ਦਿੱਲੀ ’ਚ ਭਾਜਪਾ ਦੀ ਜਿੱਤ ’ਤੇ ਰਵਨੀਤ ਸਿੰਘ ਬਿੱਟੂ ਨੇ ਦਿੱਤੀਆਂ ਵਧਾਈਆਂ
Posted onਦਿੱਲੀ : ਦਿੱਲੀ ’ਚ ਭਾਜਪਾ ਦੀ ਸ਼ਾਨਦਾਰ ਜਿੱਤ ਹੋਈ ਹੈ। ਭਾਜਪਾ ਨੇ 27 ਸਾਲ ਬਾਅਦ ਦਿੱਲੀ ਦੀ ਸੱਤਾ ਵਿਚ ਪੈਰ ਜਮਾਏ ਹਨ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਲੀ ਵਿਚ ਭਾਜਪਾ ਦੀ ਸ਼ਾਨਦਾਰ ਜਿੱਤ ‘ਤੇ ਪੀਐਮ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਟਵੀਟ ਕਰਦਿਆਂ ਕਿਹਾ ਕਿ […]









