ਫਿਰੋਜ਼ਪੁਰ ’ਚ 23 ਸਾਲਾ ਲੜਕੀ ਨੂੰ ਘਰੋਂ ਅਗਵਾਹ ਕਰ ਕੀਤਾ ਗੈਂਗਰੇਪ
Posted onਫਿਰੋਜ਼ਪੁਰ : ਫਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ 23 ਸਾਲਾ ਲੜਕੀ ਨੂੰ ਘਰ ’ਚੋਂ ਅਗਵਾ ਕਰ ਕੇ ਗੈਂਗ ਰੇਪ ਦੀ ਘਟਨਾ ਨੂੰ 2 ਆਰੋਪੀਆਂ ਨੇ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਦੇ ਹੀ ਰਹਿਣ ਵਾਲੇ ਨੇ ਦੋਨੋਂ ਆਰੋਪੀ, ਗੈਂਗਰੇਪ ਤੋਂ ਬਾਅਦ ਪਿੰਡ ਦੇ ਬਾਹਰ ਲੜਕੀ ਨੂੰ ਸੁੱਟ ਕੇ ਫ਼ਰਾਰ ਹੋ ਗਏ। […]









