ਲਏ ਗਏ ਇਹ ਵੱਡੇ ਫੈੈਸਲੇ, 24-25 ਨੂੰ ਚੱਲੇਗੀ ਸ਼ੈਸ਼ਨ ਦੀ ਕਾਰਵਾਈ
Posted onਚੰਡੀਗੜ੍ਹ : ਅੱਜ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਚੰਡੀਗੜ੍ਹ ਵਿੱਚ ਹੋਈ। ਇਸ ਮੀਟਿੰਗ ਤੋਂ ਬਾਅਦ ਇਸ ਦੇ ਫੈਸਲਿਆਂ ਦੀ ਜਾਣਕਾਰੀ ਦਿੱਤੀ ਗਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਸਾਲ 2025 ਦੀ ਇਹ ਪਹਿਲੀ ਮੀਟਿੰਗ ਚੰਡੀਗੜ੍ਹ ਦੇ ਸਿਵਲ ਸਕੱਤਰੇਤ ਵਿੱਚ ਹੋਈ। ਇਸ ਬੈਠਕ ਵਿਚ ਕਈ ਵੱਡੇ ਫੈਸਲੇ ਲਏ ਗਏ ਹਨ। ਇਨ੍ਹਾਂ ਫੈਸਲਿਆਂ […]









