SKM ਅਤੇ ਸ਼ੰਭ ਮੋਰਚੇ ਦੀ ਹੋਈ ਮੀਟਿੰਗ, ਏਕੇ ਲਈ ਇਕ ਹੋਰ ਮੀਟਿੰਗ ਸੱਦੀ ਜਾਵੇਗੀ : ਜੋਗਿੰਦਰ ਉਗਰਾਹਾਂ
Posted onਚੰਡੀਗੜ੍ਹ : SKM ਅਤੇ ਸ਼ੰਭ ਮੋਰਚੇ ਦੀ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਅੰਦੋਲਨ ਵਿੱਚ ਏਕੇ ਦੇ ਪ੍ਰਸਤਾਵ ਉੱਤੇ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਤੋਂ ਬਾਅਦ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਮੀਟਿੰਗ ਵਿੱਚ ਏਕੇ ਉੱਤੇ ਵਿਚਾਰਾਂ ਹੋਈਆ ਹਨ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਹੈ ਕਿ ਮੀਟਿੰਗ ਵਿੱਚ ਅੰਦੋਲਨ […]









