Articles

ਪਠਾਨਕੋਟ ’ਚ ਪਨਬਸ ਮੁਲਾਜ਼ਮਾਂ ਨੇ ਸੂਬਾ ਸਰਕਾਰ ਦੇ ਖਿਲਾਫ਼ ਦੂਸਰੇ ਦਿਨ ਵੀ ਕੀਤਾ ਪ੍ਰਦਰਸ਼ਨ 

Posted on

ਪਠਾਨਕੋਟ : ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ 2 ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਿਆ ਹੈ ਅਤੇ ਵਿਧਾਨਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਕੱਚੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਉਨ੍ਹਾਂ ਨੂੰ ਰੈਗੂਲਰ ਕਰ ਦਿੱਤਾ ਜਾਵੇਗਾ। ਪਰ ਅੱਜ ਦੋ ਸਾਲ ਦਾ […]

Articles

HMPV ਵਾਇਰਸ ਦੇ ਹੁਣ ਮਹਾਰਾਸ਼ਟਰ ਵਿਚ 2 ਕੇਸ ਆਏ ਸਾਹਮਣੇ, ਗਿਣਤੀ ਵਧ ਕੇ ਹੋਈ 8

Posted on

ਮਹਾਰਾਸ਼ਟਰ : ਕੋਰੋਨਾ ਵਰਗੇ ਐਚਐਮਪੀਵੀ ਵਾਇਰਸ ਦੇ ਕੇਸਾਂ ਦੀ ਗਿਣਤੀ ਵਧ ਕੇ 8 ਹੋ ਗਈ ਹੈ। ਮੰਗਲਵਾਰ ਨੂੰ ਮਹਾਰਾਸ਼ਟਰ ਦੇ ਨਾਗਪੁਰ ਵਿਚ 2 ਨਵੇਂ ਕੇਸ ਸਾਹਮਣੇ ਆਏ ਹਨ। ਜਿਸ ਵਿਹ ਇਕ 13 ਸਾਲ ਦੀ ਕੁੜੀ ਤੇ ਇਕ 7 ਸਾਲ ਦਾ ਲੜਕਾ ਪੀੜਤ ਮਿਲਿਆ ਹੈ। ਦੋਵੇਂ ਹੀ ਬੱਚਿਆਂ ਨੂੰ ਬੁਖ਼ਾਰ ਦੀ ਸ਼ਿਕਾਇਤ ਸੀ। ਜਿਨ੍ਹਾਂ ਨੂੰ ਪ੍ਰਾਇਵੇਟ […]

Articles

ਭਾਰਤ-ਪਾਕਿਸਤਾਨ ਜੰਗ ’ਚ ਹਿੱਸਾ ਲੈਣ ਵਾਲੇ ਬਜ਼ੁਰਗ ਹੌਲਦਾਰ ਬਲਦੇਵ ਸਿੰਘ ਦਾ 93 ਸਾਲ ਦੀ ਉਮਰ ’ਚ ਹੋਇਆ ਦਿਹਾਂਤ

Posted on

ਪਾਕਿਸਤਾਨ ਦੇ ਖਿਲਾਫ ਚਾਰ ਜੰਗਾਂ ਵਿਚ ਲੜਨ ਵਾਲੇ ਵੈਟਰਨ ਹੌਲਦਾਰ (ਸੇਵਾਮੁਕਤ) ਬਲਦੇਵ ਸਿੰਘ ਦਾ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ਵਿਚ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਦਿਹਾਂਤ ਹੋ ਗਿਆ। ਉਹ 93 ਸਾਲ ਦੇ ਸਨ। ਇਕ ਰੱਖਿਆ ਬੁਲਾਰੇ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਬੁਲਾਰੇ ਨੇ ਦੱਸਿਆ ਕਿ ਹੌਲਦਾਰ (ਸੇਵਾਮੁਕਤ) ਬਲਦੇਵ ਸਿੰਘ ਦਾ ਸੋਮਵਾਰ ਨੂੰ ਉਨ੍ਹਾਂ ਦੇ ਜੱਦੀ […]

