Articles

ਮ੍ਰਿਤਕ ਲੜਕੀ ਦੇ ਪਰਿਵਾਰ ਨੂੰ ਮਿਲੇ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਅਤੇ ਬਾਲ ਕਮਿਸ਼ਨਰ

Posted on

ਜਲੰਧਰ : ਜਲੰਧਰ ਦੇ ਪੱਛਮੀ ਹਲਕੇ ਦੇ ਪਾਰਸ ਅਸਟੇਟ ਵਿੱਚ ਕੱਲ੍ਹ 13 ਸਾਲਾ ਲੜਕੀ ਦੇ ਕਤਲ ਦੇ ਸਬੰਧ ਵਿੱਚ, ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਨੇ ਪੁਲਿਸ ਕਮਿਸ਼ਨਰ ਨੂੰ ਇੱਕ ਨੋਟਿਸ ਜਾਰੀ ਕੀਤਾ ਅਤੇ ਅੱਜ ਈਮੇਲ ਰਾਹੀਂ, ਲੜਕੀ ਦੇ ਮਾਮਲੇ ਬਾਰੇ ਜਵਾਬ ਮੰਗਿਆ। ਅੱਜ, ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਅਤੇ ਬਾਲ ਕਮਿਸ਼ਨਰ ਨੇ ਲੜਕੀ […]

Articles

ਅੰਮ੍ਰਿਤਸਰ ਵਿਚ ਵੱਡੀ ਵਾਰਦਾਤ, ਘਰ ਵਿਚ ਲੱਗੀ ਅੱਗ, ਜ਼ਿੰਦਾ ਸੜਨ ਨਾਲ ਇਕ ਵਿਅਕਤੀ ਦੀ ਮੌਤ

Posted on

ਅੰਮ੍ਰਿਤਸਰ ਤੋਂ ਵੱਡੀ ਖਬਰ  ਸਾਹਮਣੇ ਆਈ ਹੈ। ਇਥੇ ਸਥਾਨਕ ਰੇਸ ਕੋਰਸ ਰੋਡ ਵਿਖੇ ਇਕ ਕੋਠੀ ’ਚ ਭਿਆਨਕ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਰੇਸ ਕੋਰਸ ਰੋਡ ਸਥਿਤ ਕੋਠੀ ਨੰਬਰ 116 ਵਿਚ ਅਚਾਨਕ ਹੀ ਅੱਗ ਲੱਗ ਗਈ। ਦੱਸਿਆ ਜਾ ਹੈ ਕਿ ਕੋਠੀ ਮਾਲਕ, ਜਿਸ ਦਾ ਕਾਰੋਬਾਰ ਕੋਸਮੈਟਿਕ ਦਾ […]

Articles

ਸਹੇਲੀ ਨੇ ਵਿਆਹ ਕਰਵਾਉਣ ਤੋਂ ਕੀਤਾ ਇਨਕਾਰ, ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Posted on

ਜਲੰਧਰ : ਜਲੰਧਰ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਲੜਕੀ ਨੇ ਨੌਜਵਾਨ ਨਾਲ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਨੌਜਵਾਨ ਅਮਨਦੀਪ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਦੀ ਪਛਾਣ ਅਮਨਦੀਪ ਸਿੰਘ ਵਜੋਂ ਹੋਈ ਹੈ ਅਤੇ ਉਹ ਜਲੰਧਰ ਦੇ ਭਾਰਗਵ ਕੈਂਪ ਦਾ ਰਹਿਣ ਵਾਲਾ ਸੀ। ਮ੍ਰਿਤਕ ਦੇ […]

Articles

ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਲਿਆਂਦਾ ਭਾਰਤ , NIA ਨੇ ਲਿਆ ਹਿਰਾਸਤ ਵਿੱਚ

