Articles

ਬਠਿੰਡਾ ਦੇ ਭਗਤ ਭਾਈਕਾ ਦੇ ਨੌਜਵਾਨ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ 

Posted on

ਬਠਿੰਡਾ : ਦੋ ਸਾਲ ਪਹਿਲਾ ਕੈਨੇਡਾ ਗਏ ਨੌਜਵਾਨ ਸੁਮਿਤ ਅਹੂਜਾ ਦੀ ਸਰੀ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੁਮਿਤ ਅਹੂਜਾ ਪੁੱਤਰ ਰਾਮੇਸ਼ ਦਾਸ ਜੋ ਭਗਤਾ ਭਾਈ ਕਾ ਦਾ ਰਹਿਣ ਵਾਲਾ ਸੀ ਜੋ ਆਪਣੀ ਪਤਨੀ ਨਾਲ ਸਰੀ ਵਿਖੇ ਰਹਿ ਰਿਹਾ ਸੀ ਆਪਣੇ ਕੰਮ ਦੇ ਸਬੰਧ ਵਿੱਚ ਜਿਉਂ ਹੀ ਉਹ ਇੱਕ […]

Articles

ਖਨੌਰੀ ਬਾਰਡਰ ’ਤੇ ਮੀਟਿੰਗ ਕਰਨ ਪਹੁੰਚੇ ਸਰਵਣ ਸਿੰਘ ਪੰਧੇਰ, ਮਨਜੀਤ ਸਿੰਘ ਰਾਏ, ਸੁਰਜੀਤ ਫੂਲ

Posted on

ਖਨੌਰੀ : ਸਾਨੂੰ ਪਤਾ ਹੈ ਕਿ ਪੰਜਾਬ ਦੇ ਕਿਸਾਨ ਪਿਛਲੇ ਇਕ ਸਾਲ ਤੋਂ ਪੰਜਾਬ ਤੇ ਹਰਿਆਣਾ ’ਤੇ ਕੇਂਦਰ ਸਰਕਾਰ ਤੋਂ ਅਪਣੀਆਂ ਜਾਇਜ਼ ਮੰਗਾਂ ਮਨਵਾਉਣ ਲਈ ਧਰਨੇ ’ਤੇ ਬੈਠੇ ਹਨ। ਜਿਥੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ 54 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹੋਏ ਹਨ ਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਥੇ ਹੁਣ […]

Articles

ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਤਰਸੇਮ ਸਿੰਘ ਦਾ ਵੱਡਾ ਬਿਆਨ, “ਅਕਾਲੀ ਦਲ ਬਾਦਲ ਨੇ ਪੰਜਾਬ ਦਾ ਕੀਤਾ ਬੇੜਾ ਗਰਕ”

Posted on

ਅੰਮ੍ਰਿਤਸਰ : ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸੀਨੀਅਰ ਲੀਡਰਸ਼ਿਪ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਪਾਰਟੀ ਦੀ ਮੀਟਿੰਗ ਤੋਂ ਪਹਿਲਾਂ ਸ੍ਰੀ ਗੁਰੂ ਰਾਮਦਾਸ ਜੀ ਦੇ ਚਰਨਾਂ ਵਿੱਚ ਬੇਨਤੀ ਕਰਨ ਆਏ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਅੱਜ ਅਸੀਂ ਮੈਂਬਰਸ਼ਿਪ ਸ਼ੁਰੂ ਕਰਨ ਜਾ ਰਹੇ ਹਨ। ਉਨ੍ਹਾਂ […]

Articles

ਭਾਜਪਾ ਦਾ ‘ਸੰਕਲਪ ਪੱਤਰ’ ਜਾਰੀ, ਔਰਤਾਂ ਨੂੰ ਹਰ ਮਹੀਨੇ 2500 ਰੁਪਏ ਦੇਣ ਦਾ ਐਲਾਨ

Posted on

ਦਿੱਲੀ : ਦਿੱਲੀ ‘ਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦੀ ਤਰੀਕ ਸਾਹਮਣੇ ਆ ਰਹੀ ਹੈ। ਦਿੱਲੀ ਵਿੱਚ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ, ਭਾਜਪਾ ਅਤੇ ਕਾਂਗਰਸ ਵਿਚਾਲੇ ਹੋਣ ਜਾ ਰਿਹਾ ਹੈ। ਸਾਰੀਆਂ ਪਾਰਟੀਆਂ ਆਪਣੀਆਂ ਤਿਆਰੀਆਂ ਵਿਚ ਰੁੱਝੀਆਂ ਹੋਈਆਂ ਹਨ ਅਤੇ ਜਨਤਾ ਨੂੰ ਲੁਭਾਉਣ ਲਈ ਇੱਕ ਤੋਂ ਬਾਅਦ ਇੱਕ ਵੱਡੇ-ਵੱਡੇ ਵਾਅਦੇ ਕਰ ਰਹੀਆਂ ਹਨ। ਇਸ ਦੇ ਨਾਲ […]