Articles

‘ਪੰਜਾਬੀਆਂ ਨੇ ਦਿੱਤਾ ਦਿਲੋਂ ਸਾਥ’, ਪੰਜਾਬ ਬੰਦ ਨੂੰ ਲੈ ਕੇ ਬੋਲੇ ਕਿਸਾਨ ਆਗੂ ਪੰਧੇਰ-ਲੋਕ ਵਿਵਾਦਾਂ ‘ਚ ਨਾ ਫਸਣ

Posted on

 ਅੰਮ੍ਰਿਤਸਰ : ਖਨੌਰੀ ਅਤੇ ਸ਼ੰਭੂ ਸਰਹੱਦ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦੌਰਾਨ ਕਿਸਾਨਾਂ ਨੇ ਸੋਮਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਪੰਜਾਬ ਬੰਦ ਕਾਰਨ ਸੂਬੇ ਵਿੱਚ ਸੜਕੀ ਅਤੇ ਰੇਲ ਆਵਾਜਾਈ ਵਿੱਚ ਵਿਘਨ ਪਿਆ ਹੈ। ਪੰਜਾਬ ਬੰਦ ਦਾ ਸੱਦਾ ਦੋ ਕਿਸਾਨ ਯੂਨੀਅਨਾਂ-ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ […]

Articles

ਐਨ.ਓ.ਸੀ. ਤੋਂ ਬਿਨਾਂ ਰਜਿਸਟਰੀਆਂ ਹੋਣ ਲੱਗੀਆਂ, ਇੰਤਕਾਲਾਂ ਦੇ ਪੈਂਡਿੰਗ ਕੇਸ 31 ਦਸੰਬਰ ਤੱਕ ਨਿਪਟਾਉਣ ਦੇ ਆਦੇਸ਼

Posted on

ਚੰਡੀਗੜ੍ਹ : ਸੂਬਾ ਵਾਸੀਆਂ ਨੂੰ ਘਰ ਬੈਠਿਆਂ ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਉਤੇ ਚੱਲਦਿਆਂ ਮਾਲ ਵਿਭਾਗ ਵੱਲੋਂ ਕਈ ਅਹਿਮ ਕਦਮ ਚੁੱਕੇ ਗਏ ਜਿਸ ਤਹਿਤ ਰਜਿਸਟਰੀਆਂ ਲਈ ਆਨਲਾਈਨ ਤੇ ਡਾਕੂਮੈਂਟੇਸ਼ਨ ਨੂੰ ਸਫਲਤਾਪੂਰਵਕ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ। ਸਾਲ 2024 ਵਿੱਚ ਮਾਲ ਵਿਭਾਗ ਵੱਲੋਂ ਵੱਡੇ […]

Articles

ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਭਰਤੀ ਕਰਾਉਣ ਨੂੰ ਲੈ ਕੇ ਸੁਪਰੀਮ ਕੋਰਟ ’ਚ ਕੰਟੈਪਟ ਪਟੀਸ਼ਨ ਦਾਖ਼ਲ

Posted on

ਹਰਿਆਣਾ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨਾਂ ਦੇ ਧਰਨੇ ਦੌਰਾਨ ਮਰਨ ਵਰਤ ਦਾ ਫੈਸਲਾ ਕੀਤਾ ਹੈ, ਜਿਸ ਕਾਰਨ ਉਨ੍ਹਾਂ ਦੀ ਸਿਹਤ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਐਤਵਾਰ (29 ਦਸੰਬਰ) ਨੂੰ ਇੱਕ ਟੀਮ ਬਣਾਈ ਜੋ ਜਗਜੀਤ ਸਿੰਘ ਡੱਲੇਵਾਲ ਪਹੁੰਚੀ। ਟੀਮ ਨੇ ਉਸ ਨੂੰ ਡਾਕਟਰੀ ਸਹਾਇਤਾ ਲੈਣ ਲਈ ਮਨਾਉਣ ਦੀ […]

