Articles

ਭਾਰਤੀ ਤੇ ਪਾਕਿਸਤਾਨੀ ਕਲਾਕਾਰ ਹੋਏ ਸ੍ਰੀ ਕਰਤਾਰਪੁਰ ਸਾਹਿਬ ‘ਚ ਨਤਮਸਤਕ

Posted on

ਸ੍ਰੀ ਕਰਤਾਰਪੁਰ ਸਾਹਿਬ : ਪਾਕਿਸਤਾਨ ਅਤੇ ਭਾਰਤੀ ਕਲਾ ਪ੍ਰੇਮੀਆਂ ਨੇ ਇਕ ਸਮੂਹ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸਾਂਝੀ ਬੈਠਕ ਕੀਤੀ । ਭਾਰਤੀ ਕਲਾਕਾਰ ਦੇ ਵਫ਼ਦ ‘ਚ ਮਲਕੀਤ ਰੌਣੀ, ਮਨਪ੍ਰੀਤ ਰੌਣੀ, ਮਨਪ੍ਰੀਤ ਸਰਾਂ, ਪ੍ਰਭ ਗਰੇਵਾਲ, ਗੁਰਪ੍ਰੀਤ ਮੰਡ, ਗੁਰਜੀਤ ਚਾਹਲ, ਨਸੀਬ ਰੰਧਾਵਾ, ਗੁਰਦਿਆਲ ਸਿੰਘ ਸਿੱਧੂ, ਦਵਿੰਦਰ ਸਿੰਘ, ਸਮਸ਼ੇਰ ਸਿੰਘ, ਬਲਰਾਜ ਸਿੰਘ, ਰਮਨਦੀਪ ਕੌਰ, […]

Articles

ਮਹਾਕੁੰਭ ਮੇਲਾ ਖੇਤਰ ‘ਚ ਭਿਆਨਕ ਅੱਗ ਲੱਗਣ ਕਾਰਨ ਮਚੀ ਹਫੜਾ-ਦਫੜੀ, ਕਈ ਟੈਂਟ ਸੜ ਕੇ ਸੁਆਹ

Posted on

ਪ੍ਰਯਾਗਰਾਜ : ਪ੍ਰਯਾਗਰਾਜ ‘ਚ ਮਹਾਕੁੰਭ ਨਗਰ ਦੇ ਸੈਕਟਰ 19 ‘ਚ ਐਤਵਾਰ ਦੁਪਹਿਰ ਅੱਗ ਲੱਗਣ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਅੱਗ ਲੱਗਣ ਕਾਰਨ ਸਿਲੰਡਰ ਫਟ ਗਿਆ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ। ਟੀਵੀ ‘ਤੇ ਦਿਖਾਈਆਂ ਗਈਆਂ ਤਸਵੀਰਾਂ ‘ਚ ਦੇਖਿਆ ਗਿਆ ਕਿ 20 ਤੋਂ 25 ਝੋਪੜੀਆਂ ਤੇ ਟੈਂਟ ਸੜ ਗਏ ਹਨ। ਸ਼ੁਰੂਆਤੀ ਜਾਣਕਾਰੀ ਮਿਲੀ […]

Articles

ਬਠਿੰਡਾ ’ਚ ਸ਼ਰਾਰਤੀ ਅਨਸਰਾਂ ਨੇ 8 ਘਰਾਂ ਨੂੰ ਲਗਾਈ ਸੀ ਅੱਗ ਮਾਮਲੇ ’ਚ ਪੀੜਤਾਂ ਨੂੰ ਸੌਂਪੀ ਵਿੱਤੀ ਮਦਦ

Posted on

ਬਠਿੰਡਾ : ਪਿਛਲੇ ਦਿਨੀ ਬਠਿੰਡਾ ਦੇ ਪਿੰਡ ਦਾਨ ਸਿੰਘ ਵਾਲੇ ਵਿਖੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ 8 ਘਰਾਂ ਨੂੰ ਅੱਗ ਲਗਾਈ ਗਈ ਸੀ, SDM ਬਲਕਰਨ ਸਿੰਘ ਮਾਹਲ, DSP ਭੁੱਚੋ ਰਾਵਿੰਦਰ ਸਿੰਘ ਰੰਧਾਵਾ ਵੱਲੋਂ ਧਰਮਸ਼ਾਲਾ ਕੋਠੇ ਜੀਵਨ ਸਿੰਘ ਵਾਲਾ ਵਿਖੇ ਪੀੜਤਾਂ ਨੂੰ ਪੰਜਾਬ ਸਰਕਾਰ ਦੁਆਰਾ ਭੇਜੀ ਸਹਾਇਤਾ 50,50 ਹਜ਼ਾਰ ਰਾਸ਼ੀ ਦੇ ਚੈੱਕ ਭੇਂਟ ਕੀਤੇ ਹਨ। ਦੱਸ ਦੇਈਏ ਕਿ ਪੰਜਾਬ ਸਰਕਾਰ […]