Articles

ਦੁਨੀਆ ਦੇ ਸਭ ਤੋਂ ਵੱਡੇ ਬੈਟਰੀ ਸਟੋਰੇਜ ਪਲਾਂਟਾਂ ਵਿੱਚੋਂ ਇੱਕ ‘ਚ ਲੱਗੀ ਭਿਆਨਕ ਅੱਗ

Posted on

ਅਮਰੀਕਾ : ਵੀਰਵਾਰ ਦੁਪਹਿਰ ਨੂੰ ਦੁਨੀਆ ਦੇ ਸਭ ਤੋਂ ਵੱਡੇ ਬੈਟਰੀ ਸਟੋਰੇਜ ਪਲਾਂਟਾਂ ਵਿੱਚੋਂ ਇੱਕ ਵਿੱਚ ਭਿਆਨਕ ਅੱਗ ਲੱਗਣ ਕਾਰਨ ਸੈਂਕੜੇ ਲੋਕਾਂ ਨੂੰ ਖਾਲੀ ਕਰਵਾਉਣਾ ਪਿਆ ਅਤੇ ਉੱਤਰੀ ਕੈਲੀਫੋਰਨੀਆ ਵਿੱਚ ਹਾਈਵੇਅ 1 ਦਾ ਇੱਕ ਹਿੱਸਾ ਬੰਦ ਕਰ ਦਿੱਤਾ ਗਿਆ। ਮੀਡੀਆ ਰਿਪੋਰਟ ਅਨੁਸਾਰ, ਅੱਗ ਦੀਆਂ ਲਪਟਾਂ ਅਤੇ ਕਾਲਾ ਧੂੰਆਂ ਉੱਠਿਆ ਅਤੇ ਵੀਰਵਾਰ ਰਾਤ ਤੱਕ ਘੱਟਣ ਦੇ ਕੋਈ […]

Articles

ਕੇਜਰੀਵਾਲ ਦੀ ਜ਼ਮਾਨਤ ਵਿਰੁੱਧ ਈਡੀ ਦੀ ਪਟੀਸ਼ਨ ‘ਤੇ 21 ਮਾਰਚ ਨੂੰ ਹੋਵੇਗੀ ਸੁਣਵਾਈ

Posted on

ਦਿੱਲੀ : ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ ਵਿਰੁੱਧ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਪਟੀਸ਼ਨ ‘ਤੇ ਸੁਣਵਾਈ ਲਈ 21 ਮਾਰਚ ਦੀ ਤਰੀਕ ਤੈਅ ਕੀਤੀ ਹੈ। ਜਸਟਿਸ ਵਿਕਾਸ ਮਹਾਜਨ ਨੇ ਈਡੀ ਦੇ ਵਕੀਲ ਦੀ ਬੇਨਤੀ ‘ਤੇ ਸੁਣਵਾਈ ਸ਼ੁੱਕਰਵਾਰ ਤਕ ਮੁਲਤਵੀ ਕਰ […]

Articles

ਹਮਲਾ ਕਰਨ ਲਈ ਵਰਤਿਆ ਹਥਿਆਰ ਆਰੀ ਦਾ ਬਲੇਡ ਨਹੀਂ, ਇਕ ਚਾਕੂ ਹੈ

Posted on

ਮੁੰਬਈ : ਸੈਫ਼ ਅਲੀ ਖ਼ਾਨ ਦੀ ਰੀੜ੍ਹ ਦੀ ਹੱਡੀ ਵਿਚੋਂ ਨਿਕਲਿਆ ਇਕ ਹਥਿਆਰ ਦਾ ਟੁਕੜਾ ਸਾਹਮਣੇ ਆਇਆ ਹੈ, ਜੋ ਬਿਲਕੁਲ ਚਾਕੂ ਵਰਗਾ ਦਿਖਾਈ ਦਿੰਦਾ ਹੈ। ਜਿਸ ਹਥਿਆਰ ਨਾਲ ਸੈਫ਼ ਅਲੀ ਖ਼ਾਨ ’ਤੇ ਹਮਲਾ ਕੀਤਾ ਗਿਆ ਸੀ, ਉਸ ਦੀ ਤਸਵੀਰ ਸਾਹਮਣੇ ਆਈ ਹੈ। ਲੀਲਾਵਤੀ ਹਸਪਤਾਲ ਦੇ ਡਾਕਟਰਾਂ ਨੇ ਸਰਜਰੀ ਦੌਰਾਨ ਸੈਫ਼ ਦੀ ਰੀੜ੍ਹ ਦੀ ਹੱਡੀ ਤੋਂ […]

