ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੀਤੀ ਗਈ ਕੋਸ਼ਿਸ਼ , ਹਮਲੇ ਦੀ CCTV ਫੁਟੇਜ ਆਈ ਸਾਹਮਣੇ
Posted onਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਕਾਤਲਾਨਾ ਹਮਲਾ ਕੀਤਾ ਗਿਆ ਹੈ। ਸਾਬਕਾ ਅੱਤਵਾਦੀ ਨਰਾਇਣ ਸਿੰਘ ਚੌਰਾ ਨੇ ਪੰਜਾਬ ਦੇ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ। ਚੌਰਾ ਨੂੰ ਸੁਰੱਖਿਆ ਕਰਮਚਾਰੀਆਂ ਨੇ ਗ੍ਰਿਫਤਾਰ ਕਰ ਲਿਆ। ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਦੇ ਪਰਿਸਰ ਵਿੱਚ ਗੋਲੀਆਂ ਚਲਾਈਆਂ ਗਈਆਂ ਜਿੱਥੇ […]









