ਜ਼ਿੰਮੇਵਾਰ ਪੰਥਕ ਅਹੁਦੇ ਤੋਂ ਅਸਤੀਫ਼ਾ ਕਿਸੇ ਮੁਸ਼ਕਲ ਦਾ ਹੱਲ ਨਹੀਂ : ਬਾਬਾ ਬਲਬੀਰ ਸਿੰਘ 96 ਕਰੋੜੀ
Posted onਮੌਜੂਦਾ ਪੰਥਕ ਹਲਾਤਾਂ ਤੇ ਬਣੀ ਸੰਕਟ ਤੇ ਗਹਿਰੀ ਚਿੰਤਾ ਵਿਅਕਤ ਕਰਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਰਵਾਂ ਰਵੀ ਚੱਲ ਦੇ ਕੰਮ ਵਿੱਚ ਅਸਤੀਫ਼ਾ ਕਿਹੜੀਆਂ ਮੁਸ਼ਕਲਾਂ ਦਿਕਤਾਂ ਦੀ ਮਜ਼ਬੂਰੀ […]