Posted on

ਨਵੀਂ ਦਿੱਲੀ: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਨੂੰ ਮੰਗਲਵਾਰ ਨੂੰ ਅਮਰੀਕਾ ਨੇ ਭਾਰਤ ਡਿਪੋਰਟ ਕਰ ਦਿੱਤਾ ਅਤੇ ਐਨਾਈਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਅਨਮੋਲ ਬਿਸ਼ਨੋਈ ਮਹਾਰਾਸ਼ਟਰ ਦੇ ਵਿਧਾਇਕ ਬਾਬਾ ਸਿੱਦੀਕੀ ਦੇ ਕਤਲ ਕੇਸ ਦਾ ਇੱਕ ਮੁੱਖ ਸਾਜ਼ਿਸ਼ਕਰਤਾ ਹੈ। ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਨੇ ਖੁਦ ਸਿੱਦੀਕੀ ਦੇ ਪੁੱਤਰ ਜ਼ੀਸ਼ਾਨ ਸਿੱਦੀਕੀ ਨੂੰ ਦੇਸ਼ ਨਿਕਾਲੇ […]

Articles

ਦਿੱਲੀ ਧਮਾਕੇ ਵਿਚ ਇੱਕ ਹੋਰ ਜ਼ਖ਼ਮੀ ਵਿਅਕਤੀ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ 13 ਹੋਈ

Posted on

ਲਾਲ ਕਿਲ੍ਹੇ ਨੇੜੇ ਸੋਮਵਾਰ ਨੂੰ ਹੋਏ ਧਮਾਕੇ ਵਿੱਚ ਜ਼ਖ਼ਮੀ ਹੋਏ ਇੱਕ ਵਿਅਕਤੀ ਦੀ ਇੱਥੇ ਐਲਐਨਜੇਪੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ, ਜਿਸ ਨਾਲ ਧਮਾਕੇ ਵਿੱਚ ਮਰਨ ਵਾਲਿਆਂ ਦੀ ਗਿਣਤੀ 13 ਹੋ ਗਈ। ਇੱਕ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਬਿਲਾਲ ਵਜੋਂ ਹੋਈ ਹੈ। ਦਿੱਲੀ ਪੁਲਿਸ ਦੇ ਅਨੁਸਾਰ, ਬਿਲਾਲ ਦੀ ਮੌਤ ਬਾਰੇ ਜਾਣਕਾਰੀ ਵੀਰਵਾਰ […]

Articles

ਮਾਨ ਸਰਕਾਰ ਵੱਲੋਂ ਬਜ਼ੁਰਗਾਂ ਦੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਦੀ ਇੱਛਾ ਪੂਰੀ ਕਰਨ ਦੀ ਤਿਆਰੀ

Posted on

ਧੂਰੀ (ਸੰਗਰੂਰ), 12 ਨਵੰਬਰ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਦੇ ਪਹਿਲੇ ਜੱਥੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ […]

Articles

ਕੁਪਵਾੜਾ ਦੇ ਜਾਬਰੀ ਜੰਗਲ ’ਚੋਂ 6 ਗ੍ਰਨੇਡ ਬਰਾਮਦ

Posted on

ਕੁਪਵਾੜਾ: ਭਾਰਤੀ ਫੌਜ, ਜੰਮੂ-ਕਸ਼ਮੀਰ ਪੁਲਿਸ ਅਤੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੁਆਰਾ ਇੱਕ ਸਾਂਝੇ ਸਰਚ ਆਪ੍ਰੇਸ਼ਨ ਦੇ ਨਤੀਜੇ ਵਜੋਂ ਬੁੱਧਵਾਰ ਨੂੰ ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਇੱਕ ਜੰਗਲੀ ਖੇਤਰ ਤੋਂ 6 ਹੈਂਡ ਗ੍ਰਨੇਡ ਬਰਾਮਦ ਕੀਤੇ ਗਏ। ਅਧਿਕਾਰੀਆਂ ਨੇ ਕਿਹਾ ਕਿ ਤੰਗਧਾਰ ਸੈਕਟਰ ਦੇ ਜਾਬਰੀ ਜੰਗਲ ਖੇਤਰ ਵਿੱਚ ਇੱਕ ਅੱਤਵਾਦੀ ਟਿਕਾਣੇ ਦੀ ਮੌਜੂਦਗੀ ਬਾਰੇ ਖਾਸ ਖੁਫੀਆ ਜਾਣਕਾਰੀ […]

