Articles

ਨਸ਼ੇ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਵੱਡਾ ਬਿਆਨ

Posted on

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ੇ ਦੇ ਸੰਬੰਧ ਵਿੱਚ ਵੱਡਾ ਬਿਆਨ ਦਿੱਤਾ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਹੈ ਕਿ ਪਾਕਿਸਤਾਨ ਸਾਡੇ ਨਾਲ ਸਿੱਧਾ ਲੜ ਨਹੀਂ ਸਕਦਾ, ਇਸ ਲਈ ਉਸਨੇ ਨਸ਼ਿਆਂ ਦਾ ਸਹਾਰਾ ਲਿਆ ਹੈ। ਸਾਡੇ ਨੌਜਵਾਨਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਇੱਥੇ ਬਗਾਵਤ ਦਾ […]

Articles

ਟਰੰਪ ਦੇ ਲਪੇਟੇ ਵਿਚ ਆਉਣਗੇ 18000 ਗੈਰ-ਕਾਨੂੰਨੀ ਭਾਰਤੀ, ਭਾਰਤ ਨੇ ਵੀ ਪ੍ਰਵਾਸੀਆਂ ਦੀ ਵਾਪਸੀ ਲਈ ਭਰਿਆ ਹੁੰਗਾਰਾ

Posted on

ਭਾਰਤ ਸਰਕਾਰ ਨੇ 18,000 ਗ਼ੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਅਮਰੀਕਾ ਤੋਂ ਵਾਪਸ ਲਿਆਉਣ ਦੀ ਤਿਆਰੀ ਕਰ ਲਈ ਹੈ। ਅਮਰੀਕਾ ਅਤੇ ਭਾਰਤ ਨੇ ਸਾਂਝੇ ਤੌਰ ‘ਤੇ ਇਨ੍ਹਾਂ ਪ੍ਰਵਾਸੀਆਂ ਦੀ ਪਛਾਣ ਕੀਤੀ ਹੈ। ਹਾਲਾਂਕਿ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਗਿਣਤੀ ਇਸ ਤੋਂ ਕਿਤੇ ਵੱਧ ਹੋ ਸਕਦੀ ਹੈ। ਬਲੂਮਬਰਗ ਦੀ ਰਿਪੋਰਟ ਮੁਤਾਬਕ ਭਾਰਤ ਪਹਿਲਾਂ ਹੀ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ […]

Articles

ਪੰਜਾਬੀਆਂ ਵਿਰੁੱਧ ਪਰਵੇਸ਼ ਵਰਮਾ ਦੀਆਂ ਟਿੱਪਣੀਆਂ ਭਾਜਪਾ ਦੇ ਡੂੰਘੇ ਪੱਖਪਾਤ ਨੂੰ ਉਜਾਗਰ ਕਰਦੀਆਂ ਹਨ : ਮਲਵਿੰਦਰ ਕੰਗ

Posted on

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਜਪਾ ਆਗੂ ਪਰਵੇਸ਼ ਵਰਮਾ ਵੱਲੋਂ ਪੰਜਾਬੀਆਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਅਪਮਾਨਜਨਕ ਅਤੇ ਫੁੱਟ ਪਾਊ ਟਿੱਪਣੀਆਂ ਦੀ ਸਖ਼ਤ ਨਿੰਦਾ ਕੀਤੀ ਹੈ। ਆਪ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਸੀਨੀਅਰ ਬੁਲਾਰਾ ਨੀਲ ਗਰਗ ਨੇ ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਅਤੇ ਇਸਦੀ ਲੀਡਰਸ਼ਿਪ ‘ਤੇ ਨਫ਼ਰਤ […]

Articles

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਾਜਪਾ ਆਗੂ ਪ੍ਰਵੇਸ਼ ਵਰਮਾ ਦੀਆਂ ਪੰਜਾਬ ਵਿਰੋਧੀ ਟਿੱਪਣੀਆਂ ਦੀ ਕੀਤੀ ਨਿੰਦਿਆ

Posted on

ਆਮ ਆਦਮੀ ਪਾਰਟੀ (AAP) ਨੇ ਭਾਜਪਾ ਆਗੂ ਪਰਵੇਸ਼ ਵਰਮਾ ਵੱਲੋਂ ਦਿੱਤੇ ਗਏ ਭੜਕਾਊ ਅਤੇ ਪੰਜਾਬ ਵਿਰੋਧੀ ਬਿਆਨਾਂ ਦੀ ਸਖ਼ਤ ਨਿੰਦਾ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਵਰਮਾ ਦੀਆਂ ਟਿੱਪਣੀਆਂ ਨੂੰ ਫੁੱਟਪਾਊ, ਖ਼ਤਰਨਾਕ, ਪੰਜਾਬੀ ਭਾਈਚਾਰੇ, ਭਾਰਤ ਦੀ ਏਕਤਾ ਅਤੇ ਸੁਰੱਖਿਆ ਵਿੱਚ ਉਨ੍ਹਾਂ ਦੇ ਯੋਗਦਾਨ ਦਾ ਸਿੱਧਾ […]

Articles

ਜਲਦ ਹੀ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ ਗੌਤਮ ਅਡਾਨੀ ਦੇ ਪੁੱਤਰ ਜੀਤ ਅਡਾਨੀ

Posted on

ਗੌਤਮ ਅਡਾਨੀ ਮੰਗਲਵਾਰ ਨੂੰ ਪਵਿੱਤਰ ਮਹਾਕੁੰਭ ਮੇਲੇ ਵਿੱਚ ਪਹੁੰਚੇ। ਇੱਥੇ ਉਨ੍ਹਾਂ ਨੇ ਧਾਰਮਿਕ ਕਿਤਾਬਾਂ ਵੰਡੀਆਂ। ਕੁਝ ਚੰਗੀ ਖ਼ਬਰਾਂ ਦਾ ਐਲਾਨ ਵੀ ਕੀਤਾ। ਗੌਤਮ ਅਡਾਨੀ ਨੇ ਖ਼ੁਲਾਸਾ ਕੀਤਾ ਕਿ ਉਨ੍ਹਾਂ ਦਾ ਪੁੱਤਰ ਜੀਤ ਅਡਾਨੀ 7 ਫਰਵਰੀ, 2025 ਨੂੰ ਦਿਵਾ ਸ਼ਾਹ ਨਾਲ ਵਿਆਹ ਕਰੇਗਾ। ਇਸ ਵਿਆਹ ਵਿੱਚ ਸਿਰਫ਼ ਪਰਿਵਾਰਕ ਮੈਂਬਰ ਹੀ ਸ਼ਾਮਲ ਹੋਣਗੇ, ਕੋਈ ਵੀ ਮਸ਼ਹੂਰ ਹਸਤੀ […]

Articles

ਫ਼ਿਲਮ ‘ਐਮਰਜੈਂਸੀ’ ਦੇ ਪੰਜਾਬ ’ਚ ਨਾ ਚਲਣ ਤੇ ਬਾਹਰਲੇ ਮੁਲਕਾਂ ’ਚ ਹੋ ਰਹੇ ਵਿਵਾਦ ’ਤੇ ਬੋਲੀ ਕੰਗਨਾ ਰਣੌਤ

Posted on

ਭਾਜਪਾ ਦੀ ਸਾਂਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਵਿਵਾਦਿਤ ਫ਼ਿਲਮ ‘ਐਮਰਜੈਂਸੀ’ ਵਿਰੁਧ ਪੰਜਾਬ ਤੋਂ ਇਲਾਵਾ ਵਿਦੇਸ਼ਾਂ ਵਿਚ ਵੀ ਲੋਕਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਅਦਾਕਾਰਾ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ 17 ਜਨਵਰੀ ਨੂੰ ਰਿਲੀਜ਼ ਹੋਈ ਸੀ। ਫ਼ਿਲਮ ‘ਐਮਰਜੈਂਸੀ’ ਦੇ ਪੰਜਾਬ ’ਚ ਨਾ ਚਲਣ ਤੇ ਬਾਹਰਲੇ ਮੁਲਕਾਂ ’ਚ ਹੋ ਰਹੇ […]

Articles

ਭਲਕੇ ਕਿਸਾਨ ਨਹੀਂ ਜਾਣਗੇ ਦਿੱਲੀ, ਕਿਸਾਨ ਜਥੇਬੰਦੀਆਂ ਨੇ ਟਾਲਿਆ ਦਿੱਲੀ ਕੂਚ ਦਾ ਫ਼ੈਸਲਾ

Posted on

ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ ਦੇ ਕਿਸਾਨਾਂ ਨੇ ਭਲਕੇ ਹੋਣ ਵਾਲਾ ਦਿੱਲੀ ਕੂਚ ਮੁਲਤਵੀ ਕਰ ਦਿੱਤਾ ਹੈ। ਇਹ ਜਾਣਕਾਰੀ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਭਲਕੇ ਦਿੱਲੀ ਕੂਚ ਨਹੀਂ ਕੀਤਾ ਜਾਵੇਗਾ। ਅਸੀਂ ਸਰਕਾਰ ਨੂੰ 26 ਜਨਵਰੀ ਤੱਕ ਦਾ ਸਮਾਂ ਦੇ ਰਹੇ ਹਾਂ, ਉਸ ਤੋਂ ਬਾਅਦ […]

Articles

ਅਕਾਲੀ ਦਲ ਦੀ ਨਵੀਂ ਭਰਤੀ ਜੋ ਕੀਤੀ ਜਾ ਰਹੀ ਹੈ ਇਸ ਨੂੰ ਲੈ ਕੇ ਅਸੀਂ ਸ੍ਰੀ ਅਕਾਲ ਤਖਤ ਸਾਹਿਬ ਜਾਵਾਂਗੇ- ਪ੍ਰੋਫੈਸਰ ਪ੍ਰੇਮ ਚੰਦੂਮਾਜਰਾ

Posted on

ਨਾਭਾ :  ਨਾਭਾ ਵਿਖੇ ਪਹੁੰਚੇ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇੱਕ ਵਾਰ ਫਿਰ ਸੁਖਬੀਰ ਬਾਦਲ ਨੂੰ ਆੜੇ ਹੱਥੀ ਲਿਆ। ਉਨ੍ਹਾਂ ਨੇ ਕਿਹਾ,” 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਹੁਕਮ ਸੁਣਾਇਆ ਗਿਆ ਸੀ ਅਤੇ ਅਸਤੀਫੇ ਲੈ ਕੇ ਗੱਲ ਕਹੀ ਗਈ ਸੀ। ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੀ ਨਵੀਂ […]

Articles

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਅਗਲੇ ਬਜਟ ’ਚ ਪੰਜਾਬ ਦੀਆ ਔਰਤਾਂ ਨੂੰ ਮਿਲਣਗੇ 1100-1100 ਰੁ.

Posted on

ਮੋਗਾ : ਪੰਜਾਬ ਸਰਕਾਰ ਵੱਲੋਂ ਜਲਦੀ ਹੀ ਪੰਜਾਬ ਦੀਆਂ ਔਰਤਾਂ ਨੂੰ 1100 ਰੁਪਏ ਦੇਣ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (19 ਜਨਵਰੀ) ਮੋਗਾ ਵਿੱਚ ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿੱਚ ਇਹ ਗੱਲ ਕਹੀ। ਇਸ ਦੌਰਾਨ ਉਹ ਕੁਝ ਨਵੇਂ ਪ੍ਰੋਜੈਕਟ ਲਾਂਚ ਕਰਨ ਆਏ ਸਨ। ਉਨ੍ਹਾਂ ਕਿਹਾ ਕਿ ਆਉਣ […]

Articles

ਜਗਜੀਤ ਸਿੰਘ ਡੱਲੇਵਾਲ ਦੀ ਜ਼ਿੰਦਗੀ ਪੰਜਾਬ ਤੇ ਪੰਜਾਬੀਆਂ ਲਈ ਬੇਹੱਦ ਕੀਮਤੀ : ਹਰਪਾਲ ਸਿੰਘ ਚੀਮਾ

Posted on

ਬਰਨਾਲਾ : ਅਮਰ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਜੀ ਦੀ ਬਰਸੀ ਤੇ ਬਰਨਾਲਾ ਪਹੁੰਚੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਪੰਜਾਬੀਆਂ ਅਤੇ ਪੰਜਾਬ ਲਈ ਬੇਹੱਦ ਕੀਮਤੀ ਹੈ। ਪੰਜਾਬ ਸਰਕਾਰ ਪਹਿਲਾਂ ਹੀ ਕੇਂਦਰ ਸਰਕਾਰ ਉੱਤੇ ਜ਼ੋਰ ਪਾ ਰਹੀ ਸੀ ਕਿ ਕਿਸਾਨਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ […]