ਸਕੂਲ ਲਾਇਬ੍ਰੇਰੀਆਂ ਵਾਸਤੇ ਕਿਤਾਬਾਂ ਖ਼ਰੀਦਣ ਲਈ 15 ਕਰੋੜ ਰੁਪਏ ਜਾਰੀ : ਹਰਜੋਤ ਸਿੰਘ ਬੈਂਸ
Posted onਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ ਲਈ ਕਿਤਾਬਾਂ ਖਰੀਦਣ ਵਾਸਤੇ 15 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰ ਵੱਲੋਂ ਸੂਬੇ […]









