ਸਮਰਾਲਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ ਪਤੀ-ਪਤਨੀ ਅਤੇ ਸਪਲਾਇਰ ਕਾਬੂ
Posted onਸਮਰਾਲਾ : ਸਮਰਾਲਾ ਪੁਲਿਸ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ-ਨਸ਼ਿਆ ਵਿਰੁਧ’ ਨੂੰ ਵੱਡੀ ਸਫ਼ਲਤਾ ਮਿਲਦਿਆਂ ਅੱਜ ਪੁਲਿਸ ਵਲੋਂ ਇਕ ਪਤੀ/ਪਤਨੀ ਅਤੇ ਇਨ੍ਹਾਂ ਨੂੰ ਨਸ਼ਾ ਸਪਲਾਈ ਕਰਨ ਵਾਲੇ ਸਪਲਾਇਰ ਨੂੰ ਕਾਬੂ ਕਰ ਕੇ ਇਨ੍ਹਾਂ ਤੋਂ 19 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਤਸਕਰਾਂ ਉੱਤੇ ਐਨ.ਡੀ.ਪੀ.ਐਸ. ਅਧੀਨ ਕੇਸ ਦਰਜ ਕੀਤਾ ਹੈ। ਕੇਸ ਵਿਚ ਨਾਮਜ਼ਦ ਵਿਅਕਤੀਆਂ ਦੀ ਪਹਿਚਾਣ ਸਿਮਰਨਜੀਤ […]