Articles

ਅਮਰੀਕਾ ’ਚ ਪੰਜਾਬੀ ਡਰਾਈਵਰਾਂ ਤੋਂ ਹੋਏ ਐਕਸੀਡੈਂਟਾਂ ਤੋਂ ਬਾਅਦ ਸਖਤ ਹੋਈ ਟਰੰਪ ਸਰਕਾਰ

Posted on

ਵਾਸ਼ਿੰਗਟਨ : ਅਮਰੀਕਾ ’ਚ ਡਰਾਈਵਿੰਗ ਦੇ ਆਧਾਰ ’ਤੇ ਨੌਕਰੀ ਦੀ ਭਾਲ ’ਚ ਗਏ ਪੰਜਾਬੀ ਨੌਜਵਾਨਾਂ ’ਤੇ ਅਮਰੀਕਾ ਦੀ ਡੋਨਾਲਡ ਟਰੰਪ ਸਰਕਾਰ ਨੇ ਸਖਤੀ ਕਰ ਦਿੱਤੀ ਹੈ। ਇਥੇ ਟਰੱਕ ਚਲਾਉਣ ਵਾਲੇ ਨੌਜਵਾਨਾਂ ਦੇ ਲਈ ਅੰਗਰੇਜ਼ੀ ਬੋਲਣਾ ਲਾਜ਼ਮੀ ਕਰ ਦਿੱਤਾ ਗਿਆ ਹੈ ਅਤੇ ਇਸ ਦੇ ਲਈ ਟੈਸਟ ਵੀ ਲਏ ਜਾ ਰਹੇ ਹਨ। ਇਨ੍ਹਾਂ ਟੈਸਟਾਂ ’ਚ ਹੁਣ ਤੱਕ […]

Articles

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

Posted on

ਅੰਮ੍ਰਿਤਸਰ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣ ਗਏ ਹਨ। ਸ਼੍ਰੋਮਣੀ ਕਮੇਟੀ ਦੇ ਅੱਜ ਇਥੇ ਹੋਏ ਜਨਰਲ ਇਜਲਾਸ ਦੌਰਾਨ ਹੋਈ ਚੋਣ ਮੌਕੇ ਪ੍ਰਧਾਨ ਦੇ ਅਹੁਦੇ ਲਈ ਕੁੱਲ 136 ਵੋਟਾਂ ਪਈਆਂ। ਇਸ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 117 ਵੋਟਾਂ ਮਿਲੀਆਂ ਜਦ ਕਿ ਵਿਰੋਧੀ ਧਿਰ ਦੇ ਉਮੀਦਵਾਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੂੰ […]

Articles

ਪੰਜਾਬ ਵਿੱਚ ਪੈਨਸ਼ਨਰ ਸੇਵਾ ਪੋਰਟਲ ਕੀਤਾ ਲਾਂਚ : ਹਰਪਾਲ ਸਿੰਘ ਚੀਮਾ

Posted on

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 3 ਲੱਖ 15 ਹਜ਼ਾਰ ਪੈਨਸ਼ਨਰ ਜਾਂ ਉਨ੍ਹਾਂ ਦੇ ਆਸ਼ਰਿਤ ਪੈਨਸ਼ਨ ਪ੍ਰਾਪਤ ਕਰਦੇ ਹਨ ਅਤੇ ਉਨ੍ਹਾਂ ਦੀ ਸਹੂਲਤ ਅਤੇ ਵਿਭਾਗ ਦੇ ਸੁਚਾਰੂ ਕੰਮਕਾਜ ਲਈ, ਇੱਕ ਪੈਨਸ਼ਨਰ ਸੇਵਾ ਪੋਰਟਲ ਸ਼ੁਰੂ ਕੀਤਾ ਗਿਆ ਹੈ ਜਿੱਥੇ ਪੈਨਸ਼ਨਰ ਆਪਣੇ ਘਰ ਬੈਠੇ ਹੀ ਔਨਲਾਈਨ ਸਿਸਟਮ ਰਾਹੀਂ ਆਪਣੇ ਜੀਵਨ ਸਰਟੀਫਿਕੇਟ ਜਮ੍ਹਾਂ […]