ਭਾਰਤੀ ਮੂਲ ਦੀ ਨਾਸਾ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਜਲਦੀ ਹੀ ਧਰਤੀ ‘ਤੇ ਆਵੇਗੀ ਵਾਪਸ
Posted onਵਾਸ਼ਿੰਗਟਨ : ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਉਨ੍ਹਾਂ ਦੇ ਸਹਿਯੋਗੀ ਬੁੱਚ ਵਿਲਮੋਰ ਨੂੰ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਤੋਂ ਵਾਪਸ ਲਿਆਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਅਮਰੀਕੀ ਪੁਲਾੜ ਏਜੰਸੀ ਨਾਸਾ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਸੁਨੀਤਾ ਵਿਲੀਅਮਜ਼ ਅਤੇ ਬੁੱਚ ਵਿਲਮੋਰ ਨੂੰ ਪਹਿਲਾਂ ਐਲਾਨੇ ਗਏ ਸਮੇਂ ਤੋਂ ਕੁਝ ਹਫ਼ਤੇ ਪਹਿਲਾਂ ਵਾਪਸ ਲਿਆ ਸਕਦੀ ਹੈ। […]









