Articles

ਅਮਨ ਅਰੋੜਾ ਨੇ ਨਗਰ ਨਿਗਮ ਦੇ ਨਵੇਂ ਅਹੁਦੇਦਾਰਾਂ ਨੂੰ ਦਿੱਤੀ ਵਧਾਈ

Posted on

ਚੰਡੀਗੜ੍ਹ:  ਆਮ ਆਦਮੀ ਪਾਰਟੀ (ਆਪ) ਦੇ ਐਮਸੀ ਕੁੰਦਨ ਗੋਗੀਆ ਨੂੰ ਸਰਬਸੰਮਤੀ ਨਾਲ ਪਟਿਆਲਾ ਨਗਰ ਨਿਗਮ ਦਾ ਮੇਅਰ ਚੁਣਿਆ ਗਿਆ ਹੈ। ਉਨ੍ਹਾਂ ਦੇ ਨਾਲ, ਹਰਿੰਦਰ ਕੋਹਲੀ ਨੂੰ ਸੀਨੀਅਰ ਡਿਪਟੀ ਮੇਅਰ ਚੁਣਿਆ ਗਿਆ, ਜਦੋਂ ਕਿ ਜਗਦੀਪ ਜੱਗਾ ਡਿਪਟੀ ਮੇਅਰ ਵਜੋਂ ਸੇਵਾ ਨਿਭਾਉਣਗੇ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦੇ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, […]

Articles

ਆਨਲਾਈਨ ਗੇਮਿੰਗ ਕੰਪਨੀਆਂ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ 1 ਲੱਖ ਕਰੋੜ ਰੁਪਏ ਦੇ GST ਨੋਟਿਸ ‘ਤੇ ਲਗਾਈ ਰੋਕ

Posted on

ਨਵੀਂ ਦਿੱਲੀ : ਆਨਲਾਈਨ ਗੇਮਿੰਗ ਕੰਪਨੀਆਂ ਅਤੇ ਕੈਸੀਨੋ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ 1 ਲੱਖ ਕਰੋੜ ਰੁਪਏ ਤੋਂ ਵੱਧ ਦੇ ਟੈਕਸ ਚੋਰੀ ਮਾਮਲੇ ਵਿੱਚ ਜਾਰੀ ਕੀਤੇ ਗਏ ਕਾਰਨ ਦੱਸੋ ਨੋਟਿਸਾਂ ‘ਤੇ ਰੋਕ ਲਗਾ ਦਿੱਤੀ ਹੈ। ਸ਼ੁੱਕਰਵਾਰ ਨੂੰ ਜਸਟਿਸ ਜੇਬੀ ਪਾਰਦੀਵਾਲਾ ਅਤੇ ਆਰ ਮਹਾਦੇਵਨ ਦੇ ਬੈਂਚ ਨੇ ਮਾਮਲੇ ਦੀ ਸੁਣਵਾਈ ਕੀਤੀ। […]

Articles

ਪੰਜਾਬ ਵਿਚ Bullet Train ਲਈ ਜ਼ਮੀਨ ਐਕੁਆਇਰ ਕਰਨ ਦੀ ਪ੍ਰਕਿਆ ਸ਼ੁਰੂ, 186 ਪਿੰਡਾਂ ਤੱਕ ਪਹੁੰਚ.

Posted on

ਦਿੱਲੀ : ਕੌਮੀ ਰਾਜਧਾਨੀ ਦਿੱਲੀ ਤੋਂ ਪੰਜਾਬ ਦੇ ਅੰਮ੍ਰਿਤਸਰ ਤੱਕ ਬੁਲੇਟ ਟਰੇਨ ਚਲਾਉਣ ਲਈ ਸਰਵੇਖਣ ਦਾ ਕੰਮ ਜੰਗੀ ਪੱਧਰ ‘ਤੇ ਸ਼ੁਰੂ ਹੋ ਗਿਆ ਹੈ। ਜ਼ਮੀਨ ਐਕੁਆਇਰ ਕਰਨ ਲਈ ਕਿਸਾਨਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਇਸ ਸਬੰਧੀ ਕਈ ਟੀਮਾਂ ਪਹੁੰਚੀਆਂ ਹਨ। ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵੀ ਪਿਛਲੇ ਦਿਨੀਂ ਇਸ ਪ੍ਰੋਜੈਕਟ ਬਾਰੇ […]

Articles

ਪਾਕਿਸਤਾਨੀ ਸੁਰੱਖਿਆ ਬਲਾਂ ਨੇ ਖੈਬਰ ਪਖਤੂਨਖਵਾ ‘ਚ ਅਗਵਾ ਕੀਤੇ 16 ਖਾਨ ਮਜ਼ਦੂਰਾਂ ‘ਚੋਂ 8 ਨੂੰ ਛੁਡਵਾਇਆ

