ਡਾ. ਰਾਜ ਕੁਮਾਰ ਨੇ ਫ਼ਸਲੀ ਵਿਭਿੰਨਤਾ ਲਈ 20,000 ਕਰੋੜ ਦਾ ਵਿਸ਼ੇਸ਼ ਪੈਕੇਜ ਮੰਗਿਆ, ਆਖੀ ਇਹ ਗੱਲ
Posted onਹੁਸ਼ਿਆਰਪੁਰ : ਸਦਨ ਵਿੱਚ ਕਿਸਾਨਾਂ ਦੇ ਮੁੱਦੇ ਉਠਾਉਂਦੇ ਹੋਏ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਲਈ 20,000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਸੰਸਦ ਵਿੱਚ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਸੂਬੇ ਦੇ ਕਿਸਾਨ ਵਰਗ ਦੀ ਮੌਜੂਦਾ ਹਾਲਤ ‘ਤੇ ਚਾਨਣਾ ਪਾਇਆ ਅਤੇ ਕੇਂਦਰ […]








