Articles

ਬਰਖ਼ਾਸਤ DSP ਗੁਰਸ਼ੇਰ ਸੰਧੂ ਨੂੰ ਮੁੜ ਵੱਡਾ ਝਟਕਾ, ਮੋਹਾਲੀ ਅਦਾਲਤ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ

Posted on

 ਮੋਹਾਲੀ: ਪੁਲਿਸ ਹਿਰਾਸਤ ਵਿੱਚ ਗੈਂਗਸਟਰ ਲਾਰੈਂਸ ਦੇ ਇੰਟਰਵਿਊ ਦੇ ਮਾਮਲੇ ਵਿੱਚ ਬਰਖਾਸਤ ਡੀਐਸਪੀ ਗੁਰਸ਼ੇਰ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਉਸਨੂੰ ਮੋਹਾਲੀ ਜ਼ਿਲ੍ਹਾ ਅਦਾਲਤ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਉਨ੍ਹਾਂ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਅਜਿਹੀ ਸਥਿਤੀ ਵਿੱਚ, ਹੁਣ ਉਸਨੂੰ ਜੇਲ੍ਹ ਤੋਂ ਬਚਣ ਲਈ ਪੰਜਾਬ ਅਤੇ ਹਰਿਆਣਾ […]

Articles

ਖਨੌਰੀ ਬਾਰਡਰ ‘ਤੇ 111 ਕਿਸਾਨ ਮਰਨ ਵਰਤ ‘ਤੇ ਬੈਠੇ, ਡੱਲੇਵਾਲ ਦੀ ਸਿਹਤ ਦਿਨੋਂ-ਦਿਨ ਹੋ ਰਹੀ ਲਗਾਤਾਰ ਖ਼ਰਾਬ

Posted on

ਖਨੌਰੀ : ਖਨੌਰੀ ਬਾਰਡਰ ਉੱਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਜਾਰੀ ਹੈ। ਡੱਲੇਵਾਲ ਦਾ ਮਰਨ 51ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਡੱਲੇਵਾਲ ਦੀ ਸਿਹਤ ਦਿਨੋਂ-ਦਿਨ ਵਿਗੜੀ ਜਾ ਰਹੀ ਹੈ। ਉਥੇ ਹੀ ਅੱਜ 111 ਕਿਸਾਨ ਮਰਨ ਵਰਤ ਉੱਤੇ ਬੈਠ ਗਏ ਹਨ। ਪੁਲਿਸ ਦੀ ਬੈਰੀਕੇਡਿੰਗ ਕੋਲ ਬੈਠੇ ਹਨ। ਇਸ ਮੌਕੇ ਪ੍ਰਸ਼ਾਸਨ ਵੱਲੋਂ ਭਾਰੀ […]

Articles

ਕ੍ਰਿਕਟ ਖੇਡਣ ਜਾ ਰਹੇ ਨੌਜਵਾਨ ’ਤੇ ਕਾਰ ਸਵਾਰਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ

Posted on

ਕੈਥਲ : ਹਰਿਆਣਾ ਦੇ ਕੈਥਲ ਵਿੱਚ ਬੁੱਧਵਾਰ ਸਵੇਰੇ ਇੱਕ ਨੌਜਵਾਨ ‘ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ। ਨੌਜਵਾਨ ਨੂੰ ਚਾਰ ਗੋਲੀਆਂ ਲੱਗੀਆਂ ਹਨ। ਹਮਲਾਵਰਾਂ ਨੇ ਪੁਲਿਸ ਸਟੇਸ਼ਨ ਤਕ ਉਸ ਦਾ ਪਿੱਛਾ ਕੀਤਾ, ਪਰ ਪੁਲਿਸ ਨੂੰ ਦੇਖ ਕੇ ਉਹ ਉੱਥੋਂ ਭੱਜ ਗਏ। ਜ਼ਖ਼ਮੀ ਨੌਜਵਾਨ ਨੂੰ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ, […]

Articles

ਇੰਦੌਰ ‘ਚ ਸ਼ਾਪਿੰਗ ਮਾਲ ਵਿੱਚ ਲੱਗੀ ਅੱਗ, ਕੱਪੜੇ ਦੀ ਦੁਕਾਨ ’ਚ 2 ਕਰੋੜ ਰੁਪਏ ਦਾ ਸਾਮਾਨ ਸੜ ਕੇ ਸੁਆਹ

Posted on

 ਇੰਦੌਰ : ਇੰਦੌਰ ਦੇ ਇੱਕ ਸ਼ਾਪਿੰਗ ਮਾਲ ਵਿੱਚ ਬੁੱਧਵਾਰ ਨੂੰ ਅੱਗ ਲੱਗਣ ਕਾਰਨ ਇੱਕ ਰੈਡੀਮੇਡ ਕੱਪੜਿਆਂ ਦੀ ਦੁਕਾਨ ਵਿੱਚ ਲਗਭਗ 2 ਕਰੋੜ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਫਾਇਰ ਵਿਭਾਗ ਦੇ ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਫਾਇਰ ਵਿਭਾਗ ਦੇ ਸਹਾਇਕ ਸਬ ਇੰਸਪੈਕਟਰ (ਏਐਸਆਈ) ਸੁਸ਼ੀਲ ਕੁਮਾਰ ਦੂਬੇ ਨੇ ਪੀਟੀਆਈ ਨੂੰ ਦੱਸਿਆ ਕਿ ਸ਼ਹਿਰ […]

Articles

ਰਾਜਪਾਲ ਕਟਾਰੀਆ ਲੁਧਿਆਣਾ ‘ਚ, CM ਮਾਨ ਫਰੀਦਕੋਟ ਵਿੱਚ ਲਹਿਰਾਉਣਗੇ ਝੰਡਾ

Posted on

ਲੁਧਿਆਣਾ : ਸਰਕਾਰ ਵੱਲੋਂ ਗਣਤੰਤਰ ਦਿਵਸ 2025 ‘ਤੇ ਪੰਜਾਬ ਭਰ ਵਿੱਚ ਹੋਣ ਵਾਲੇ ਪ੍ਰਮੁੱਖ ਸਮਾਗਮਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਸਭ ਤੋਂ ਵੱਡਾ ਪ੍ਰੋਗਰਾਮ ਲੁਧਿਆਣਾ ਅਤੇ ਫਰੀਦਕੋਟ ਵਿੱਚ ਹੋਵੇਗਾ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਲੁਧਿਆਣਾ ਵਿੱਚ ਝੰਡਾ ਲਹਿਰਾਉਣਗੇ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਫਰੀਦਕੋਟ ਵਿੱਚ ਝੰਡਾ ਲਹਿਰਾਉਣਗੇ। ਇਸ ਤੋਂ ਇਲਾਵਾ ਪੰਜਾਬ […]

Articles

ਜੋਧਪੁਰ ਨਾਬਾਲਗ ਬਲਾਤਕਾਰ ਮਾਮਲਾ ’ਚ ਰਾਜਸਥਾਨ ਹਾਈ ਕੋਰਟ ਨੇ ਆਸਾਰਾਮ ਨੂੰ ਦਿੱਤੀ ਵੱਡੀ ਰਾਹਤ

Posted on

ਰਾਜਸਥਾਨ : ਰਾਜਸਥਾਨ ਹਾਈ ਕੋਰਟ ਨੇ ਆਸਾਰਾਮ ਨੂੰ ਵੱਡੀ ਰਾਹਤ ਦਿੱਤੀ ਹੈ। ਆਸਾਰਾਮ ਨੂੰ ਅੰਤਰਿਮ ਜ਼ਮਾਨਤ ਮਿਲ ਗਈ ਹੈ। ਹੁਣ ਆਸਾਰਾਮ 11 ਸਾਲਾਂ ਬਾਅਦ ਜੋਧਪੁਰ ਸੈਂਟਰਲ ਜੇਲ੍ਹ ਤੋਂ ਰਿਹਾਅ ਹੋਣਗੇ। ਜੋਧਪੁਰ ਵਿੱਚ ਇੱਕ ਨਾਬਾਲਗ ਲੜਕੀ ਨਾਲ ਬਲਾਤਕਾਰ ਦੇ ਮਾਮਲੇ ’ਚ ਆਸਾਰਾਮ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਸਜ਼ਾ ਮੁਅੱਤਲ ਕਰਨ ਅਤੇ ਜ਼ਮਾਨਤ ਨਾਲ ਸਬੰਧਤ ਉਸਦੀ ਪਟੀਸ਼ਨ ‘ਤੇ […]

Articles

ਸਾਡੀ ਸਰਕਾਰ ਨੇ ਹਮੇਸ਼ਾ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੰਮ ਕੀਤਾ ਹੈ : PM ਨਰਿੰਦਰ ਮੋਦੀ

Posted on

ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਹਥਿਆਰਬੰਦ ਸਾਬਕਾ ਸੈਨਿਕ ਦਿਵਸ ਦੇ ਮੌਕੇ ‘ਤੇ ਸਾਬਕਾ ਸੈਨਿਕਾਂ ਦੇ ਯੋਗਦਾਨ ਅਤੇ ਸਮਰਪਣ ਨੂੰ ਯਾਦ ਕੀਤਾ ਅਤੇ ਕਿਹਾ ਕਿ ਇਸ ਸਮੇਂ ਕੇਂਦਰ ਵਿੱਚ ਇੱਕ ਅਜਿਹੀ ਸਰਕਾਰ ਹੈ ਜਿਸ ਨੇ ਹਮੇਸ਼ਾ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੰਮ ਕੀਤਾ ਹੈ।  ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇੱਕ […]

Articles

 ‘ਅਕਾਲੀ ਦਲ ਵਾਰਿਸ ਪੰਜਾਬ ਦੇ’, ਅੰਮ੍ਰਿਤਪਾਲ ਸਿੰਘ ਦੀ ਨਵੀਂ ਸਿਆਸੀ ਪਾਰਟੀ ਦਾ ਹੋਇਆ ਐਲਾਨ

Posted on

ਮੁਕਤਸਰ ਸਾਹਿਬ : ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅਤੇ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਦਾ ਨਾਮ ਅਕਾਲੀ ਦਲ ਵਾਰਿਸ ਪੰਜਾਬ ਰੱਖਿਆ ਗਿਆ ਹੈ। ਮੰਗਲਵਾਰ ਨੂੰ ਮੁਕਤਸਰ ਸਾਹਿਬ ਵਿੱਚ ਮਾਘੀ ਮੇਲੇ ਵਿੱਚ ਇਸਦਾ ਅਧਿਕਾਰਤ ਐਲਾਨ ਕੀਤਾ ਗਿਆ। ਅੰਮ੍ਰਿਤਪਾਲ ਪਾਰਟੀ ਦੇ ਪ੍ਰਧਾਨ […]

Articles

ਪੰਜਾਬ ‘ਚ ਵਿਸ਼ੇਸ਼ NDPS ਅਦਾਲਤਾਂ ਸਥਾਪਤ ਕਰਨ ਲਈ ਮੁੱਖ ਮੰਤਰੀ ਵੱਲੋਂ ਅਮਿਤ ਸ਼ਾਹ ਦੇ ਦਖ਼ਲ ਦੀ ਮੰਗ

Posted on

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐੱਨਡੀਪੀਐੱਸ ਅਦਾਲਤਾਂ (Special NDPS Courts) ਸਥਾਪਤ ਕਰਨ ਲਈ ਵਿੱਤੀ ਇਮਦਾਦ ਮੁਹੱਈਆ ਕਰਵਾਉਣ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਖ਼ਲ ਦੀ ਮੰਗ ਕੀਤੀ ਹੈ। ‘ਨਸ਼ਾ ਤਸਕਰੀ ਅਤੇ ਕੌਮੀ ਸੁਰੱਖਿਆ’ ਬਾਰੇ ਖੇਤਰੀ ਕਾਨਫਰੰਸ ਵਿੱਚ ਵੀਡੀਓ ਕਾਨਫਰੰਸ ਜ਼ਰੀਏ ਸ਼ਿਰਕਤ ਕਰਦਿਆਂ ਮੁੱਖ ਮੰਤਰੀ […]

Articles

ਵਿਧਾਇਕ ਗੁਰਪ੍ਰੀਤ ਗੋਗੀ ਦੇ ਅਕਾਲ ਚਲਾਣੇ ’ਤੇ CM ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ

Posted on

ਲੁਧਿਆਣਾ :  MLA ਗੁਰਪ੍ਰੀਤ ਗੋਗੀ ਦੇ ਅਕਾਲ ਚਲਾਣੇ ’ਤੇ CM ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਲਿਖਿਆ- ਲੁਧਿਆਣਾ ਪੱਛਮੀ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਗੁਰਪ੍ਰੀਤ ਗੋਗੀ ਜੀ ਦੇ ਅਕਾਲ ਚਲਾਣੇ ਦੀ ਦੁਖ਼ਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਗੋਗੀ ਜੀ ਬੇਹੱਦ ਵਧੀਆ ਇਨਸਾਨ ਸਨ। ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿਛੜੀ ਰੂਹ ਨੂੰ […]