Posted on

ਪੇਸ਼ਾਵਰ : ਪਾਕਿਸਤਾਨੀ ਸੁਰੱਖਿਆ ਬਲਾਂ ਨੇ ਵੀਰਵਾਰ ਨੂੰ ਅਫ਼ਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਵਿੱਚ ਅੱਤਵਾਦੀਆਂ ਦੁਆਰਾ ਅਗਵਾ ਕੀਤੇ ਗਏ 16 ਖਾਣ ਮਜ਼ਦੂਰਾਂ ਵਿੱਚੋਂ ਅੱਠ ਨੂੰ ਛੁਡਵਾਇਆ। ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਬਚਾਅ ਕਾਰਜ ਦੌਰਾਨ ਭਾਰੀ ਗੋਲ਼ੀਬਾਰੀ ਹੋਈ, ਜਿਸ ਕਾਰਨ ਬਚਾਏ ਗਏ ਅੱਠ ਮਜ਼ਦੂਰਾਂ ਵਿੱਚੋਂ ਤਿੰਨ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਇੱਕ ਦੀ […]

Articles

ਮੌਲਵੀ ਨੇ ਹਿਜਾਬ ਪਾਉਣ ਲਈ ਕਿਹਾ ਤਾਂ ਗੁੱਸੇ ‘ਚ ਆਈ ਕੁੜੀ ਨੇ ਲਾਹੀ ਉਸ ਦੀ ਪੱਗ

Posted on

ਨਵੀਂ ਦਿੱਲੀ : ਈਰਾਨ ਤੋਂ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਔਰਤ ਮੇਹਰਾਬਾਦ ਦੇ ਇੱਕ ਹਵਾਈ ਅੱਡੇ ‘ਤੇ ਇੱਕ ਮੌਲਵੀ ਨਾਲ ਝੜਪ ਕਰਦੀ ਦਿਖਾਈ ਦੇ ਰਹੀ ਹੈ। ਜ਼ਿਕਰਯੋਗ ਹੈ ਕਿ ਈਰਾਨ ਦੀ ਰਾਜਧਾਨੀ ਤਹਿਰਾਨ ਦੇ ਮੇਹਰਾਬਾਦ ਹਵਾਈ ਅੱਡੇ ‘ਤੇ ਹੋਈ ਇੱਕ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ […]

Articles

ਇੰਦਰਾ ਗਾਂਧੀ ‘ਤੇ ਕੋਈ ਫਿਲਮ ਨਹੀਂ ਬਣਾ ਸਕਿਆ… Kangana ਦਾ ਵੱਡਾ ਦਾਅਵਾ

Posted on

ਕੰਗਨਾ ਰਣੌਤ (Kangana Ranaut) ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਐਮਰਜੈਂਸੀ’ ਨੂੰ ਲੈ ਕੇ ਸੁਰਖੀਆਂ ‘ਚ ਹੈ। ਇਹ ਫਿਲਮ 17 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ ਅਤੇ ਕੰਗਨਾ ਆਪਣੀ ਟੀਮ ਨਾਲ ਫਿਲਮ ਦਾ ਜ਼ੋਰਦਾਰ ਪ੍ਰਮੋਸ਼ਨ ਕਰ ਰਹੀ ਹੈ। ਇਸ ਦੌਰਾਨ ਕੰਗਨਾ ਨੇ ਕਈ ਮੁੱਦਿਆਂ ‘ਤੇ ਆਪਣੇ ਵਿਚਾਰ ਪ੍ਰਗਟ ਕੀਤੇ, ਜਿਨ੍ਹਾਂ ‘ਚ ਫਿਲਮ ਬਣਾਉਣ ‘ਚ […]

Articles

ਰੋਜ਼ਾਨਾ ਸਿਰਫ ਇੰਨੇ ਮਿੰਟ ਤੇਜ਼ ਤੁਰਨ ਨਾਲ ਘੱਟ ਜਾਵੇਗੀ ਬਾਡੀ ਫੈੱਟ!

Posted on

ਤੇਜ਼ ਤੁਰਨਾ ਵਾਧੂ ਭਾਰ ਘਟਾਉਣ ਅਤੇ ਤੰਦਰੁਸਤ ਰਹਿਣ ਦਾ ਇੱਕ ਆਸਾਨ ਅਤੇ ਪ੍ਰਭਾਵਸ਼ਾਲੀ ਤਰੀਕਾ ਹੈ। ਇਹ ਕੈਲੋਰੀ ਬਰਨ ਕਰਨ, ਮਾਸਪੇਸ਼ੀਆਂ ਨੂੰ ਟੋਨ ਕਰਨ, ਦਿਲ ਦੀ ਸਿਹਤ ਨੂੰ ਬਿਹਤਰ ਬਣਾਉਣ ਅਤੇ ਤਣਾਅ ਘਟਾਉਣ ਵਿੱਚ ਮਦਦ ਕਰਦਾ ਹੈ। ਤੁਹਾਨੂੰ ਦਸ ਦੇਈਏ ਕਿ ਤੁਸੀਂ ਇਹ ਸਭ ਕੁਝ ਜਿੰਮ ਮੈਂਬਰਸ਼ਿਪ ਦੀ ਲੋੜ ਤੋਂ ਬਿਨਾਂ ਵੀ ਕਰ ਸਕਦੇ ਹੋ। ਪਰ […]