Articles

ਬਰਖ਼ਾਸਤ DSP ਗੁਰਸ਼ੇਰ ਸੰਧੂ ਨੂੰ ਮੁੜ ਵੱਡਾ ਝਟਕਾ, ਮੋਹਾਲੀ ਅਦਾਲਤ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ

Posted on

 ਮੋਹਾਲੀ: ਪੁਲਿਸ ਹਿਰਾਸਤ ਵਿੱਚ ਗੈਂਗਸਟਰ ਲਾਰੈਂਸ ਦੇ ਇੰਟਰਵਿਊ ਦੇ ਮਾਮਲੇ ਵਿੱਚ ਬਰਖਾਸਤ ਡੀਐਸਪੀ ਗੁਰਸ਼ੇਰ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਉਸਨੂੰ ਮੋਹਾਲੀ ਜ਼ਿਲ੍ਹਾ ਅਦਾਲਤ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਉਨ੍ਹਾਂ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਅਜਿਹੀ ਸਥਿਤੀ ਵਿੱਚ, ਹੁਣ ਉਸਨੂੰ ਜੇਲ੍ਹ ਤੋਂ ਬਚਣ ਲਈ ਪੰਜਾਬ ਅਤੇ ਹਰਿਆਣਾ […]

Articles

ਖਨੌਰੀ ਬਾਰਡਰ ‘ਤੇ 111 ਕਿਸਾਨ ਮਰਨ ਵਰਤ ‘ਤੇ ਬੈਠੇ, ਡੱਲੇਵਾਲ ਦੀ ਸਿਹਤ ਦਿਨੋਂ-ਦਿਨ ਹੋ ਰਹੀ ਲਗਾਤਾਰ ਖ਼ਰਾਬ

Posted on

ਖਨੌਰੀ : ਖਨੌਰੀ ਬਾਰਡਰ ਉੱਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਜਾਰੀ ਹੈ। ਡੱਲੇਵਾਲ ਦਾ ਮਰਨ 51ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਡੱਲੇਵਾਲ ਦੀ ਸਿਹਤ ਦਿਨੋਂ-ਦਿਨ ਵਿਗੜੀ ਜਾ ਰਹੀ ਹੈ। ਉਥੇ ਹੀ ਅੱਜ 111 ਕਿਸਾਨ ਮਰਨ ਵਰਤ ਉੱਤੇ ਬੈਠ ਗਏ ਹਨ। ਪੁਲਿਸ ਦੀ ਬੈਰੀਕੇਡਿੰਗ ਕੋਲ ਬੈਠੇ ਹਨ। ਇਸ ਮੌਕੇ ਪ੍ਰਸ਼ਾਸਨ ਵੱਲੋਂ ਭਾਰੀ […]

Articles

ਕ੍ਰਿਕਟ ਖੇਡਣ ਜਾ ਰਹੇ ਨੌਜਵਾਨ ’ਤੇ ਕਾਰ ਸਵਾਰਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ

Posted on

ਕੈਥਲ : ਹਰਿਆਣਾ ਦੇ ਕੈਥਲ ਵਿੱਚ ਬੁੱਧਵਾਰ ਸਵੇਰੇ ਇੱਕ ਨੌਜਵਾਨ ‘ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ। ਨੌਜਵਾਨ ਨੂੰ ਚਾਰ ਗੋਲੀਆਂ ਲੱਗੀਆਂ ਹਨ। ਹਮਲਾਵਰਾਂ ਨੇ ਪੁਲਿਸ ਸਟੇਸ਼ਨ ਤਕ ਉਸ ਦਾ ਪਿੱਛਾ ਕੀਤਾ, ਪਰ ਪੁਲਿਸ ਨੂੰ ਦੇਖ ਕੇ ਉਹ ਉੱਥੋਂ ਭੱਜ ਗਏ। ਜ਼ਖ਼ਮੀ ਨੌਜਵਾਨ ਨੂੰ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ, […]