ਕੁਲਬੀਰ ਸਿੰਘ ਜ਼ੀਰਾ ‘ਤੇ ਫਾਇਰਿੰਗ, ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
Posted onਬੀਤੀ ਦੇਰ ਰਾਤ ਸਾਬਕਾ ਵਿਧਾਇਕ ਅਤੇ ਫ਼ਿਰੋਜ਼ਪੁਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ’ਤੇ ਫ਼ਾਇਰਿੰਗ ਹੋਈ ਹੈ। ਘਟਨਾ ਫ਼ਿਰੋਜ਼ਪੁਰ ਜ਼ੀਰਾ ਰੋਡ ’ਤੇ ਪਿੰਡ ਸ਼ੇਰਖਾ ਨੇੜੇ ਗੋਲੀਬਾਰੀ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਕੁਲਬੀਰ ਸਿੰਘ ਜ਼ੀਰਾ ਆਪਣੀ ਕਾਰ ’ਚ ਜ਼ੀਰਾ ਜਾ ਰਹੇ ਸਨ। ਇਸ ਦੌਰਾਨ ਕ੍ਰੇਟਾ ਕਾਰ ਚਾਲਕਾਂ ਨੇ ਪਿੱਛਾ ਕੀਤਾ। ਇੱਕ […]