Articles

ਕੱਲ੍ਹ ਸਵੀਕਾਰ ਕਰ ਲਿਆ ਜਾਵੇਗਾ ਸੁਖਬੀਰ ਬਾਦਲ ਦਾ ਅਸਤੀਫਾ

Posted on

ਚੰਡੀਗੜ੍ਹ : 10 ਜਨਵਰੀ ਨੂੰ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਸਾਰਿਆਂ ਦੇ ਅਸਤੀਫ਼ੇ ਸਵੀਕਾਰ ਕਰੇਗਾ, ਜਿਨ੍ਹਾਂ ਵਿੱਚ ਪਾਰਟੀ ਮੁਖੀ ਸੁਖਬੀਰ ਬਾਦਲ ਵੀ ਸ਼ਾਮਲ ਹਨ, ਜਿਨ੍ਹਾਂ ਨੇ ਹਾਲ ਹੀ ਵਿੱਚ ਆਪਣੇ ਅਸਤੀਫ਼ੇ ਸੌਂਪੇ ਸਨ। ਵਰਕਿੰਗ ਕਮੇਟੀ ਨੇ ਅਜੇ ਤੱਕ ਇਨ੍ਹਾਂ ਅਸਤੀਫ਼ਿਆਂ ਨੂੰ ਸਵੀਕਾਰ ਨਹੀਂ ਕੀਤਾ ਹੈ। ਭਾਵੇਂ ਇਸ ਸਬੰਧੀ ਚੰਡੀਗੜ੍ਹ ਵਿੱਚ ਇੱਕ ਮੀਟਿੰਗ ਬੁਲਾਈ ਗਈ ਸੀ ਪਰ ਨੌਜਵਾਨ […]

Articles

ਗਿਆਨੀ ਹਰਪ੍ਰੀਤ ਸਿੰਘ ਮਾਮਲੇ ‘ਚ ਐਡਵੋਕੇਟ ਹਰਜਿੰਦਰ ਧਾਮੀ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਕੀਤੀ ਮੀਟਿੰਗ

Posted on

ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦ ਕਮਰਾ ਮੀਟਿੰਗ ਕੀਤੀ ਹੈ। ਇਹ ਮੀਟਿੰਗ ਜਥੇਦਾਰ ਦੀ ਰਿਹਾਇਸ਼ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕੀਤੀ ਗਈ। ਭਾਵੇਂ ਮੀਟਿੰਗ ਗੁਪਤ ਤਰੀਕੇ ਨਾਲ ਹੋਈ ਹੈ ਪਰ ਇਹ ਮੀਟਿੰਗ ਦੇ ਸਿੱਧੇ ਸੰਕੇਤ […]

Articles

ਖਨੌਰੀ ਬਾਰਡਰ ਤੇ ਅੱਗ ਦੇ ਭੁਬੂਕੇ ਨਾਲ ਕਿਸਾਨ ਜ਼ਖ਼ਮੀ

Posted on

ਮੌਲਵੀਵਾਲਾ : ਅੱਜ ਢਾਬੀ ਗੁੱਜਰਾਂ ਖਨੌਰੀ ਬਾਰਡਰ ਅੱਜ ਸਵੇਰੇ ਜਦੋਂ ਇੱਕ ਕਿਸਾਨ ਦੇਸੀ ਗੀਜਰ ਰਾਹੀਂ ਪਾਣੀ ਗਰਮ ਕਰਨ ਲੱਗਿਆ ਤਾਂ ਅਚਾਨਕ ਅੱਗ ਦਾ ਭੁਬੁੱਕਾ ਪੈਣ ਨਾਲ ਗੁਰਦਿਆਲ ਸਿੰਘ ਵਾਸੀ ਸਮਾਣਾ ਦੇ ਕੱਪੜਿਆਂ ਨੂੰ ਅੱਗ ਲੱਗ ਗਈ । ਉੱਥੇ ਬੈਠੇ ਕਿਸਾਨਾਂ ਨੇ ਤੁਰੰਤ ਅੱਗ ਬੁਝਾਈ ਤੇ ਕਿਸਾਨ ਨੂੰ ਇਲਾਜ ਲਈ ਪਾਤੜਾਂ ਦੇ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ। […]