ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਦੀ ਪਟੀਸ਼ਨ ਕੀਤੀ ਖ਼ਾਰਜ, ਪਟੀਸ਼ਨਰ ਨੂੰ ਲਗਾਈ ਫਟਕਾਰ
Posted onਸ਼ੰਭੂ : ਸੋਮਵਾਰ ਨੂੰ ਸੁਪਰੀਮ ਕੋਰਟ ਨੇ ਕਿਸਾਨਾਂ ਦੇ ਵਿਰੋਧ ਕਾਰਨ ਬੰਦ ਕੀਤਾ ਸ਼ੰਭੂ ਤੋਂ ਦਿੱਲੀ ਜਾਣ ਵਾਲਾ ਰਸਤਾ ਖੋਲ੍ਹਣ ਲਈ ਦਾਇਰ ਕੀਤੀ ਪਟੀਸ਼ਨ ਨੂੰ ਰੱਦ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਅਜਿਹੇ ਕੇਸ ਪਹਿਲਾਂ ਹੀ ਅਦਾਲਤ ਵਿੱਚ ਚੱਲ ਰਹੇ ਹਨ, ਫਿਰ ਅਜਿਹੀਆਂ ਪਟੀਸ਼ਨਾਂ ਵਾਰ-ਵਾਰ ਕਿਉਂ ਦਾਇਰ ਕੀਤੀਆਂ ਜਾ ਰਹੀਆਂ ਹਨ। ਅਦਾਲਤ ਨੇ ਅੱਗੇ ਕਿਹਾ […]









