Articles

 ਆਈ.ਪੀ.ਐਲ ਨੀਲਾਮੀ ’ਚ ਛੁਪੀਆਂ ਟਾਪ-5 ਗੱਲਾਂ, ਭਾਰਤੀ ਖਿਡਾਰੀਆਂ ਲਈ ਸਾਬਤ ਹੋਈ ਮੈਗਾ ਨੀਲਾਮੀ

Posted on

ਦਿੱਲੀ : ਆਈਪੀਐਲ ਦੀ ਮੈਗਾ ਨਿਲਾਮੀ 24 ਅਤੇ 25 ਨਵੰਬਰ ਨੂੰ ਜੇਦਾਹ, ਸਾਊਦੀ ਅਰਬ ਵਿੱਚ ਹੋਈ। ਨਿਲਾਮੀ ਭਾਰਤੀ ਖਿਡਾਰੀਆਂ ਲਈ ਸੱਚਮੁੱਚ ਮੈਗਾ ਸਾਬਤ ਹੋਈ, ਕਿਉਂਕਿ ਚੋਟੀ ਦੇ ਪੰਜ ਸਭ ਤੋਂ ਮਹਿੰਗੇ ਖਿਡਾਰੀ ਭਾਰਤ ਦੇ ਸਨ। ਨਿਲਾਮੀ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ। ਪਹਿਲੀ ਵਾਰ ਦੋ ਖਿਡਾਰੀਆਂ ਦੀ ਬੋਲੀ 25 ਕਰੋੜ ਨੂੰ ਪਾਰ ਕਰ […]

Articles

ਸੰਵਿਧਾਨ ਸਭ ਤੋਂ ਪਵਿੱਤਰ ਗ੍ਰੰਥ ਹੈ, ਇਸ ਰਾਹੀਂ ਸਮਾਜਿਕ ਨਿਆਂ ਦੇ ਟੀਚੇ ਪ੍ਰਾਪਤ ਹੁੰਦੇ ਹਨ : ਰਾਸ਼ਟਰਪਤੀ ਮੁਰਮੂ

Posted on

ਦਿੱਲੀ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮੰਗਲਵਾਰ ਨੂੰ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ ਦੱਸਦੇ ਹੋਏ ਕਿਹਾ ਕਿ ਰਾਸ਼ਟਰ ਨੇ ਸੰਵਿਧਾਨ ਦੇ ਜ਼ਰੀਏ ਸਮਾਜਿਕ ਨਿਆਂ ਅਤੇ ਸਮਾਵੇਸ਼ੀ ਵਿਕਾਸ ਦੇ ਕਈ ਵੱਡੇ ਟੀਚੇ ਹਾਸਲ ਕੀਤੇ ਹਨ। ਮੁਰਮੂ ਨੇ ਸੰਵਿਧਾਨ ਦਿਵਸ ਦੇ ਮੌਕੇ ‘ਤੇ ਕੇਂਦਰ ਸਰਕਾਰ ਦੁਆਰਾ ਵਸਤੂਆਂ ਅਤੇ ਸੇਵਾਵਾਂ ਟੈਕਸ (ਜੀਐਸਟੀ), ਨਾਰੀ ਸ਼ਕਤੀ ਵੰਦਨ ਐਕਟ […]

Articles

ਸ਼ਿੰਦੇ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

Posted on

ਮਹਾਰਾਸ਼ਟਰ : ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਮੰਗਲਵਾਰ ਸਵੇਰੇ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ ਅਤੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਉਨ੍ਹਾਂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਰਾਜਪਾਲ ਨੇ ਸ਼ਿੰਦੇ ਨੂੰ ਨਵੇਂ ਮੁੱਖ ਮੰਤਰੀ ਦੇ ਸਹੁੰ ਚੁੱਕਣ ਤੱਕ ਕਾਰਜਕਾਰੀ ਮੁੱਖ ਮੰਤਰੀ ਵਜੋਂ ਕੰਮ ਕਰਨ ਲਈ ਕਿਹਾ ਹੈ। ਸੱਤਾਧਾਰੀ ਮਹਾਯੁਤੀ ਗਠਜੋੜ […]