Articles

ਮੈਨੂੰ ਮਾਣ ਹੈ ਕਿ ਮੇਰਾ ਵਿਆਹ ਪੰਜਾਬ ਬੰਦ ਦੌਰਾਨ ਹੋ ਰਿਹਾ ਹੈ

Posted on

ਬਠਿੰਡਾ : ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਅੱਜ ਪੰਜਾਬ ਬੰਦ ਰੱਖਿਆ ਗਿਆ ਹੈ। ਇਸ ਦਾ ਅਸਰ ਬਠਿੰਡਾ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਬਠਿੰਡਾ ਵਿੱਚ ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਉੱਥੇ ਹੀ ਇੱਕ ਲਾੜਾ ਕਿਸਾਨਾਂ ਦੇ ਪੰਜਾਬ ਬੰਦ ਅੰਦੋਲਨ ਨੂੰ ਸਮਰਥਨ ਦੇਣ ਲਈ ਪਹੁੰਚਿਆ। ਦੱਸ ਦੇਈਏ ਕਿ ਪੰਜਾਬ ਬੰਦ ਦੇ […]

Articles

ਐਨ.ਆਰ.ਆਈ ਪੰਜਾਬੀਆਂ ਦੀਆਂ ਸ਼ਿਕਾਇਤਾਂ ਆਨਲਾਈਨ ਢੰਗ ਰਾਹੀਂ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ

Posted on

ਚੰਡੀਗੜ : ਐਨ.ਆਰ.ਆਈ ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਕੋਈ ਵੀ ਪ੍ਰਵਾਸੀ ਪੰਜਾਬੀ, ਪੰਜਾਬ ਸੂਬੇ ਨਾਲ ਸਬੰਧਤ ਆਪਣੇ ਕਿਸੇ ਵੀ ਮਾਮਲੇ ਸਬੰਧੀ ਆਨਲਾਈਨ ਸ਼ਿਕਾਇਤ ਕਰ ਸਕਦੇ ਹਨ। ਇਸ ਨਵੀਂ ਸਹੂਲਤ ਦੀ ਸ਼ੁਰੂਆਤ ਦਸਬੰਰ (2024) ਮਹੀਨੇ ‘ਚ ਹੋ ਚੁੱਕੀ ਹੈ। ਪੰਜਾਬ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਪ੍ਰਵਾਸੀ […]

Articles

ਪੁਲਿਸ ਨੇ ਬੱਚੇ ਨੂੰ ਅਗਵਾ ਕਰ ਲੁਧਿਆਣਾ ਵੇਚਣ ਗਏ ਪਤੀ-ਪਤਨੀ ਸਮੇਤ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

Posted on

ਜਲੰਧਰ : ਜਲੰਧਰ ਕਮਿਸ਼ਨਰ ਪੁਲਿਸ ਦੇ ਅਧੀਨ ਪੈਂਦੇ ਥਾਣਾ ਰਾਮਾ ਮੰਡੀ ਦੀ ਪੁਲਿਸ ਨੇ 3 ਮਹੀਨੇ ਦੇ ਬੱਚੇ ਨੂੰ ਅਗਵਾ ਕਰਕੇ ਲੁਧਿਆਣਾ ਵੇਚਣ ਗਏ ਪਤੀ-ਪਤਨੀ ਸਮੇਤ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਬੱਚਾ ਬਰਾਮਦ ਕਰ ਲਿਆ ਹੈ। ਮੰਗਲਵਾਰ ਸ਼ਾਮ ਨੂੰ ਇੱਕ ਬੱਚੇ ਦੇ ਲਾਪਤਾ ਹੋਣ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਹਰਕਤ ਵਿੱਚ ਆਈ। ਪੁਲਿਸ ਨੇ […]

Articles

ਵੀਰ ਬਾਲ ਦਿਵਸ ਮੌਕੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਲਖਨਊ ’ਚ ਹੋਇਆ ਇਤਿਹਾਸਕ ਇਕੱਠ

Posted on

ਲਖਨਊ : ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਲਖਨਊ ’ਚ ਵੀਰ ਬਾਲ ਦਿਵਸ ’ਤੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਦੀ ਯਾਦ ਵਿਚ ਇਤਿਹਾਸਕ ਪ੍ਰੋਗਰਾਮ ਦਾ ਆਯੋਜਨ ਕੀਤਾ। ਸਮਾਗਮ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਆਗਮਨ ’ਤੇ ਪਾਠ ਕਰ ਕੇ ਧਾਰਮਕ ਸਦਭਾਵਨਾ ਅਤੇ ਸਿੱਖ ਗੁਰੂਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉੱਤਰ […]