ਮਲੇਰਕੋਟਲਾ ‘ਚ ਕਿਸਾਨ ਤੇ ਪੁਲਿਸ ਆਹਮੋ-ਸਾਹਮਣੇ, ਮਾਹੌਲ ਤਣਾਅ ਪੂਰਨ
Posted onਮਾਲੇਰਕੋਟਲਾ : ਜੰਮੂ-ਕਟੜਾ ਐਕਸਪ੍ਰੈਸ ਵੇਅ ਲਈ ਜ਼ਮੀਨ ਐਕੁਆਇਰ ਕਰਨ ਨੂੰ ਲੈ ਕੇ ਮਾਲੇਰਕੋਟਲਾ ‘ਚ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਕਿਸਾਨਾਂ ਨੇ ਪੁਲਿਸ ਦੇ ਬੈਰੀਕੇਡ ਤੋੜ ਦਿੱਤੇ। ਇਸ ਤੋਂ ਬਾਅਦ ਇੱਥੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪ੍ਰਸ਼ਾਸਨ ਨੇ ਕੱਲ੍ਹ ਮੰਗਲਵਾਰ ਨੂੰ ਇੱਥੇ ਜ਼ਮੀਨ ਐਕੁਆਇਰ ਕੀਤੀ ਸੀ। ਇਸ ਤੋਂ ਬਾਅਦ ਬੁੱਧਵਾਰ ਨੂੰ ਭਾਰਤੀ ਕਿਸਾਨ ਯੂਨੀਅਨ […]