USA ਇਮੀਗ੍ਰੇਸ਼ਨ ਕਾਨੂੰਨਾਂ ਨੂੰ ਲੈ ਕੇ ਸਖ਼ਤ, 205 ਗ਼ੈਰ ਕਾਨੂਨੀ ਭਾਰਤੀ ਪ੍ਰਵਾਸੀਆਂ ਨੂੰ ਕੀਤਾ ਡਿਪੋਰਟ
Posted onਨਵੀਂ ਦਿੱਲੀ : ਇਕ ਅਮਰੀਕੀ ਫ਼ੌਜੀ ਜਹਾਜ਼ ਦੁਆਰਾ ਪ੍ਰਵਾਸੀਆਂ ਨੂੰ ਭਾਰਤ ਭੇਜਣ ਦੀਆਂ ਰਿਪੋਰਟਾਂ ਤੋਂ ਬਾਅਦ, ਇਕ ਅਮਰੀਕੀ ਦੂਤਾਵਾਸ ਦੇ ਬੁਲਾਰੇ ਨੇ ਖਾਸ ਵੇਰਵੇ ਸਾਂਝੇ ਕਰਦੇ ਦਸਿਆ ਕਿ, ਸੰਯੁਕਤ ਰਾਜ ਅਮਰੀਕਾ ਅਪਣੇ ਸਰਹੱਦੀ ਅਤੇ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਜ਼ੋਰਦਾਰ ਤੇ ਸਖ਼ਤੀ ਨਾਲ ਲਾਗੂ ਕਰ ਰਿਹਾ ਹੈ। ਬੁਲਾਰੇ ਨੇ ਜ਼ੋਰ ਦੇ ਕੇ ਕਿਹਾ ਕਿ ਕੀਤੀਆਂ ਗਈਆਂ ਕਾਰਵਾਈਆਂ […]