Articles

ਬਠਿੰਡਾ ਦੇ ਭਗਤ ਭਾਈਕਾ ਦੇ ਨੌਜਵਾਨ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ 

Posted on

ਬਠਿੰਡਾ : ਦੋ ਸਾਲ ਪਹਿਲਾ ਕੈਨੇਡਾ ਗਏ ਨੌਜਵਾਨ ਸੁਮਿਤ ਅਹੂਜਾ ਦੀ ਸਰੀ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੁਮਿਤ ਅਹੂਜਾ ਪੁੱਤਰ ਰਾਮੇਸ਼ ਦਾਸ ਜੋ ਭਗਤਾ ਭਾਈ ਕਾ ਦਾ ਰਹਿਣ ਵਾਲਾ ਸੀ ਜੋ ਆਪਣੀ ਪਤਨੀ ਨਾਲ ਸਰੀ ਵਿਖੇ ਰਹਿ ਰਿਹਾ ਸੀ ਆਪਣੇ ਕੰਮ ਦੇ ਸਬੰਧ ਵਿੱਚ ਜਿਉਂ ਹੀ ਉਹ ਇੱਕ […]

Articles

ਖਨੌਰੀ ਬਾਰਡਰ ’ਤੇ ਮੀਟਿੰਗ ਕਰਨ ਪਹੁੰਚੇ ਸਰਵਣ ਸਿੰਘ ਪੰਧੇਰ, ਮਨਜੀਤ ਸਿੰਘ ਰਾਏ, ਸੁਰਜੀਤ ਫੂਲ

Posted on

ਖਨੌਰੀ : ਸਾਨੂੰ ਪਤਾ ਹੈ ਕਿ ਪੰਜਾਬ ਦੇ ਕਿਸਾਨ ਪਿਛਲੇ ਇਕ ਸਾਲ ਤੋਂ ਪੰਜਾਬ ਤੇ ਹਰਿਆਣਾ ’ਤੇ ਕੇਂਦਰ ਸਰਕਾਰ ਤੋਂ ਅਪਣੀਆਂ ਜਾਇਜ਼ ਮੰਗਾਂ ਮਨਵਾਉਣ ਲਈ ਧਰਨੇ ’ਤੇ ਬੈਠੇ ਹਨ। ਜਿਥੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ 54 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹੋਏ ਹਨ ਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਥੇ ਹੁਣ […]

Articles

ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਤਰਸੇਮ ਸਿੰਘ ਦਾ ਵੱਡਾ ਬਿਆਨ, “ਅਕਾਲੀ ਦਲ ਬਾਦਲ ਨੇ ਪੰਜਾਬ ਦਾ ਕੀਤਾ ਬੇੜਾ ਗਰਕ”

Posted on

ਅੰਮ੍ਰਿਤਸਰ : ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸੀਨੀਅਰ ਲੀਡਰਸ਼ਿਪ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਪਾਰਟੀ ਦੀ ਮੀਟਿੰਗ ਤੋਂ ਪਹਿਲਾਂ ਸ੍ਰੀ ਗੁਰੂ ਰਾਮਦਾਸ ਜੀ ਦੇ ਚਰਨਾਂ ਵਿੱਚ ਬੇਨਤੀ ਕਰਨ ਆਏ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਅੱਜ ਅਸੀਂ ਮੈਂਬਰਸ਼ਿਪ ਸ਼ੁਰੂ ਕਰਨ ਜਾ ਰਹੇ ਹਨ। ਉਨ੍ਹਾਂ […]

Articles

ਭਾਜਪਾ ਦਾ ‘ਸੰਕਲਪ ਪੱਤਰ’ ਜਾਰੀ, ਔਰਤਾਂ ਨੂੰ ਹਰ ਮਹੀਨੇ 2500 ਰੁਪਏ ਦੇਣ ਦਾ ਐਲਾਨ

Posted on

ਦਿੱਲੀ : ਦਿੱਲੀ ‘ਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦੀ ਤਰੀਕ ਸਾਹਮਣੇ ਆ ਰਹੀ ਹੈ। ਦਿੱਲੀ ਵਿੱਚ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ, ਭਾਜਪਾ ਅਤੇ ਕਾਂਗਰਸ ਵਿਚਾਲੇ ਹੋਣ ਜਾ ਰਿਹਾ ਹੈ। ਸਾਰੀਆਂ ਪਾਰਟੀਆਂ ਆਪਣੀਆਂ ਤਿਆਰੀਆਂ ਵਿਚ ਰੁੱਝੀਆਂ ਹੋਈਆਂ ਹਨ ਅਤੇ ਜਨਤਾ ਨੂੰ ਲੁਭਾਉਣ ਲਈ ਇੱਕ ਤੋਂ ਬਾਅਦ ਇੱਕ ਵੱਡੇ-ਵੱਡੇ ਵਾਅਦੇ ਕਰ ਰਹੀਆਂ ਹਨ। ਇਸ ਦੇ ਨਾਲ […]

Articles

ਦੁਨੀਆ ਦੇ ਸਭ ਤੋਂ ਵੱਡੇ ਬੈਟਰੀ ਸਟੋਰੇਜ ਪਲਾਂਟਾਂ ਵਿੱਚੋਂ ਇੱਕ ‘ਚ ਲੱਗੀ ਭਿਆਨਕ ਅੱਗ

Posted on

ਅਮਰੀਕਾ : ਵੀਰਵਾਰ ਦੁਪਹਿਰ ਨੂੰ ਦੁਨੀਆ ਦੇ ਸਭ ਤੋਂ ਵੱਡੇ ਬੈਟਰੀ ਸਟੋਰੇਜ ਪਲਾਂਟਾਂ ਵਿੱਚੋਂ ਇੱਕ ਵਿੱਚ ਭਿਆਨਕ ਅੱਗ ਲੱਗਣ ਕਾਰਨ ਸੈਂਕੜੇ ਲੋਕਾਂ ਨੂੰ ਖਾਲੀ ਕਰਵਾਉਣਾ ਪਿਆ ਅਤੇ ਉੱਤਰੀ ਕੈਲੀਫੋਰਨੀਆ ਵਿੱਚ ਹਾਈਵੇਅ 1 ਦਾ ਇੱਕ ਹਿੱਸਾ ਬੰਦ ਕਰ ਦਿੱਤਾ ਗਿਆ। ਮੀਡੀਆ ਰਿਪੋਰਟ ਅਨੁਸਾਰ, ਅੱਗ ਦੀਆਂ ਲਪਟਾਂ ਅਤੇ ਕਾਲਾ ਧੂੰਆਂ ਉੱਠਿਆ ਅਤੇ ਵੀਰਵਾਰ ਰਾਤ ਤੱਕ ਘੱਟਣ ਦੇ ਕੋਈ […]

Articles

ਕੇਜਰੀਵਾਲ ਦੀ ਜ਼ਮਾਨਤ ਵਿਰੁੱਧ ਈਡੀ ਦੀ ਪਟੀਸ਼ਨ ‘ਤੇ 21 ਮਾਰਚ ਨੂੰ ਹੋਵੇਗੀ ਸੁਣਵਾਈ

Posted on

ਦਿੱਲੀ : ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ ਵਿਰੁੱਧ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਪਟੀਸ਼ਨ ‘ਤੇ ਸੁਣਵਾਈ ਲਈ 21 ਮਾਰਚ ਦੀ ਤਰੀਕ ਤੈਅ ਕੀਤੀ ਹੈ। ਜਸਟਿਸ ਵਿਕਾਸ ਮਹਾਜਨ ਨੇ ਈਡੀ ਦੇ ਵਕੀਲ ਦੀ ਬੇਨਤੀ ‘ਤੇ ਸੁਣਵਾਈ ਸ਼ੁੱਕਰਵਾਰ ਤਕ ਮੁਲਤਵੀ ਕਰ […]

Articles

ਹਮਲਾ ਕਰਨ ਲਈ ਵਰਤਿਆ ਹਥਿਆਰ ਆਰੀ ਦਾ ਬਲੇਡ ਨਹੀਂ, ਇਕ ਚਾਕੂ ਹੈ

Posted on

ਮੁੰਬਈ : ਸੈਫ਼ ਅਲੀ ਖ਼ਾਨ ਦੀ ਰੀੜ੍ਹ ਦੀ ਹੱਡੀ ਵਿਚੋਂ ਨਿਕਲਿਆ ਇਕ ਹਥਿਆਰ ਦਾ ਟੁਕੜਾ ਸਾਹਮਣੇ ਆਇਆ ਹੈ, ਜੋ ਬਿਲਕੁਲ ਚਾਕੂ ਵਰਗਾ ਦਿਖਾਈ ਦਿੰਦਾ ਹੈ। ਜਿਸ ਹਥਿਆਰ ਨਾਲ ਸੈਫ਼ ਅਲੀ ਖ਼ਾਨ ’ਤੇ ਹਮਲਾ ਕੀਤਾ ਗਿਆ ਸੀ, ਉਸ ਦੀ ਤਸਵੀਰ ਸਾਹਮਣੇ ਆਈ ਹੈ। ਲੀਲਾਵਤੀ ਹਸਪਤਾਲ ਦੇ ਡਾਕਟਰਾਂ ਨੇ ਸਰਜਰੀ ਦੌਰਾਨ ਸੈਫ਼ ਦੀ ਰੀੜ੍ਹ ਦੀ ਹੱਡੀ ਤੋਂ […]