Articles

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਜਾਰੀ ਕੀਤਾ 75 ਰੁਪਏ ਦਾ ਸਿੱਕਾ

Posted on

ਦਿੱਲੀ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੇਸ਼ ਦੇ ਸੰਵਿਧਾਨ ਨੂੰ ਅਪਣਾਏ ਜਾਣ ਦੀ 75ਵੀਂ ਵਰ੍ਹੇਗੰਢ ਮੌਕੇ ਮੰਗਲਵਾਰ ਨੂੰ ਸੰਸਦ ਵਿੱਚ 75 ਰੁਪਏ ਦਾ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਜਾਰੀ ਕੀਤਾ। ਇਹ ਇਤਿਹਾਸਕ ਸਿੱਕਾ ਨਵੀਂ ਦਿੱਲੀ ਸਥਿਤ ਸੰਵਿਧਾਨ ਭਵਨ ਦੇ ਸੈਂਟਰਲ ਹਾਲ ਵਿੱਚ ਆਯੋਜਿਤ ਇੱਕ ਸਮਾਰੋਹ ਦੌਰਾਨ ਜਾਰੀ ਕੀਤਾ ਗਿਆ। ਸੰਵਿਧਾਨ ਦਿਵਸ ‘ਤੇ ਸੰਸਦ ਦੇ ਦੋਵਾਂ […]

Articles

ਅਡਾਨੀ ਗਰੁੱਪ ‘ਤੇ ਦੋਸ਼ਾਂ ਨੂੰ ਲੈ ਕੇ ਰਾਜ ਸਭਾ ‘ਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਦਿਨ ਭਰ ਲਈ ਮੁਲਤਵੀ

Posted on

ਦਿੱਲੀ : ਅਡਾਨੀ ਸਮੂਹ ਦੇ ਖਿਲਾਫ ਅਮਰੀਕੀ ਵਕੀਲਾਂ ਵਲੋਂ ਰਿਸ਼ਵਤਖੋਰੀ ਦੇ ਦੋਸ਼ਾਂ ਦੇ ਮੁੱਦੇ ‘ਤੇ ਚਰਚਾ ਦੀ ਮੰਗ ਨੂੰ ਲੈ ਕੇ ਵਿਰੋਧੀ ਮੈਂਬਰਾਂ ਦੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਸੋਮਵਾਰ ਨੂੰ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਜਦੋਂ ਰਾਜ ਸਭਾ ਦੀ ਬੈਠਕ ਸ਼ੁਰੂ ਹੋਈ ਤਾਂ […]

Articles

ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ SC ‘ਚ ਸੁਣਵਾਈ ਮੁਲਤਵੀ

Posted on

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਸੋਮਵਾਰ (25 ਨਵੰਬਰ) ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਕੇਂਦਰ ਸਰਕਾਰ ਦੀ ਤਰਫੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਜਸਟਿਸ ਬੀਆਰ ਗਵਈ, ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਅੱਗੇ ਪੇਸ਼ ਹੋਏ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਤੇ ਫੈਸਲਾ […]

Articles

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁਹਾਲੀ ਸਿਵਲ ਹਸਪਤਾਲ ਵਿਖੇ ਐਡਵਾਂਸਡ ਬਲੱਡ ਕੰਪੋਨੈਂਟ ਸੇਪਰੇਸ਼ਨ ਯੂਨਿਟ ਦਾ ਕੀਤਾ ਉਦਘਾਟਨ

Posted on

ਮੋਹਾਲੀ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਅਤੇ ਸਿੱਖਿਆ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਵਲ ਹਸਪਤਾਲ ਮੋਹਾਲੀ ਵਿਖੇ ਐਡਵਾਂਸਡ ਬਲੱਡ ਕੰਪੋਨੈਂਟ ਸੇਪਰੇਸ਼ਨ ਯੂਨਿਟ ਅਤੇ ਦੋ ਬਲੱਡ ਕਲੈਕਸ਼ਨ ਅਤੇ ਟਰਾਂਸਪੀਰੇਸ਼ਨ ਵੈਨਾਂ ਦਾ ਉਦਘਾਟਨ ਕੀਤਾ। ਪੰਜਾਬ ਸਟੇਟ ਬਲੱਡ ਟਰਾਂਸਫਿਊਜ਼ਨ ਕੌਂਸਲ ਦੇ ਅਧਿਕਾਰੀਆਂ, ਮੈਡੀਕਲ ਕਾਲਜਾਂ ਅਤੇ ਨਰਸਿੰਗ ਅਤੇ ਮੈਡੀਕਲ ਦੇ ਵਿਦਿਆਰਥੀਆਂ ਨੂੰ ਸੰਬੋਧਨ […]

Articles

ਪਟਿਆਲਾ ’ਚ ਮੰਤਰੀ ਲਾਲਜੀਤ ਭੁੱਲਰ ਨੇ ਪ੍ਰਭਾਵਸ਼ਾਲੀ ਪਰੇਡ ਤੋਂ ਸਲਾਮੀ ਲਈ ਅਤੇ ਪਰੇਡ ਦਾ ਕੀਤਾ ਨਿਰੀਖਣ

Posted on

ਪਟਿਆਲਾ : ਅੱਜ ਪੰਜਾਬ ਜੇਲ ਟਰੇਨਿੰਗ ਸਕੂਲ ਪਟਿਆਲਾ ਵਿਖੇ ਜੇਲ੍ਹ ਵਿਭਾਗ ਦੇ ਬੈਚ ਨੰਬਰ 97 ਦੇ ਕੁੱਲ 132 ਵਾਰਡਰਜ਼ ਅਤੇ 04 ਮੈਟਰਨਜ਼ ਦੀ ਪਾਸਿੰਗ ਆਊਟ ਪਰੇਡ ਹੋਈ। ਇਸ ਪਾਸਿੰਗ ਆਊਟ ਪਰੇਡ ਸਮਾਰੋਹ ਮੌਕੇ, ਜੇਲ੍ਹਾਂ ਅਤੇ ਟਰਾਂਸਪੋਰਟ ਮੰਤਰੀ, ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ. ਜਿਹਨਾਂ ਨੇ ਪ੍ਰਭਾਵਸ਼ਾਲੀ ਪਰੇਡ ਤੋਂ ਸਲਾਮੀ ਲਈ ਅਤੇ ਪਰਡ ਦਾ […]

Articles

ਛੱਤੀਸਗੜ੍ਹ ਪੁਲਿਸ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਜਵਾਨਾਂ ਨੇ 10 ਨਕਸਲੀਆਂ ਨੂੰ ਕੀਤਾ ਢੇਰ

Posted on

ਛੱਤੀਸਗੜ੍ਹ : ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿੱਚ ਪੁਲਿਸ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਜਵਾਨਾਂ ਨੇ 10 ਨਕਸਲੀਆਂ ਨੂੰ ਮਾਰ ਮੁਕਾਇਆ। ਮੌਕੇ ਤੋਂ ਤਿੰਨ ਆਟੋਮੈਟਿਕ ਹਥਿਆਰ ਵੀ ਬਰਾਮਦ ਹੋਏ ਹਨ। ਇਸ ਦੇ ਨਾਲ ਹੀ ਦੋਵਾਂ ਪਾਸਿਆਂ ਤੋਂ ਜੰਗਲ ‘ਚ ਰੁਕ-ਰੁਕ ਕੇ ਗੋਲੀਬਾਰੀ ਜਾਰੀ ਹੈ। ਮਾਮਲਾ ਭੀਜੀ ਥਾਣਾ ਖੇਤਰ ਦਾ ਹੈ। ਸੁਕਮਾ ਦੇ ਐਸਪੀ ਕਿਰਨ […]

Articles

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ

Posted on

ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ 23 ਨਵੰਬਰ, 2024 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ।  ਇਸ ਬਾਬਤ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਾਰੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ […]